ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ,ਇੱਕ ਜਵਾਨ ਸ਼ਹੀਦ
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਸ਼ਹੀਦ ਜਵਾਨ
ਚੰਡੀਗੜ੍ਹ, 30ਦਸੰਬਰ(ਵਿਸ਼ਵ ਵਾਰਤਾ)-ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ, ਜਿਸ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ ਹੈ। ਇਸ ਸ਼ਹੀਦ ਜਵਾਨ ਦਾ ਨਾਮ ਜਸਬੀਰ ਸਿੰਘ ਹੈ, ਜੋ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਸੀ।