ਜੰਮੂ-ਕਸ਼ਮੀਰ ਦੇ ਅਵੰਤੀਪੋਰਾ ‘ਚ ਮੁਠਭੇੜ ਜਾਰੀ
ਇਕ ਅੱਤਾਵਾਦੀ ਮਾਰਿਆ ਗਿਆ
ਚੰਡੀਗੜ੍ਹ,28ਫਰਵਰੀ(ਵਿਸ਼ਵ ਵਾਰਤਾ)- ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਐਨਕਾਉਂਟਰ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ ਜ਼ੋਨ ਪੁਲਿਸ ਮੁਤਾਬਕ ਅਜੇ ਤੱਕ ਅੱਤਵਾਦੀ ਦੀ ਲਾਸ਼ ਬਰਾਮਦ ਨਹੀਂ ਹੋਈ ਹੈ। ਇਲਾਕੇ ‘ਚ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ। ਮੁਠਭੇੇੜ ਹਾਲੇ ਵੀ ਜਾਰੀ ਹੈ।