ਜੰਮੂ ਕਸ਼ਮੀਰ ਵਿੱਚ ਅੱਜ ਦੁਬਾਰਾ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ

ਚੰਡੀਗੜ੍ਹ, 9ਜੁਲਾਈ(ਵਿਸ਼ਵ ਵਾਰਤਾ)- ਜੰਮੂ ਕਸ਼ਮੀਰ ਵਿੱਚ ਅੱਜ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਹੋਣ ਦੀ ਖ਼ਬਰ ਹੈ। ਇਹ ਮੁਕਾਬਲਾ ਕੁਲਗਾਮ ਦੇ ਰੈਡਵਾਨੀ ਖੇਤਰ ਵਿੱਚ ਹੋ ਰਿਹਾ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ।






















