ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਟਾਲਾ ਦੇ ਸ਼ਹੀਦ ਫੌਜੀ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਤੇ ਇੱਕ ਕਰੋੜ ਰੁਪਏ ਦਾ ਚੈੱਕ ਦੇਣ ਲਈ ਪੁੱਜੇ
ਬਟਾਲਾ 26 ਅਪ੍ਰੈਲ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਟਾਲਾ ਦੇ ਸ਼ਹੀਦ ਫੌਜੀ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਤੇ ਇੱਕ ਕਰੋੜ ਰੁਪਏ ਦਾ ਚੈੱਕ ਦੇਣ ਲਈ ਪੁੱਜੇ।