• Latest
  • Trending
ਜੱਗੂ ਭਗਵਾਨਪੁਰੀਆ ਦੇ ਨਾਮ ਵਾਲੇ ਅਕਾਊਂਟ ਤੋਂ ਦਿੱਤੀ ਗਈ ਐਨਕਾਊਂਟਰ ਵਿੱਚ ਮਾਰੇ ਗਏ ਸਿੱਧੂ ਦੇ ਸ਼ੂਟਰਾਂ ਨੂੰ ਸ਼ਰਧਾਂਜਲੀ

4 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

10 minutes ago
International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

16 minutes ago
National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

25 minutes ago
NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

40 minutes ago
Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

49 minutes ago
Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

11 hours ago
ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

12 hours ago
IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

Hindi News
English News
Sunday, June 21, 2026
No Result
View All Result
33 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੱਗੂ ਭਗਵਾਨਪੁਰੀਆ ਦੇ ਨਾਮ ਵਾਲੇ ਅਕਾਊਂਟ ਤੋਂ ਦਿੱਤੀ ਗਈ ਐਨਕਾਊਂਟਰ ਵਿੱਚ ਮਾਰੇ ਗਏ ਸਿੱਧੂ ਦੇ ਸ਼ੂਟਰਾਂ ਨੂੰ ਸ਼ਰਧਾਂਜਲੀ

July 23, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪਠਾਨਕੋਟ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਜੱਗੂ ਭਗਵਾਨਪੁਰੀਆ ਦੇ ਨਾਮ ਵਾਲੇ ਅਕਾਊਂਟ ਤੋਂ ਦਿੱਤੀ ਗਈ ਐਨਕਾਊਂਟਰ ਵਿੱਚ ਮਾਰੇ ਗਏ ਸਿੱਧੂ ਦੇ ਸ਼ੂਟਰਾਂ ਨੂੰ ਸ਼ਰਧਾਂਜਲੀ

ਜੱਗੂ ਭਗਵਾਨਪੁਰੀਆ ਦੇ ਨਾਮ ਵਾਲੇ ਅਕਾਊਂਟ ਤੋਂ ਦਿੱਤੀ ਗਈ ਐਨਕਾਊਂਟਰ ਵਿੱਚ ਮਾਰੇ ਗਏ ਸਿੱਧੂ ਦੇ ਸ਼ੂਟਰਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਿਲ ਸ਼ਾਰਪਸ਼ੂਟਰਾਂ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ  ਦੇ ਨਾਮ ਤੇ ਬਣਾਏ ਗਏ ਅਕਾਊਂਟ ਤੋਂ ਸ਼ਰਧਾਂਜਲੀ ਦਿੱਤੀ ਗਈ ਹੈ।

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਅਕਾਊਂਟ ਤੋਂ ਲਿਖਿਆ ਗਿਆ  “ਕਿ ਰੂਪਾ ਅਤੇ ਮੰਨੂੰ ਸਾਡੇ ਸ਼ੇਰ ਭਰਾ ਸਨ। ਉਨਾਂ ਨੇ ਸਾਡੇ ਲਈ ਬਹੁਤ ਕੁਝ ਕੀਤਾ। ਉਹ ਹਮੇਸ਼ਾ ਸਾਡੇ ਦਿਲ ਵਿੱਚ ਵਸਦੇ  ਰਹਿਣਗੇ  ਜੋ ਵੀ ਹੋਇਆ, ਬਹੁਤ ਬੁਰਾ ਹੋਇਆ। ਸਾਡੇ ਦੋਹਾਂ ਭਰਾਵਾਂ ਦੀਆਂ ਆਤਮਾਵਾਂ ਨੂੰ ਸ਼ਾਂਤੀ ਮਿਲੇ। ਵਾਹਿਗੁਰੂ ਦੋਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ।“ 

ਇੱਥੇ ਜਿਕਰਯੋਗ ਹੈ ਕਿ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ਾਰਪ ਸ਼ੂਟਰ ਸਨ।  ਉਸ ਨੇ ਇਹ ਦੋ ਸ਼ਾਰਪਸ਼ੂਟਰ ਸਿੱਧੂ ਮੂਸੇਵਾਲਾ ਦੇ ਕਤਲ ਲਈ ਲਾਰੈਂਸ ਨੂੰ ਦਿੱਤੇ ਸਨ। ਕਤਲ ਤੋਂ ਬਾਅਦ ਦੋਵੇਂ ਜੱਗੂ ਦੇ ਗੈਂਗ ਦੇ ਸੰਪਰਕ ਵਿੱਚ ਸਨ। ਹਾਲਾਂਕਿ ਜੱਗੂ ਤੋਂ ਪੁੱਛਗਿੱਛ ਅਤੇ ਮੁਹਾਲੀ ਵਿੱਚ ਰੂਪਾ ਦੇ ਸਾਥੀ ਗੈਂਗਸਟਰ ਪਰਮਦਲੀਪ ਪੰਮਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਇਹਨਾਂ ਦੇ ਠਿਕਾਣਿਆਂ ਬਾਰੇ ਵੱਡੀ ਲੀਡ ਮਿਲੀ ਸੀ। ਆ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਦੋਨਾਂ ਨੂੰ ਐਨਕਾਊਂਟਰ ਵਿੱਚ ਢੇਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਇਹ ਵੀ ਜਿਕਰਯੋਗ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਇਸ ਸਮੇਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਪੰਜਾਬ ਪੁਲਿਸ ਜੱਗੂ ਨੂੰ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਹੈ। ਉਸ ਤੋਂ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਬਾਅਦ ਉਸ ਨੂੰ ਪੰਜਾਬ ‘ਚ ਦਰਜ ਹੋਰ ਮਾਮਲਿਆਂ ‘ਚ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 21, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

by Ranjit Singh
June 21, 2026
0

International: ਲੇਬਨਾਨ 'ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ - ਕਿਹਾ ਕਿ ਅਮਰੀਕਾ ਇਜ਼ਰਾਈਲ ਨੂੰ ਰੋਕਣ...

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

by Ranjit Singh
June 21, 2026
0

National: ਯੋਗ ਦੇ ਰੰਗ 'ਚ ਰੰਗਿਆ ਦੇਸ਼, PM Modi ਨੇ ਕੋਲਕਾਤਾ 'ਚ 35,000 ਲੋਕਾਂ ਨਾਲ ਕੀਤਾ ਯੋਗਾ - ਅੰਤਰਰਾਸ਼ਟਰੀ ਯੋਗ...

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

by Ranjit Singh
June 21, 2026
0

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ - ਪਹਿਲੀ ਵਾਰ ਏਅਰਫੋਰਸ ਨੇ ਪਹੁੰਚਾਏ ਪੇਪਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 21, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

by Ranjit Singh
2 weeks ago
0

International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਬ੍ਰਿਟੇਨ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 