• Latest
  • Trending
ਝੂਠਾ ਅਤੇ ਤੁਗ਼ਲਕੀ ਹੈ ਚੰਨੀ ਦਾ 100 ਰੁਪਏ ਪ੍ਰਤੀ ਮਹੀਨਾ ਕੇਬਲ ਕੁਨੈਕਸ਼ਨ ਦਾ ਐਲਾਨ: ਆਪ

ਝੂਠਾ ਅਤੇ ਤੁਗ਼ਲਕੀ ਹੈ ਚੰਨੀ ਦਾ 100 ਰੁਪਏ ਪ੍ਰਤੀ ਮਹੀਨਾ ਕੇਬਲ ਕੁਨੈਕਸ਼ਨ ਦਾ ਐਲਾਨ: ਆਪ

5 years ago
ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

2 hours ago
ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

2 hours ago
Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

3 hours ago
20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

3 hours ago
ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

3 hours ago
5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

3 hours ago
ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

4 hours ago
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

4 hours ago
ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

4 hours ago
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

4 hours ago
Hindi News
English News
Friday, June 19, 2026
No Result
View All Result
31 °c
Chandigarh
35 ° Sat
35 ° Sun
33 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਝੂਠਾ ਅਤੇ ਤੁਗ਼ਲਕੀ ਹੈ ਚੰਨੀ ਦਾ 100 ਰੁਪਏ ਪ੍ਰਤੀ ਮਹੀਨਾ ਕੇਬਲ ਕੁਨੈਕਸ਼ਨ ਦਾ ਐਲਾਨ: ਆਪ

November 24, 2021
in HINDI NEWS, हिन्दी न्यूज़
ਝੂਠਾ ਅਤੇ ਤੁਗ਼ਲਕੀ ਹੈ ਚੰਨੀ ਦਾ 100 ਰੁਪਏ ਪ੍ਰਤੀ ਮਹੀਨਾ ਕੇਬਲ ਕੁਨੈਕਸ਼ਨ ਦਾ ਐਲਾਨ: ਆਪ

ਝੂਠਾ ਅਤੇ ਤੁਗ਼ਲਕੀ ਹੈ ਚੰਨੀ ਦਾ 100 ਰੁਪਏ ਪ੍ਰਤੀ ਮਹੀਨਾ ਕੇਬਲ ਕੁਨੈਕਸ਼ਨ ਦਾ ਐਲਾਨ: ਆਪ

-100 ਰੁਪਏ ਕੁਨੈਕਸ਼ਨ ਬਾਰੇ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤਾਂ ਚੰਨੀ ਦਾ ਘਿਰਾਓ ਕਰਕੇ ਝੂਠ ਦਾ ਪਰਦਾਫਾਸ਼ ਕਰਾਂਗੇ: ਮਾਲਵਿੰਦਰ ਸਿੰਘ ਕੰਗ

– ਕੇਜਰੀਵਾਲ ਦੀ ਔਰਤਾਂ ਨੂੰ ਦਿੱਤੀ ਗਰੰਟੀ ਤੋ ਘਬਰਾ ਕੇ ਚੰਨੀ ਨੇ ਕੀਤਾ ਓਸੇ ਦਿਨ ਕੇਬਲ ਬਾਰੇ ਝੂਠਾ ਵਾਅਦਾ

– ਕੇਬਲ ਮਾਫੀਆ ਨੂੰ ਨਹੀਂ, ਆਮ ਕੇਬਲ ਓਪਰੇਟਰਾਂ ਨੂੰ ਮਾਰਨ ’ਤੇ ਤੁਲੀ ਚੰਨੀ ਸਰਕਾਰ

ਚੰਡੀਗੜ੍ਹ, 24 ਨਵੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ’ਚ ਕੇਬਲ ਕੁਨੈਕਸ਼ਨ ਪ੍ਰਤੀ ਮਹੀਨਾ 100 ਰੁਪਏ ਕਰਨ ਦੇ ਦਾਅਵੇ ਨੂੰ ਸਿੱਧਾ- ਸਿੱਧਾ ਤੁਗ਼ਲਕੀ ਫ਼ੁਰਮਾਨ ਦੱਸਦੇ ਹੋਏ ਚੰਨੀ ਸਰਕਾਰ ਨੂੰ ਇਸ ਫ਼ੈਸਲੇ ਬਾਰੇ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਚੁਣੌਤੀ ਦਿੱਤੀ ਹੈ।
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਤੇ ਪ੍ਰੈਸ ਕਾਨਫਰੰਸ ਨੂੰ ਸਬੰਧਨ ਕਰਦੇ ਹੋਏ ‘ਆਪ’ ਦੇ ਸੀਨੀਅਰ ਆਗੂ ਅਤੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਸਮਰਥਨ ਤੋਂ ਬੁਖ਼ਲਾਹਟ ਵਿੱਚ ਆ ਕੇ ਮੁੱਖ ਮੰਤਰੀ ਚੰਨੀ ਬਿਨ੍ਹਾਂ ਸੋਚੇ – ਸਮਝੇ ਐਲਾਨ -ਦਰ- ਐਲਾਨ ਕਰਦੇ ਆ ਰਹੇ ਹਨ, ਪ੍ਰੰਤੂ ਅਸਲੀਅਤ ਵਿੱਚ ਜ਼ਮੀਨ ’ਤੇ ਕੁੱਝ ਵੀ ਅਮਲ ਨਹੀਂ ਹੋ ਰਿਹਾ। ਇਸੇ ਕਰਕੇ ਮੁੱਖ ਮੰਤਰੀ ਚੰਨੀ ‘ਨਕਲੀ ਕੇਜਰੀਵਾਲ’ ਵਜੋਂ ਲੋਕਾਂ ਦੇ ਮਜ਼ਾਕ ਦਾ ਪਾਤਰ ਬਣ ਰਹੇ ਹਨ।
ਮਾਲਵਿੰਦਰ ਸਿੰਘ ਕੰਗ ਨੇ ਕਿਹਾ, ‘‘100 ਰੁਪਏ ਪ੍ਰਤੀ ਕੁਨੈਕਸ਼ਨ ਦਾ ਸਵਾਗਤ ਹੈ, ਪ੍ਰੰਤੂ ਮੁੱਖ ਮੰਤਰੀ ਇਹ ਤਾਂ ਦੱਸਣ ਕਿ ਇਹ ਸੰਭਵ ਕਿਵੇਂ ਹੋਵੇਗਾ? ਇਸ ਬਾਰੇ ਨੋਟੀਫ਼ਿਕੇਸ਼ਨ ਕਦੋਂ ਜਾਰੀ ਕਰਨਗੇ? ਫ਼ੈਸਲੇ ਦਾ ਐਲਾਨ ਕਰਨ ਤੋਂ ਪਹਿਲਾ ਚਰਨਜੀਤ ਸਿੰਘ ਚੰਨੀ ਨੇ ਕੀ ਕੇਬਲ ਨੈਟਵਰਕ ਓਪਰੇਸ਼ਨ ਲਈ ਸੂਬਾ ਅਤੇ ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਦੇ ਨਿਯਮ- ਕਾਨੂੰਨ ਅਤੇ ਅਧਿਕਾਰ ਖੇਤਰ ਬਾਰੇ ਕੋਈ ਪੜ੍ਹਾਈ- ਲਿਖਾਈ (ਸਟੱਡੀ) ਜਾਂ ਘੋਖ਼ ਪੜਤਾਲ ਕੀਤੀ ਸੀ? ਮੁੱਖ ਮੰਤਰੀ ਦੱਸਣ ਕਿ ਕੀ ਉਹ ਕੇਬਲ ਓਪਰੇਟਰਾਂ ਨੂੰ ਹੀ ਕੇਬਲ ਮਾਫੀਆ ਸਮਝਦੇ ਹਨ?’’ ਕੰਗ ਅਨੁਸਾਰ ਜੇਕਰ ਮੁੱਖ ਮੰਤਰੀ ਚੰਨੀ ਨੇ ਇਹਨਾਂ ਪੱਖਾਂ ਅਤੇ ਤੱਥਾਂ ਉਤੇ ਥੋੜੀ ਬਹੁਤੀ ਵੀ ਗ਼ੌਰ ਕੀਤੀ ਹੁੰਦੀ ਤਾਂ ਉਹ ਬਿਨ੍ਹਾਂ ਸੋਚੇ- ਸਮਝੇ 100 ਰੁਪਏ ਪ੍ਰਤੀ ਕੇਬਲ ਕੁਨੈਕਸ਼ਨ ਦਾ ਤੁਗਲਕੀ ਐਲਾਨ ਨਾ ਕਰਦੇ ਕਿਉਂਕਿ ਕੇਬਲ ਨੈਟਵਰਕ ਦੇ ਰੇਟ ਤਾਂ ਟਰਾਈ ਵੱਲੋਂ ਹੀ ਨਿਰਧਾਰਤ ਕੀਤੇ ਜਾਂਦੇ ਹਨ।
ਮਾਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚੰਨੀ ਨੇ ਬਿਨ੍ਹਾਂ ਸੋਚੇ- ਸਮਝੇ 100 ਰੁਪਏ ਵਸੂਲੀ ਦਾ ਐਲਾਨ ਕਰਕੇ ਪੰਜਾਬ ਦੇ 5 ਹਜ਼ਾਰ ਕੇਬਲ ਓਪਰੇਟਰਾਂ ਤੋਂ ਰੋਜ਼ਗਾਰ ਖੋਹਣ ਦਾ ਐਲਾਨ ਕੀਤਾ ਹੈ, ਜਦੋਂ ਕਿ ਕਾਂਗਰਸੀਆਂ ਦੇ ਚੋਣ ਵਾਅਦਿਆਂ ਦੇ ਬਾਵਜੂਦ ਲੱਖਾਂ ਨੌਜਵਾਨ ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਹਨ। ਕਾਂਗਰਸ ਸਰਕਾਰ ਨੇ ਵਾਅਦੇ ਕਰਕੇ ਨਾ ਤਾਂ ਆਮ ਲੋਕਾਂ ਦੇ ਧੀਆਂ- ਪੁੱਤਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਨਾ ਹੀ ਰੇਤ ਅਤੇ ਕੇਬਲ ਮਾਫੀਆ ਸਮੇਤ ਟਰਾਂਸਪੋਰਟ ਮਾਫ਼ੀਆ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਐਲਾਨ ਤੋਂ ਪ੍ਰਤੀਤ ਹੁੰਦਾ ਹੈ ਕਿ ਸਰਕਾਰ ਵੱਡੇ ਕੇਬਲ ਅਤੇ ਨੈਟਵਰਕ ਮਾਫੀਆ ’ਤੇ ਕਾਰਵਾਈ ਕਰਨ ਦੀ ਥਾਂ ਆਮ ਕੇਬਲ ਓਪਰੇਟਰਾਂ ਨੂੰ ਮਾਰ ਰਹੀ ਹੈ।
ਕੰਗ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚੰਨੀ ਨੇ ਕੇਬਲ ਕੁਨੈਕਸ਼ਨ ਦਾ ਮੁੱਲ 100 ਰੁਪਏ ਕਰਨ ਦਾ ਐਲਾਨ ਕੇਵਲ ਤੇ ਕੇਵਲ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਤੋਂ ਘਬਰਾ ਕੇ ਕੀਤਾ ਹੈ, ਕਿਉਂਕਿ ਜਦੋਂ ਵੀ ਅਰਵਿੰਦ ਕੇਜਰੀਵਾਲ ਪੰਜਾਬਵਾਸੀਆਂ ਲਈ ਕੋਈ ਕਲਿਆਣਕਾਰੀ ਗਰੰਟੀ ਦਾ ਐਲਾਨ ਕਰਦੇ ਹਨ ਤਾਂ ਮੁੱਖ ਮੰਤਰੀ ਚੰਨੀ ਘਬਰਾ ਕੇ ਕੋਈ ਨਾ ਕੋਈ ਸਗੂਫ਼ਾ ਛੱਡਦੇ ਹਨ, ਜੋ ਕਾਂਗਰਸ ਸਰਕਾਰ ਦੀ ਘਬਰਾਹਟ ਨੂੰ ਪੇਸ਼ ਕਰਦਾ ਹੈ।
ਮਾਲਵਿੰਦਰ ਸਿੰਘ ਕੰਗ ਨੇ ਚੰਨੀ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਕੇਬਲ ਕੁਨੈਕਸ਼ਨ ਬਾਰੇ 100 ਰੁਪਏ ਪ੍ਰਤੀ ਮਹੀਨਾ ਵਸੂਲਣ ਬਾਰੇ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ। ਜੇ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਅਗਲੇ ਦਿਨਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

by Wishavwarta
April 15, 2024
0

  'आप' पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे पंजाब के मुख्यमंत्री...

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

by Wishavwarta
April 13, 2024
0

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन...

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

by Wishavwarta
April 11, 2024
0

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत चंडीगढ़, 11...

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

by Wishavwarta
April 10, 2024
0

  विरसा संरक्षण बैसाखी गतका प्रतियोगिता 12 अप्रैल को मोहाली में - फूलराज सिंह मोहाली 10 अप्रैल : जिला गतका...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

by Jaspreet Kaur
June 19, 2026
0

ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ! ਲੁਧਿਆਣਾ, 19 ਜੂਨ (ਵਿਸ਼ਵ...

Most Popular

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

by Ranjit Singh
4 days ago
0

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕਾਰਜਾਂ ਨੂੰ ਹੋਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 