• Latest
  • Trending
ਝੂਠੇ ਮਨਘੜਤ ਸੰਗੀਨ ਕੇਸਾਂ ਵਿੱਚ ਜੇਲ੍ਹੀਂ ਡੱਕੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁੰਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਜਿਲ੍ਹਾ ਪੱਧਰੇ ਰੈਲੀਆਂ ਮੁਜ਼ਾਹਰੇ ਕਰਨ ਦਾ ਫੈਸਲਾ।

5 years ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

14 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

16 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

20 minutes ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

30 minutes ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

43 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

1 hour ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਝੂਠੇ ਮਨਘੜਤ ਸੰਗੀਨ ਕੇਸਾਂ ਵਿੱਚ ਜੇਲ੍ਹੀਂ ਡੱਕੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁੰਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਜਿਲ੍ਹਾ ਪੱਧਰੇ ਰੈਲੀਆਂ ਮੁਜ਼ਾਹਰੇ ਕਰਨ ਦਾ ਫੈਸਲਾ।

June 11, 2021
in ਸਿਆਸੀ, ਖਬਰਾਂ, ਪੰਜਾਬ
ਝੂਠੇ ਮਨਘੜਤ ਸੰਗੀਨ ਕੇਸਾਂ ਵਿੱਚ ਜੇਲ੍ਹੀਂ ਡੱਕੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁੰਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਜਿਲ੍ਹਾ ਪੱਧਰੇ ਰੈਲੀਆਂ ਮੁਜ਼ਾਹਰੇ ਕਰਨ ਦਾ ਫੈਸਲਾ।

ਝੂਠੇ ਮਨਘੜਤ ਸੰਗੀਨ ਕੇਸਾਂ ਵਿੱਚ ਜੇਲ੍ਹੀਂ ਡੱਕੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁੰਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਜਿਲ੍ਹਾ ਪੱਧਰੇ ਰੈਲੀਆਂ ਮੁਜ਼ਾਹਰੇ ਕਰਨ ਦਾ ਫੈਸਲਾ

ਬਰਨਾਲਾ 11 ਜੂਨ ( ਵਿਸ਼ਵ ਵਾਰਤਾ) ਇੱਥੋਂ ਥੋੜ੍ਹੀ ਦੂਰ ਪਿੰਡ ਭੋਤਨਾ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਵਧਵੀਂ ਸੂਬਾਈ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਸਰਗਰਮ ਅਹੁਦੇਦਾਰ ਸ਼ਾਮਲ ਹੋਏ। ਵਿਚਾਰ ਚਰਚਾ ਉਪਰੰਤ ਫੈਸਲਾ ਕੀਤਾ ਗਿਆ ਕਿ ਭਾਜਪਾ ਮੋਦੀ ਹਕੂਮਤ ਵੱਲੋਂ ਹਿੰਦੂ ਫਾਸ਼ੀਵਾਦੀ ਨੀਤੀ ਤਹਿਤ ਝੂਠੇ ਮਨਘੜਤ ਕੇਸਾਂ ਵਿੱਚ ਸਾਲਾਂਬੱਧੀ ਜੇਲ੍ਹੀਂ ਡੱਕੇ ਬੇਦੋਸ਼ੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁੰਨਾਂ ਦੇ ਹੱਕ ਵਿੱਚ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਦੀ ਬਿਨਾਂ ਸ਼ਰਤ ਰਿਹਾਈ ਲਈ 14 ਤੋਂ 19 ਜੂਨ ਤੱਕ ਜ਼ਿਲ੍ਹਾ ਪੱਧਰੀ ਰੈਲੀਆਂ ਮੁਜ਼ਾਹਰੇ ਕੀਤੇ ਜਾਣਗੇ। ਸਰਕਾਰੀ ਕੱਟੜਪੰਥੀ ਹਿੰਦੂਤਵ ਨੀਤੀਆਂ ਨਾਲ਼ੋਂ ਵਖਰੇਵੇਂ ਵਾਲੀ ਹਰ ਆਵਾਜ਼ ਨੂੰ ਕੁਚਲਣ ਖਾਤਰ ਨੰਗੀ ਚਿੱਟੀ ਤਾਨਾਸ਼ਾਹੀ ਤਹਿਤ ਰੋਨਾ ਵਿਲਸਨ ਦੇ ਲੈਪਟਾਪ ਵਿਚ ਧੋਖੇ ਨਾਲ ਪਲਾਂਟ ਕੀਤੇ ਸਾਫਟਵੇਅਰ ਰਾਹੀਂ ਜ਼ਰਖਰੀਦ ਸਰਕਾਰੀ ਏਜੰਟ ਦੁਆਰਾ ਪੋਸਟ ਕੀਤੀਆਂ ਜਾਹਲੀ ਚਿੱਠੀਆਂ ਦੇ ਝੂਠੇ ਸਬੂਤ ਤਿਆਰ ਕਰਕੇ ਇਸ ਧੱਕੇਸ਼ਾਹੀ ਨੂੰ ਅੰਜਾਮ ਦਿੱਤਾ ਗਿਆ ਹੈ। 82-83 ਸਾਲਾਂ ਦੇ ਬਜ਼ੁਰਗ ਅਤੇ 90% ਅਪਾਹਜ ਲੋਕਾਂ ਨੂੰ ਵੀ ਜੇਲ੍ਹਾਂ ਵਿੱਚ ਬਿਨਾਂ ਸੰਭਾਲ ਤੋਂ ਸਰੀਰਕ ਮਾਨਸਿਕ ਤਸ਼ੱਦਦ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਮੋਰਚਿਆਂ ਵਿੱਚ ਡਟੇ ਹੋਏ ਦੇਸ਼ ਭਰ ਦੇ ਲੱਖਾਂ ਕਿਸਾਨਾਂ ਮਜ਼ਦੂਰਾਂ ਦੇ ਡਟਵੇਂ ਹਿਮਾਇਤੀ ਲਲਕਾਰੇ ਨਾਲ ਇਨ੍ਹਾਂ ਬੇਖੌਫ਼ ਜਮਹੂਰੀ ਕਾਰਕੁੰਨਾਂ ਦੀ ਗਹਿਗੱਡਵੀਂ ਹੌਂਸਲਾ ਅਫ਼ਜਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਫੈਸਲਾ ਕੀਤਾ ਗਿਆ ਕਿ ਦਿੱਲੀ ਦੇ ਟਿਕਰੀ ਮੋਰਚੇ ਅਤੇ ਪੰਜਾਬ’ਚ ਟੌਲ ਪਲਾਜਿਆਂ,ਰਿਲਾਇੰਸ ਪੰਪਾਂ, ਭਾਜਪਾ ਆਗੂਆਂ ਆਦਿ ਵਿਰੁੱਧ ਮੋਰਚਿਆਂ ਵਿੱਚ ਹੋਰ ਵਧੇਰੇ ਸ਼ਮੂਲੀਅਤ ਲਈ ਠੋਸ ਵਿਉਂਤਬੰਦੀ ਕੀਤੀ ਗਈ। ਮੀਟਿੰਗ ਵੱਲੋਂ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਗਿਆ ਕਿ ਝੋਨੇ ਦੀ ਲਵਾਈ ਦੇ ਰੇਟਾਂ ਸੰਬੰਧੀ ਸਿਆਸੀ ਪਾਰਟੀਆਂ ਦੀਆਂ ਪਾਟਕ ਪਾਊ ਚਾਲਾਂ ‘ਚ ਫਸ ਕੇ ਆਪਸੀ ਏਕਤਾ ਖੇਰੂੰ ਖੇਰੂੰ ਕਰਨ ਦੀ ਬਜਾਏ ਆਪਸੀ ਸਹਿਮਤੀ ਨਾਲ ਰੇਟ ਮਿਥ ਕੇ ਏਕਾ ਹੋਰ ਮਜ਼ਬੂਤ ਕੀਤੀ ਜਾਵੇ। ਸਿਆਸੀ ਆਗੂ ਤਾਂ ਆਪਣੀਆਂ ਵੋਟਾਂ ਖ਼ਾਤਰ ਹੀ ਆਪਣੀ ਏਕਤਾ ਨੂੰ ਢਾਹ ਲਾਉਣ ਰਾਹੀਂ ਮੋਦੀ ਸਰਕਾਰ ਦਾ ਪੱਖ ਹੀ ਪੂਰ ਰਹੀਆਂ ਹਨ। ਕੇਂਦਰੀ ਹਕੂਮਤ ਅੰਦਰ ਉੱਭਰ ਰਹੀ ਧੜੇਬੰਦੀ ਦਾ ਲਾਹਾ ਲੈ ਕੇ ਲਾਮਬੰਦੀਆਂ ਨੂੰ ਜ਼ਰ੍ਹਬਾਂ ਦੇਣ ਰਾਹੀਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਨੂੰ ਅੰਤਿਮ ਜਿੱਤ ਤੱਕ ਲੈ ਜਾਣ ਲਈ ਜ਼ੋਰਦਾਰ ਤਾਣ ਜੁਟਾਉਣ ਦਾ ਸੱਦਾ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੁਖਦੇਵ ਸਿੰਘ ਕੋਕਰੀ ਕਲਾਂ,ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
November 10, 2026
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

Most Popular

ਭਾਰਤ ਅਤੇ ਪੋਲੈਂਡ ਰੱਖਿਆ, ਪੁਲਾੜ ਅਤੇ ਪ੍ਰਮਾਣੂ ਊਰਜਾ ਦੇ ਖੇਤਰਾਂ ਵਿੱਚ ਸਬੰਧ ਡੂੰਘੇ ਕਰਨ ਲਈ ਸਹਿਮਤ : ਪ੍ਰਧਾਨ ਮੰਤਰੀ ਮੋਦੀ

by Navjot
3 weeks ago
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਅਤੇ ਪੋਲੈਂਡ ਰੱਖਿਆ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 