• Latest
  • Trending
ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ – ਸਾਬਕਾ ਮੰਤਰੀ ਆਸ਼ੂ ਸਮੇਤ ਹੋਰਨਾਂ ਦੀ ਜ਼ਮਾਨਤ ‘ਤੇ ਸੁਣਵਾਈ ਅੱਜ 

4 years ago
ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

30 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

Weather Update : ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ 

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 07 September 2026 | Ang 499 I ਅੱਜ ਦਾ ਹੁਕਮਨਾਮਾ

4 hours ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

11 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

14 hours ago
Hindi News
English News
Monday, September 7, 2026
No Result
View All Result
27 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ – ਸਾਬਕਾ ਮੰਤਰੀ ਆਸ਼ੂ ਸਮੇਤ ਹੋਰਨਾਂ ਦੀ ਜ਼ਮਾਨਤ ‘ਤੇ ਸੁਣਵਾਈ ਅੱਜ 

February 14, 2023
in ADMINISTRATION, CRIME, ਅਜੀਤਗੜ੍ਹ, ਸਿਆਸੀ, ਕਪੂਰਥਲਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ – ਸਾਬਕਾ ਮੰਤਰੀ ਆਸ਼ੂ ਸਮੇਤ ਹੋਰਨਾਂ ਦੀ ਜ਼ਮਾਨਤ ‘ਤੇ ਸੁਣਵਾਈ ਅੱਜ 

ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ

ਸਾਬਕਾ ਮੰਤਰੀ ਆਸ਼ੂ ਸਮੇਤ ਹੋਰਨਾਂ ਦੀ ਜ਼ਮਾਨਤ ‘ਤੇ ਸੁਣਵਾਈ ਅੱਜ 

ਚੰਡੀਗੜ੍ਹ 14 ਫਰਵਰੀ(ਵਿਸ਼ਵ ਵਾਰਤਾ ਬਿਓਰੋ)-  ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ‘ਚ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਹੋਰਨਾਂ ਦੋਸ਼ੀਆਂ ਦੀ ਜ਼ਮਾਨਤ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ। ਅਦਾਲਤ ਵੱਲੋਂ ਮੰਗੇ ਗਏ ਜਵਾਬ ’ਤੇ ਵਿਜੀਲੈਂਸ ਨੇ ਜਵਾਬ ਦਾਖ਼ਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ 3 ਫਰਵਰੀ ਨੂੰ ਆਸ਼ੂ, ਡੀਐਫਐਸਸੀ ਹਰਵੀਨ ਕੌਰ, ਏਜੰਟ ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਠੇਕੇਦਾਰ ਤੇਲੂਰਾਮ ਨੇ ਹਾਈ ਕੋਰਟ ਵਿੱਚ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਜੱਜ ਨੇ ਫੈਸਲੇ ਲਈ 14 ਫਰਵਰੀ ਦੀ ਤਰੀਕ ਪਾ ਦਿੱਤੀ ਸੀ।

ਇਸ ਦੌਰਾਨ ਅਦਾਲਤ ਵੱਲੋਂ ਵਿਜੀਲੈਂਸ ਤੋਂ ਕੁਝ ਜਵਾਬ ਮੰਗੇ ਗਏ। ਜਿਸ ਨੂੰ ਪੁਲਿਸ ਨੇ ਪੇਸ਼ ਕੀਤਾ ਸੀ। ਪੁਲਿਸ ਨੇ ਇਨ੍ਹਾਂ ਦਸਤਾਵੇਜ਼ਾਂ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤਾ ਹੈ ਪਰ ਹੁਣ ਅਦਾਲਤ ਦਾ ਕੀ ਫੈਸਲਾ ਹੋਵੇਗਾ, ਇਹ ਦੇਖਣਾ ਹੋਵੇਗਾ। ਐਸਐਸਪੀ ਵਿਜੀਲੈਂਸ ਆਰਪੀਐਸ ਸੰਧੂ ਨੇ ਦੱਸਿਆ ਕਿ ਅਦਾਲਤ ਨੇ ਜਵਾਬ ਮੰਗਿਆ ਸੀ ਅਤੇ ਪੇਸ਼ ਕਰ ਦਿੱਤਾ ਹੈ।ਹੁਣ ਦੇਖਣਾ ਹੋਵੇਗਾ ਕਿ ਦੋਸ਼ੀਆਂ ਨੂੰ ਜ਼ਮਾਨਤ ਮਿਲਦੀ ਹੈ ਜਾਂ ਅਗਲੀ ਤਰੀਕ ਪੈਂਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

by Navjot
September 7, 2026
0

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ   ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 7, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,7...

ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

by Navjot
September 7, 2026
0

ਮਿਆਮੀ ਹਵਾਈ ਅੱਡੇ 'ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ   ਮਿਆਮੀ, 7 ਸਤੰਬਰ (ਵਿਸ਼ਵ...

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

by Navjot
September 7, 2026
0

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

by Navjot
September 7, 2026
0

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ   ...

Most Popular

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

by Ankit
2 weeks ago
0

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼ ➖ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 