• Latest
  • Trending
ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਆਰ.ਟੀ.ਏ ਦਫਤਰ ਦੀ ਅਚਨਚੇਤ ਚੈਕਿੰਗ

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਆਰ.ਟੀ.ਏ ਦਫਤਰ ਦੀ ਅਚਨਚੇਤ ਚੈਕਿੰਗ

4 years ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

37 minutes ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

42 minutes ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

2 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

2 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

2 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

2 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

3 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਆਰ.ਟੀ.ਏ ਦਫਤਰ ਦੀ ਅਚਨਚੇਤ ਚੈਕਿੰਗ

October 12, 2022
in ਸਿਆਸੀ, ਖਬਰਾਂ, ਪੰਜਾਬ
ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਆਰ.ਟੀ.ਏ ਦਫਤਰ ਦੀ ਅਚਨਚੇਤ ਚੈਕਿੰਗ

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਆਰ.ਟੀ.ਏ ਦਫਤਰ ਦੀ ਅਚਨਚੇਤ ਚੈਕਿੰਗ

ਦਫਤਰ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ/ਐਸ.ਏ.ਐਸ.ਨਗਰ, 12 ਅਕਤੂਬਰ(ਵਿਸ਼ਵ ਵਾਰਤਾ)-ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ.ਟੀ.ਏ ਦਫ਼ਤਰ ਮੋਹਾਲੀ ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਨਾਲ ਹੀ ਦਫ਼ਤਰ ਵਿੱਚ ਕੰਮ ਕਰਾਉਣ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ । ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ ਗਏ । ਅੱਜ ਦੇ ਦੌਰੇ ਦਾ ਮੰਤਵ ਦੱਸਦੇ ਹੋਏ ਸ੍ਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਅਤੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ । ਇਸ ਮੌਕੇ ਉਨ੍ਹਾਂ ਨੇ ਆਰ.ਟੀ.ਏ ਦਫ਼ਤਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਨੇ ਆਰ.ਟੀ.ਏ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੌਕੇ ਤੇ ਹਦਾਇਤ ਕੀਤੀ ਕਿ ਜੋ ਵੀ ਲੋਕ ਟਰਾਂਸਪੋਰਟ ਨਾਲ ਸਬੰਧਤ ਆਪਣਾ ਕੰਮ ਕਰਾਉਣ ਆਉਂਦੇ ਹਨ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਕਾਗਜ਼ਾਤ ਅਧੂਰੇ ਹਨ ਜਾਂ ਕੋਈ ਹੋਰ ਕਮੀ ਪੇਸ਼ੀ ਹੈ ਤਾਂ ਉਸ ਬਾਰੇ ਇਕੋ ਸਮੇ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਦੇ ਗੇੜੇ ਨਾ ਮਾਰਨੇ ਪੈਣ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋੜੀਂਦੇ ਕਾਗਜ਼ਾਤਾ ਦੀ ਲਿਸਟ ਵੀ ਬੋਰਡ ਤੇ ਲਗਾਈ ਜਾਵੇ ਤਾਂ ਜੋ ਉਸ ਨੂੰ ਪੜ੍ਹ ਕੇ ਹੀ ਲੋਕ ਆਪਣੇ ਕੰਮ ਲਈ ਅਪਲਾਈ ਕਰ ਸਕਣ ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਛੇਤੀ ਹੀ ਮੁਲਾਜ਼ਮਾਂ ਦੀ ਹਾਜ਼ਰੀ ਲਈ ਬਾਇਓਮੈਟ੍ਰਿਕ ਮਸ਼ੀਨਾਂ ਲਗਾਈਆਂ ਜਾਣਗੀਆ ਤਾਂ ਜੋ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਇਆ ਜਾ ਸਕੇ ।

ਇਸ ਮੌਕੇ ਆਰ.ਟੀ.ਏ ਸ੍ਰੀ ਪਰਦੀਪ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

Most Popular

ਵਿਦੇਸ਼ੀ ਨੌਕਰੀ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ 

ਵਿਦੇਸ਼ੀ ਨੌਕਰੀ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ 

by Navjot
2 weeks ago
0

  ਸ੍ਰੀਨਗਰ, 31 ਅਕਤੂਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਕ੍ਰਾਈਮ ਬ੍ਰਾਂਚ ਦੇ 'ਇਕਨਾਮਿਕ ਔਫੈਂਸਿਜ਼ ਵਿੰਗ' (EOW) ਨੇ ਦੋ ਵਿਅਕਤੀਆਂ ਖਿਲਾਫ ਚਾਰਜਸ਼ੀਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 