• Latest
  • Trending
ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅਤੇ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ

4 years ago
Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

55 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

9 hours ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

10 hours ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

11 hours ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

Hindi News
English News
Thursday, May 14, 2026
No Result
View All Result
28 °c
Chandigarh
35 ° Fri
35 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅਤੇ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ

June 10, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅਤੇ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅਤੇ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ

ਸਿੱਧੂ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਨ ਦਾ ਜਤਾਇਆ ਭਰੋਸਾ

ਮਾਨਸਾ 10 ਜੂਨ(ਵਿਸ਼ਵ ਵਾਰਤਾ)-:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਮਰਹੂਮ ਨੌਜਵਾਨ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਮੂਸਾ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ। ਉਨਾਂ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਉਨਾਂ ਦੇ ਨਾਲ ਖੜੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਕਤਲ ਦੇ ਅਪਰਾਧੀਆਂ ਨੂੰ ਫੜਨ ਲਈ ਸ਼ੁਰੂ ਤੋਂ ਪੂਰੇ ਜ਼ੋਰ-ਸ਼ੋਰ ਨਾਲ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਪੁਲੀਸ ਅਧਿਕਾਰੀਆਂ ਤੋਂ ਮਿਲੀਆਂ ਸੂਚਨਾਵਾਂ ਅਨੁਸਾਰ ਕਾਤਲਾਂ ਨੂੰ ਛੇਤੀ ਦਬੋਚਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਨੌਜਵਾਨ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਹੋਈ ਇਸ ਬੇਵਕਤੀ ਮੌਤ ਨਾਲ ਉਨਾਂ ਦੇ ਚਾਹੁਣ ਵਾਲਿਆਂ ਨੂੰ, ਜਿੱਥੇ ਗਹਿਰਾ ਸਦਮਾ ਪਹੁੰਚਿਆ ਹੈ, ਉਥੇ ਹੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

by Ankit
May 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 14-05-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

by Ankit
May 13, 2026
0

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

by Ankit
May 13, 2026
0

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

by Ankit
May 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 14-05-2026 |...

Most Popular

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

7 days ago
0

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 