ਟਰਾਈਡੈਂਟ ਗਰੁੱਪ ਦੇ ਮਾਲਕ ਰਜਿੰਦਰ ਗੁਪਤਾ ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ-ਚੇਅਰਮੈਨ ਨਿਯੁਕਤ
ਚੰਡੀਗੜ੍ਹ, 11 ਜੁਲਾਈ(ਵਿਸ਼ਵ ਵਾਰਤਾ)-: ਪੰਜਾਬ ਸਰਕਾਰ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਤੁਰੰਤ ਪ੍ਰਭਾਵ ਨਾਲ ਰਾਜ ਆਰਥਿਕ ਨੀਤੀ ਅਤੇ ਯੋਜਨਾ ਬੋਰਡ, ਪੰਜਾਬ ਦਾ ਉਪ-ਚੇਅਰਮੈਨ ਨਿਯੁਕਤ ਕੀਤਾ ਹੈ।
ਉਨ੍ਹਾਂ ਦੀ ਨਿਯੁਕਤੀ ਤਿੰਨ ਸਾਲ ਦੇ ਕਾਰਜਕਾਲ ਲਈ ਕੀਤੀ ਗਈ ਹੈ।