ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਚੇਅਰਮੈਨ ਰਾਜਿੰਦਰ ਗੁਪਤਾ ਨੂੰ ਕੈਬਨਿਟ ਰੈਂਕ ਦਾ ਦਰਜਾ
ਚੰਡੀਗੜ੍ਹ,23 ਅਗਸ(ਵਿਸ਼ਵ ਵਾਰਤਾ)-ਪੰਜਾਬ ਦੇ ਰਾਜਪਾਲ ਨੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਚੇਅਰਮੈਨ ਐਮਰੀਟਸ ਪਦਮ ਸ਼੍ਰੀ ਰਜਿੰਦਰ ਗੁਪਤਾ ਨੂੰ ਵਾਈਸ ਚੇਅਰਮੈਨ ਆਰਥਿਕ ਨੀਤੀ ਅਤੇ ਯੋਜਨਾ ਬੋਰਡ, ਪੰਜਾਬ ਵਜੋਂ ਨਿਯੁਕਤ ਕਰਨ ਤੋਂ ਬਾਅਦ ਕੈਬਨਿਟ ਰੈਂਕ ਦਾ ਦਰਜਾ ਪ੍ਰਦਾਨ ਕੀਤਾ ਹੈ। ।























