ਫਰੀਦਕੋਟ, 29 ਨਵੰਬਰ (ਵਿਸ਼ਵ ਵਾਰਤਾ) : ਫਰੀਦਕੋਟ ਦੇ ਕੋਟਕਪੂਰਾ ਵਿਖੇ ਅੱਜ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਦਿਓਰ ਤੇ ਭਰਜਾਈ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ 3 ਹੋਰ ਜ਼ਖਮੀ ਹੋ ਗਏ|
ਪ੍ਰਾਪਤ ਜਾਣਕਾਰੀ ਅਨੁਸਾਰ ਵੈਗਨਾਰ ਕਾਰ ਸਫੈਦੇ ਦੇ ਲੱਕੜਾਂ ਨਾਲ ਭਰੀ ਟਰਾਲੀ ਦੇ ਪਿੱਛਲੇ ਪਾਸੇ ਜਾ ਟਕਰਾਈ| ਹਾਦਸਾ ਇੰਨਾ ਜਬਰਦਸਤ ਸੀ ਕਿ ਕਾਰ ਸਫੈਦਿਆਂ ਦੇ ਵਿਚ ਜਾ ਵੜੀ, ਜਿਸ ਕਾਰਨ 2 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ|
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ...