• Latest
  • Trending
ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਸਕੂਲਾਂ ‘ਚ ਸੈਮੀਨਾਰ

3 years ago
Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

1 minute ago
National: ਦੇਸ਼ ‘ਚ ਮਾਨਸੂਨ ਸਰਗਰਮ: ਭਾਰੀ ਮੀਂਹ ਨੇ ਪਹਾੜੀ ਖੇਤਰਾਂ ‘ਚ ਮਚਾਈ ਤਬਾਹੀ

16 minutes ago
Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

53 minutes ago
Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

1 hour ago
Punjab Weather: ਸੂਬੇ ‘ਚ ਅੱਜ ਵੀ ਭਾਰੀ ਮੀਂਹ ਲਈ ਅਲਰਟ ਜਾਰੀ

2 hours ago
Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Parliament Monsoon Session ਦਾ ਅੱਠਵਾਂ ਦਿਨ: ‘ਪੇਪਰ ਲੀਕ ਸੋਧ’ ਬਿੱਲ ‘ਤੇ ਲੋਕ ਸਭਾ ਵੋਟਿੰਗ ਅੱਜ

Punjab ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਕੀ ਫ਼ੈਸਲਾ: ਡਾ. ਮੀਨਾਕਸ਼ੀ ਗੋਇਲ ਨੂੰ ਬਣਾਇਆ ਕਾਰਜਕਾਰੀ ਵਾਈਸ-ਚਾਂਸਲਰ

PU ‘ਚ ਕਰੰਟ ਲੱਗਣ ਕਾਰਨ ਵਿਦਿਆਰਥਣ ਦੀ ਮੌਤ ਮਾਮਲਾ: ਪਰਿਵਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ

Commonwealth Games 2026: ਖੇਡਾਂ ਦੇ ਪੰਜਵੇਂ ਦਿਨ ਭਾਰਤੀ ਐਥਲੀਟਾਂ ਨੇ ਭਾਰਤ ਦੀ ਝੋਲੀ ਪਾਏ ਦੋ ਚਾਂਦੀ ਦੇ ਤਗਮੇ

Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

6 hours ago
Hindi News
English News
Wednesday, July 29, 2026
No Result
View All Result
32 °c
Chandigarh
27 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਸਕੂਲਾਂ ‘ਚ ਸੈਮੀਨਾਰ

May 4, 2023
in MOHALI, ਖਬਰਾਂ, ਖਰੜ, ਪੰਜਾਬ
ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਸਕੂਲਾਂ ‘ਚ ਸੈਮੀਨਾਰ

ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਸਕੂਲਾਂ ‘ਚ ਸੈਮੀਨਾਰ

ਐਸ.ਏ.ਐਸ ਨਗਰ, 4 ਮਈ(ਵਿਸ਼ਵ ਵਾਰਤਾ)-ਸੀਨੀਅਰ ਕਪਤਾਨ ਪੁਲਿਸ ਸੰਦੀਪ ਗਰਗ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ ਵੱਲੋਂ ਸਰਕਾਰੀ ਹਾਈ ਸਕੂਲ, ਦੇਵੀ ਨਗਰ ਅਤੇ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ, ਗੀਗੇਮਾਜਰਾ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕੀਤਾ ਗਿਆ I

ਇਸ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਟਰੈਫਿਕ ਨਿਯਮਾਂ, ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ ।

ਉਨ੍ਹਾਂ ਦੱਸਿਆ ਕਿ ਦੋ ਪਹੀਆ ਵਾਹਨ ਤੇ ਹੈਲਮਟ ਪਾਉਣ , ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ , ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ , ਲਾਲ ਬੱਤੀ ਦੀ ਉਲੰਘਣਾ ਨਾ ਕਰਨ , ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ ਅਤੇ ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਵੀ ਅਪੀਲ ਕੀਤੀ ਗਈ ।

ਉਨ੍ਹਾਂ ਨੇਂ ਸੜਕੀ ਹਾਦਸਿਆਂ ਨੂੰ ਘਟਾਉਣ ਵਾਸਤੇ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਆਖਿਆ |

ਇਸ ਮੌਕੇ ਉਨ੍ਹਾਂ ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

by Ranjit Singh
July 29, 2026
0

Punjab 'ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ - ਹਮਲਾਵਰਾਂ ਨੇ ਘੇਰ ਕੇ ਲੋਹੇ ਦੀਆਂ ਰਾੜਾਂ...

National: ਦੇਸ਼ ‘ਚ ਮਾਨਸੂਨ ਸਰਗਰਮ: ਭਾਰੀ ਮੀਂਹ ਨੇ ਪਹਾੜੀ ਖੇਤਰਾਂ ‘ਚ ਮਚਾਈ ਤਬਾਹੀ

National: ਦੇਸ਼ ‘ਚ ਮਾਨਸੂਨ ਸਰਗਰਮ: ਭਾਰੀ ਮੀਂਹ ਨੇ ਪਹਾੜੀ ਖੇਤਰਾਂ ‘ਚ ਮਚਾਈ ਤਬਾਹੀ

by Ranjit Singh
July 29, 2026
0

National: ਦੇਸ਼ 'ਚ ਮਾਨਸੂਨ ਸਰਗਰਮ: ਭਾਰੀ ਮੀਂਹ ਨੇ ਪਹਾੜੀ ਖੇਤਰਾਂ 'ਚ ਮਚਾਈ ਤਬਾਹੀ ਨਵੀ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ): ਭਾਰੀ...

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

by Ranjit Singh
July 29, 2026
0

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ ਨਵੀ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ): ਮੰਗਲਵਾਰ ਨੂੰ ਇੱਕ...

Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

by Ranjit Singh
July 29, 2026
0

Plastic Notes: ਪੜ੍ਹੋ ਆਸਟ੍ਰੇਲੀਆ 'ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ 'ਚ ਵੀ ਜਲਦ ਹੀ ਚੱਲਣਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

by Ranjit Singh
July 29, 2026
0

Punjab 'ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ - ਹਮਲਾਵਰਾਂ ਨੇ ਘੇਰ ਕੇ ਲੋਹੇ ਦੀਆਂ ਰਾੜਾਂ...

Most Popular

ਭਾਰਤ ਅਤੇ ਕੈਨੇਡਾ ਨੇ ਸਮੁੰਦਰੀ ਸਹਿਯੋਗ, ਰੱਖਿਆ ਸਬੰਧਾਂ ਨੂੰ ਵਧਾਉਣ ‘ਤੇ ਕੀਤੀ ਚਰਚਾ

by Navjot
20 hours ago
0

ਭਾਰਤ ਅਤੇ ਕੈਨੇਡਾ ਨੇ ਸਮੁੰਦਰੀ ਸਹਿਯੋਗ, ਰੱਖਿਆ ਸਬੰਧਾਂ ਨੂੰ ਵਧਾਉਣ 'ਤੇ ਕੀਤੀ ਚਰਚਾ ਓਟਾਵਾ, 28 ਜੁਲਾਈ (ਵਿਸ਼ਵ ਵਾਰਤਾ) ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 