
ਨਵੀਂ ਦਿੱਲੀ, 26 ਦਸੰਬਰ – 22 ਦਸੰਬਰ ਨੂੰ ਰਿਲੀਜ਼ ਹੋਈ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਫਿਲਮ ‘ਟਾਈਗਰ ਜਿੰਦਾ ਹੈ’ ਨੇ ਕਮਾਈ ਪੱਖੋਂ ਇਸ ਸਾਲ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ| ਕੇਵਲ ਚਾਰ ਦਿਨਾਂ ਵਿਚ ਹੀ ਇਸ ਫਿਲਮ ਨੇ 151.47 ਕਰੋੜ ਰੁਪਏ ਦਾ ਬਿਜਨਸ ਕੀਤਾ ਹੈ| ਫਿਲਮ ਜਾਣਕਾਰਾਂ ਦਾ ਮੰਨਣਾ ਹੈ ਕਿ ਇਹ ਫਿਲਮ ਛੇਤੀ ਹੀ 200 ਕਰੋੜ ਦੇ ਅੰਕੜੇ ਨੂੰ ਵੀ ਪਾਰ ਕਰ ਜਾਵੇਗੀ|
ਛੁੱਟੀਆਂ ਦਾ ਫਿਲਮ ਨੂੰ ਮਿਲਿਆ ਖੂਬ ਹੁੰਗਾਰਾ
ਕ੍ਰਿਸਮਿਸ ਦੀਆਂ ਛੁੱਟੀਆਂ ਹੋਣ ਕਾਰਨ ਇਸ ਫਿਲਮ ਨੂੰ ਕਾਫੀ ਚੰਗਾ ਹੁੰਗਾਰਾ ਮਿਲ ਰਿਹਾ ਹੈ| ਨੌਜਵਾਨ ਵਰਗ ਵਿਚ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹ ਹੈ|
ਸਲਮਾਨ ਖਾਨ ਤੇ ਕੈਟਰੀਨਾ ਦੇ ਸਿਤਾਰੇ ਬੁਲੰਦੀਆਂ ਤੇ
ਸਾਲ 2017 ਦੇ ਅਖੀਰ ਵਿਚ ਰਿਲੀਜ ਹੋਈ ਇਸ ਫਿਲਮ ਨੇ ਸਲਮਾਨ ਖਾਨ ਤੇ ਕੈਟਰੀਨਾ ਦੇ ਸਿਤਾਰਿਆਂ ਨੂੰ ਬੁਲੰਦੀਆਂ ਉਤੇ ਪਹੁੰਚਾ ਦਿੱਤਾ ਹੈ|
ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ
ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...






















