
ਮੋਹਾਲੀ, 26 ਦਸੰਬਰ – ਪੰਜਾਬ ਵਿਚ ਟਾਰਗੇਟ ਕਿਲਿੰਗ ਮਾਮਲੇ ਵਿਚ ਗ੍ਰਿਫਤਾਰ ਹਰਦੀਪ ਸ਼ੇਰਾ, ਜਗਤਾਰ ਜੌਹਲ ਅਤੇ ਰਮਨਦੀਪ ਬੱਗਾ ਨੂੰ ਅੱਜ ਮੋਹਾਲੀ ਦੀ ਐਨ.ਆਈ.ਏ ਕੋਰਟ ਵਿਚ ਪੇਸ਼ ਕੀਤਾ ਗਿਆ| ਅਦਾਲਤ ਨੇ ਦੋਸ਼ੀਆਂ ਨੂੰ 2 ਜਨਵਰੀ ਤੱਕ ਪੁਲਿਸ ਰਿਮਾਂਡ ਉਤੇ ਭੇਜਣ ਦਾ ਹੁਕਮ ਸੁਣਾਇਆ|
ਇਸ ਤੋਂ ਇਲਾਵਾ ਤਲਜੀਤ ਸਿੰਘ ਜਿੰਮੀ ਨੂੰ ਕੋਰਟ ਨੇ 20 ਜਨਵਰੀ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ|
Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...






















