ਟਿਊਬਵੈੱਲਾਂ ਦਾ ਲੋਡ ਵਧਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖਰਚੇ ਚ ਕੀਤੀ ਗਈ ਕਟੌਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ “ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ ₹123 ਕਰੋੜ ਦੀ ਬੱਚਤ ਹੋਈ.. ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ..ਕਿਸਾਨਾਂ ਨੂੰ ਅਪੀਲ..ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ..”
ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ ₹123 ਕਰੋੜ ਦੀ ਬੱਚਤ ਹੋਈ..
ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ..ਕਿਸਾਨਾਂ ਨੂੰ ਅਪੀਲ..ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ..
— Bhagwant Mann (@BhagwantMann) July 23, 2022