• Latest
  • Trending
ਟਿਕਰੀ ਬਾਰਡਰ ਤੇ ਭਾਰਤੀ ਕਿਸਾਨ ਯੂਨੀਅਨ ਦੀ ਸਟੇਜ ਤੇ ਅੱਜ ਆਦਿਵਾਸੀਆਂ ਦੇ ਨਾਇਕ ਬਿਰਸੀ ਮੁੰਡਾ ਨੂੰ ਉਸਦੇ ਜਨਮਦਿਨ ਮੌਕੇ ਕੀਤਾ ਗਿਆ ਯਾਦ

ਟਿਕਰੀ ਬਾਰਡਰ ਤੇ ਭਾਰਤੀ ਕਿਸਾਨ ਯੂਨੀਅਨ ਦੀ ਸਟੇਜ ਤੇ ਅੱਜ ਆਦਿਵਾਸੀਆਂ ਦੇ ਨਾਇਕ ਬਿਰਸੀ ਮੁੰਡਾ ਨੂੰ ਉਸਦੇ ਜਨਮਦਿਨ ਮੌਕੇ ਕੀਤਾ ਗਿਆ ਯਾਦ

5 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

30 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

56 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

1 hour ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਿਕਰੀ ਬਾਰਡਰ ਤੇ ਭਾਰਤੀ ਕਿਸਾਨ ਯੂਨੀਅਨ ਦੀ ਸਟੇਜ ਤੇ ਅੱਜ ਆਦਿਵਾਸੀਆਂ ਦੇ ਨਾਇਕ ਬਿਰਸੀ ਮੁੰਡਾ ਨੂੰ ਉਸਦੇ ਜਨਮਦਿਨ ਮੌਕੇ ਕੀਤਾ ਗਿਆ ਯਾਦ

November 15, 2021
in ਖਬਰਾਂ, ਦਿੱਲੀ, ਪੰਜਾਬ
ਟਿਕਰੀ ਬਾਰਡਰ ਤੇ ਭਾਰਤੀ ਕਿਸਾਨ ਯੂਨੀਅਨ ਦੀ ਸਟੇਜ ਤੇ ਅੱਜ ਆਦਿਵਾਸੀਆਂ ਦੇ ਨਾਇਕ ਬਿਰਸੀ ਮੁੰਡਾ ਨੂੰ ਉਸਦੇ ਜਨਮਦਿਨ ਮੌਕੇ ਕੀਤਾ ਗਿਆ ਯਾਦ

ਟਿਕਰੀ ਬਾਰਡਰ ਤੇ ਭਾਰਤੀ ਕਿਸਾਨ ਯੂਨੀਅਨ ਦੀ ਸਟੇਜ ਤੇ ਅੱਜ ਆਦਿਵਾਸੀਆਂ ਦੇ ਨਾਇਕ ਬਿਰਸੀ ਮੁੰਡਾ ਨੂੰ ਉਸਦੇ ਜਨਮਦਿਨ ਮੌਕੇ ਕੀਤਾ ਗਿਆ ਯਾਦ

ਟਿਕਰੀ ਬਾਰਡਰ ਤੇ ਭਾਰਤੀ ਕਿਸਾਨ ਯੂਨੀਅਨ ਦੀ ਸਟੇਜ ਤੇ ਅੱਜ ਆਦਿਵਾਸੀਆਂ ਦੇ ਨਾਇਕ ਬਿਰਸੀ ਮੁੰਡਾ ਨੂੰ ਉਸਦੇ ਜਨਮਦਿਨ ਮੌਕੇ ਕੀਤਾ ਗਿਆ ਯਾਦ

ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ ) ਦਿੱਲੀ ਦੇ ਟਿਕਰੀ ਬਾਰਡਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ ਤੋਂ ਅੱਜ ਆਦਿਵਾਸੀ ਲੋਕਾਂ ਦੇ ਜੰਗਲ ਜ਼ਮੀਨਾਂ ਨੂੰ ਬਚਾਉਣ ਲਈ ਅੰਗਰੇਜ਼ ਹਕੂਮਤ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਆਦਿਵਾਸੀਆਂ ਦੇ ਨਾਇਕ ਬਿਰਸਾ ਮੁੰਡਾ ਨੂੰ ਉਸ ਦੇ ਜਨਮਦਿਨ ਮੌਕੇ ਯਾਦ ਕੀਤਾ ਗਿਆ । ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਬਠਿੰਡਾ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟਡ਼ਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੰਗਰੇਜ਼ ਹਕੂਮਤ ਵੱਲੋਂ ਆਦਿਵਾਸੀਆਂ ਦੇ ਜੰਗਲ ਜ਼ਮੀਨਾਂ ਤੇ ਕਬਜ਼ੇ ਕੀਤੇ ਜਾ ਰਹੇ ਸਨ । ਉਨ੍ਹਾਂ ਨੂੰ ਬਹੁਤ ਘੱਟ ਪੜ੍ਹੇ ਲਿਖੇ ਹੋਣ ਕਰਕੇ ਅਤੇ ਧਾਰਮਕ ਤੌਰ ਤੇ ਵੰਡੇ ਹੋਣ ਕਰ ਕੇ ਉਨ੍ਹਾਂ ਨੂੰ ਧਰਮ ਦੇ ਨਾਂ ਤੇ ਲੜਾਇਆ ਜਾ ਰਿਹਾ ਸੀ । ਬਿਰਸਾ ਮੁੰਡਾ ਨੇ ਆਦਿਵਾਸੀ ਲੋਕਾਂ ਨੂੰ ਧਰਮ ਦੇ ਆਧਾਰ ਤੇ ਲੜਨ ਤੋਂ ਰੋਕਣ ਦੀ ਸੇਧ ਦੇ ਕੇ ਉਨ੍ਹਾਂ ਦੀ ਖੇਤੀ ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਸੰਘਰਸ਼ ਕਰਨ ਲਈ ਪ੍ਰੇਰਿਤ ਕੀਤਾ । ਇਸ ਸੰਘਰਸ਼ ਵਿੱਚ ਉਹ ਲੋਕਾਂ ਦਾ ਮਹਾਂਨਾਇਕ ਹੋ ਕੇ ਉੱਭਰਿਆ । ਅਖ਼ੀਰ ਪੱਚੀ ਸਾਲ ਦੀ ਉਮਰ ਵਿੱਚ ਅੰਗਰੇਜ਼ ਹਕੂਮਤ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਜ਼ਹਿਰ ਦੇ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ ।
ਉਨ੍ਹਾਂ ਕਿਹਾ ਕਿ ਇੱਥੋਂ ਦੇ ਹਾਕਮ ਲਗਾਤਾਰ ਕਿਸਾਨਾਂ ਤੇ ਪ੍ਰਦੂਸ਼ਣ ਫੈਲਾਉਣ ਦਾ ਦੋਸ਼ ਲਾ ਰਹੇ ਹਨ । ਸੁਪਰੀਮ ਕੋਰਟ ਨੇ ਇਸ ਤੇ ਕਿਹਾ ਕਿ ਪ੍ਰਦੂਸ਼ਣ ਫੈਲਾਉਣ ਦਾ ਦੋਸ਼ ਕਿਸਾਨਾਂ ਸਿਰ ਨਹੀਂ ਆਉਂਦਾ ਕਿਉਂਕਿ ਸਿਰਫ 8% ਧੂੰਆਂ ਕਿਸਾਨਾਂ ਦੀ ਪਰਾਲੀ ਨਾਲ ਹੁੰਦਾ ਹੈ ਉਹ ਵੀ ਵੱਧ ਤੋਂ ਵੱਧ ਇਕ ਮਹੀਨੇ ਲਈ ਪਰ 92% ਦੀ ਜ਼ਿੰਮੇਵਾਰ ਸਰਮਾਏਦਾਰਾਂ ਦੀਆਂ ਫੈਕਟਰੀਆਂ ਹਨ ਜੋ ਕਿ ਸਾਰਾ ਸਾਲ ਹੀ ਦਿਨ – ਰਾਤ ਪ੍ਰਦੂਸ਼ਣ ਫੈਲਾਉਂਦੀਆਂ ਹਨ । ਸਰਕਾਰ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨ ਲਈ ਸਾਰਾ ਦੋਸ਼ ਕਿਸਾਨਾਂ ਤੇ ਲਾ ਰਹੇ ਹਨ ਅਤੇ ਆਮ ਲੋਕਾਂ ਵਿੱਚ ਭੁਲੇਖਾ ਪਾਇਆ ਜਾ ਰਿਹਾ ਹੈ ਕਿ ਸਾਰੇ ਧੂੰਏ ਦੇ ਦੋਸ਼ੀ ਕਿਸਾਨ ਹਨ ।
ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਝੋਨਾ ਬੀਜਣ ਲਈ ਮਜਬੂਰ ਕਰ ਰਹੀ ਹੈ ਕਿਉਂਕਿ 22 ਫਸਲਾਂ ਦੇ ਵਿੱਚੋਂ ਸਿਰਫ਼ 4 ਫ਼ਸਲਾਂ ਕਣਕ , ਝੋਨੇ ,ਨਰਮੇ ਅਤੇ ਗੰਨੇ ਤੇ ਐੱਮਐੱਸਪੀ ਮਿਲਦਾ ਹੈ ਜੋ ਇਹ ਵੀ ਸਿਰਫ ਪੰਜਾਬ, ਹਰਿਆਣਾ ਜਾਂ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਤੱਕ ਹੀ ਲਾਗੂ ਹੈ । ਜੇਕਰ ਸਾਰੀਆਂ ਫ਼ਸਲਾਂ ਤੇ ਵੀ ਐੱਮਐੱਸਪੀ ਮਿਲੇ ਤਾਂ ਅਸੀਂ ਝੋਨਾ ਕਿਉਂ ਲਗਾਈਏ ਅਤੇ ਨਾ ਹੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਮਿੱਟੀ ਚ ਮਿਟਾਉਣ ਦੀ ਖਾਤਰ ਬਹੁ ਗਿਣਤੀ ਰਹਿ ਚੁੱਕੀ ਛੋਟੀ ਕਿਸਾਨੀ ਨੂੰ ਸਸਤੇ ਸੰਦ ਮੁਹੱਈਆ ਨਹੀਂ ਕਰਾਏ ਜਾ ਰਹੇ ਹਨ।
ਅਮਰੀਕ ਸਿੰਘ ਗੰਢੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਹੀ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਲਈ ਪੱਬਾਂ ਭਾਰ ਸੀ ਕਿਉਂਕਿ ਜਦੋਂ ਨਰਿੰਦਰ ਮੋਦੀ ਗੁਜਰਾਤ ਦਾ ਮੁੱਖ ਮੰਤਰੀ ਸੀ ਤਾਂ ਉਦੋਂ ਨੈਨੋ ਟਾਟਾ ਕੰਪਨੀ ਨੂੰ ਲਗਾਉਣ ਲਈ ਲੋਕਾਂ ਦੇ ਹਿੱਤਾਂ ਦੀ ਪਰਵਾਹ ਕੀਤੇ ਬਿਨਾਂ ਕਾਰਪੋਰੇਟ ਦਾ ਪੱਖ ਪੂਰਿਆ ।ਪ੍ਰਧਾਨਮੰਤਰੀ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਨੋਟਬੰਦੀ ਕੀਤੀ ਅਤੇ ਫਿਰ ਜੰਮੂ ਕਸ਼ਮੀਰ ਦੀ ਧਾਰਾ 370 ਅਤੇ 35 ਏ ਤੋੜੀ ਅਤੇ ਕੋਰੋਨਾ ਕਾਲ ਦੌਰਾਨ ਲੇਬਰ ਕੋਡ ਵਿਚ ਸੋਧ ਕਰਕੇ ਚਾਰ ਨਵੇਂ ਲੇਬਰ ਕੋਡ ਲਿਆਂਦੇ । ਏਨੀ ਤੇਜ਼ੀ ਨਾਲ ਇਹ ਲੋਕ ਵਿਰੋਧੀ ਫ਼ੈਸਲੇ ਕੀਤੇ ਜਿਸ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਲਿਆਉਣ ਦੇ ਨਾਲ ਕਿਰਤੀ ਲੋਕਾਂ ਵਿੱਚ ਮੋਦੀ ਸਰਕਾਰ ਪ੍ਰਤੀ ਪਿਆ ਗੁੱਸਾ ਸੰਘਰਸ਼ ਦਾ ਰੂਪ ਧਾਰ ਗਿਆ ਅਤੇ ਡੇਢ ਸਾਲ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਰਤੀ ਲੋਕ ਇਕ ਸਾਲ ਤੋਂ ਦਿੱਲੀ ਦੇ ਬਾਰਡਰਾਂ ਤੇ ਮੋਰਚੇ ਲਾਈ ਬੈਠੇ ਹਨ । ਉਨ੍ਹਾਂ ਕਿਹਾ ਕਿ ਜਿਹੜਾ ਮੋਦੀ ਕੋਈ ਵੀ ਫ਼ੈਸਲਾ ਲੈਣ ਤੋਂ ਬਾਅਦ ਨਹੀਂ ਮੁੜਦਾ ਸੀ ਅੱਜ ਕਿਸਾਨ ਸੰਘਰਸ਼ ਸਦਕਾ ਉਸ ਦੀ ਰਾਤਾਂ ਦੀ ਨੀਂਦ ਉੱਡੀ ਹੋਈ ਹੈ ਅਤੇ ਆਪਣੇ ਸੰਘਰਸ਼ਾਂ ਵਿਚ ਹਰ ਚੰਗੇ ਪੱਖ ਤੋਂ ਦਿਨੋਂ ਦਿਨ ਵਾਧਾ ਹੋ ਰਿਹਾ ਹੈ । ਭਾਜਪਾ ਵਿਚ ਅੰਦਰੂਨੀ ਫੁੱਟ ਕਰਕੇ ਖਾਤਮੇ ਵੱਲ ਨੂੰ ਵਧ ਰਹੀ ਹੈ । ਅੱਜ ਸਟੇਜ ਸਕੱਤਰ ਦੀ ਭੂਮਿਕਾ ਯੁਵਰਾਜ ਸਿੰਘ ਘੁਡਾਣੀ ਕਲਾਂ ਨੇ ਨਿਭਾਈ ਅਤੇ ਸਟੇਜ ਤੋਂ ਗੁਰਪ੍ਰੀਤ ਕੌਰ ਬਰਾਸ, ਉੱਤਮ ਸਿੰਘ ਮਾਨਸਾ, ਹਰਪ੍ਰੀਤ ਸਿੰਘ ਫ਼ਰੀਦਕੋਟ ਅਤੇ ਅਮਰਜੀਤ ਸਿੰਘ ਅਹਿਮਦਗਡ਼੍ਹ ਨੇ ਵੀ ਸੰਬੋਧਨ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

Hukamnama Sri Darbar Sahib Today – 16 October 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 October 2026 | Ang 641 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 16-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 