ਟੀਮ ਇੰਡੀਆ ਦੀ ਪਲੇਇੰਗ ਇਲੈਵਨ ਦਾ ਐਲਾਨ
ਰੋਹਿਤ ਸ਼ਰਮਾ ਦੀ ਵਾਪਸੀ
ਤੇਜ਼ ਗੇਂਦਬਾਜ਼ ਨਵਦੀਪ ਸੈਣੀ ਡੈਬਊ
ਦਿੱਲੀ, 6ਜਨਵਰੀ(ਵਿਸ਼ਵ ਵਾਰਤਾ)- ਆਸਟ੍ਰੇਲੀਆ ਦੇ ਖਿਲਾਫ 4 ਮੈਚਾਂ ਦੀ ਸੀਰੀਜ਼ ਦਾ ਤੀਸਰਾ ਟੈਸਚ ਵੀਰਵਾਰ ਤੋਂ ਸਿਡਨੀ ਵਿੱਚ ਖੇਡਿਆ ਜਾਵੇਗਾ। ਮੈਚ ਤੋਂ ਇਕ ਦਿਨ ਪਹਿਲਾਂ ਟੀਮ ਇੰਡੀਆ ਦੀ ਪਲੇਇੰਗ ਇਲੈਵਨ ਦਾ ਐਲਾਨ ਕਰ ਦਿੱਤਾ ਗਿਆ ਹੈ। ਰੋਹਿਤ ਸ਼ਰਮਾ ਦੀ ਵਾਪਸੀ ਹੋਈ ਹੈ। ਉਹ ਟੀਮ ਦੇ ਉਪ-ਕੈਪਟਨ ਹਨ। ਅਜਿੰਕਯ ਰਹਾਣੇ ਦੀ ਕਪਤਾਨੀ ਵਿੱਚ ਭਾਰਤੀ ਟੀਮ ਦੇ ਸਾਹਮਣੇ ਸਿਡਨੀ ਕ੍ਰਿਕਟ ਗਰਾਊਂਡ ਤੇ 43 ਸਾਲ ਬਾਅਦ ਟੈਸਟ ਵਿੱਚ ਜਿੱਤ ਹਾਸਿਲ ਕਰਨ ਦੀ ਚੁਣੌਤੀ ਹੈ। ਤੇਜ਼ ਗੇਂਦਬਾਜ਼ ਨਵਦੀਪ ਸੈਣੀ ਡੈਬਊ ਕਰਨਗੇ।























