<img class="alignnone size-full wp-image-45419" src="http://wishavwarta.in/wp-content/uploads/2019/06/shikhar-dhawan.jpg" alt="" width="300" height="287" /> ਨਵੀਂ ਦਿੱਲੀ, 27 ਨਵੰਬਰ – ਅਗਲੇ ਮਹੀਨੇ ਭਾਰਤ ਤੇ ਵੈਸਟ ਇੰਡੀਜ ਵਿਚਾਲੇ 3 ਵਨਡੇ ਤੇ 3 ਟੀ-20 ਮੈਚਾਂ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਸਲਾਮੀ ਬੱਲੇਬਾਜ ਸ਼ਿਖਰ ਧਵਨ ਸੱਟ ਕਾਰਨ ਦੌਰੇ ਤੋਂ ਬਾਹਰ ਹੋ ਗਿਆ ਹੈ। ਉਸ ਦੀ ਥਾਂ ਸੰਜੂ ਸੈਮਸਨ ਨੂੰ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ।