<img class="alignnone size-full wp-image-28777" src="http://wishavwarta.in/wp-content/uploads/2018/07/cricket-news-logo-1.jpg" alt="" width="372" height="250" /> ਲੰਡਨ, 13 ਫਰਵਰੀ : ਦੱਖਣੀ ਅਫਰੀਕਾ ਨੇ ਟੀ-20 ਮੁਕਾਬਲੇ ਵਿਚ ਅੱਜ ਇੰਗਲੈਂਡ ਦੀ ਟੀਮ ਨੂੰ 1 ਰਨ ਨਾਲ ਹਰਾ ਕੇ ਮੈਚ ਜਿੱਤ ਲਿਆ। ਦੱਖਣੀ ਅਫਰੀਕਾ ਨੇ 177 ਦੌੜਾਂ ਬਣਾਈਆਂ ਸਨ, ਪਰ ਇੰਗਲੈਂਡ ਦੀ ਟੀਮ 20 ਓਵਰਾਂ ਵਿਚ 176 ਦੌੜਾਂ ਹੀ ਬਣਾ ਸਕੀ।