
ਹੋਬਰਟ, 7 ਫਰਵਰੀ : ਟੀ-20 ਮੈਚ ਵਿਚ ਅੱਜ ਆਸਟ੍ਰੇਲੀਆ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਦਿੱਤਾ| ਆਸਟ੍ਰੇਲੀਆ ਵੱਲੋਂ ਗਲੈਨ ਮੈਕਸਵੈੱਲ ਨੇ ਸ਼ਾਨਦਾਰ ਸੈਂਕੜਾ ਜੜਿਆ| ਉਸ ਨੇ 103 ਦੌੜਾਂ ਦੀ ਨਾਬਾਦ ਪਾਰੀ ਵਿਚ 58 ਗੇਂਦਾਂ ਦਾ ਸਾਹਮਣਾ ਕਰਦਿਆਂ 10 ਚੌਕੇ ਅਤੇ 4 ਛੱਕੇ ਲਗਾਏ|
ਇਸ ਤੋਂ ਪਹਿਲਾਂ ਇੰਗਲੈਂਡ ਨੇ 20 ਓਵਰਾਂ ਵਿਚ 155 ਦੌੜਾਂ ਦਾ ਸਕੋਰ ਖੜ੍ਹਾ ਕੀਤਾ| ਆਸਟ੍ਰੇਲੀਆ ਨੇ ਇਹ ਟੀਚਾ 18.3 ਓਵਰਾਂ ਵਿਚ ਹੀ ਪੂਰਾ ਕਰ ਲਿਆ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...






















