• Latest
  • Trending
ਟੀ-20 ਵਿਸ਼ਵ ਕੱਪ – ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ

2 years ago
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

21 seconds ago
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

29 minutes ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

50 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

2 hours ago
Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

3 hours ago
National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Thursday, July 9, 2026
No Result
View All Result
26 °c
Chandigarh
32 ° Fri
33 ° Sat
32 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟੀ-20 ਵਿਸ਼ਵ ਕੱਪ – ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ

June 9, 2024
in ਅੰਤਰਰਾਸ਼ਟਰੀ, ਖਬਰਾਂ, ਖੇਡਾਂ, ਟੀ-20 ਵਿਸ਼ਵ ਕੱਪ, ਟੀ-20 ਵਿਸ਼ਵ ਕੱਪ 2024, ਪੰਜਾਬ
ਟੀ-20 ਵਿਸ਼ਵ ਕੱਪ – ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ

ਟੀ-20 ਵਿਸ਼ਵ ਕੱਪ – ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ

ਪਾਕਿਸਤਾਨੀ ਗੇਂਦਬਾਜ਼ਾਂ ਅੱਗੇ ਨਹੀਂ ਟਿਕ ਸਕੇ ਭਾਰਤੀ ਖਿਡਾਰੀ

119 ’ਤੇ ਸਿਮਟੀ ਪੂਰੀ ਟੀਮ

ਪਾਕਿਸਤਾਨ ਨੂੰ ਦਿੱਤਾ 120  ਦੌੜਾਂ ਦਾ ਟੀਚਾ

ਚੰਡੀਗੜ੍ਹ, 9 ਜੂਨ(ਵਿਸ਼ਵ ਵਾਰਤਾ) ਟੀ-20 ਵਿਸ਼ਵ ਕੱਪ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਨਿਊਯਾਰਕ ਦੇ ਨਾਸਾਓ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਪਾਕਿਸਤਾਨ ਨੂੰ 120 ਦੌੜਾਂ ਦਾ ਟੀਚਾ ਦਿੱਤਾ ਹੈ। ਪੂਰੀ ਟੀਮ 19 ਓਵਰਾਂ ‘ਚ 119 ਦੌੜਾਂ ‘ਤੇ ਆਲ ਆਊਟ ਹੋ ਗਈ। ਮੀਂਹ ਕਾਰਨ ਦੇਰ ਨਾਲ ਸ਼ੁਰੂ ਹੋਏ ਇਸ ਮੈਚ ‘ਚ ਭਾਰਤ ਨੇ ਪਾਵਰਪਲੇ ‘ਚ 2 ਵਿਕਟਾਂ ਗੁਆ ਕੇ 50 ਦੌੜਾਂ ਬਣਾਈਆਂ ਸਨ। ਪਾਕਿਸਤਾਨੀ ਗੇਂਦਬਾਜ਼ਾਂ ਨੇ ਖੇਡ ਦਾ ਵਧਿਆ ਪ੍ਰਦਰਸ਼ਨ ਕੀਤਾ, ਤੇ ਭਾਰਤੀ ਖਿਡਾਰੀਆਂ ਨੂੰ 19 ਓਵਰਾਂ ਵਿੱਚ ਹੀ ਪੈਵੇਲੀਅਨ ਭੇਜ ਦਿੱਤਾ। ਭਾਰਤ ਲਈ  ਰਿਸ਼ਭ ਪੰਤ ਨੇ ਸਭ ਤੋਂ ਵੱਧ 42 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਕੋਈ ਵੀ ਬੱਲੇਬਾਜ਼ 20 ਦਾ ਅੰਕੜਾ ਪਾਰ ਨਹੀਂ ਕਰ ਸਕਿਆ।

Tags: India Vs PakistanRohit SharmaT20 World Cup
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

by Ankit
July 9, 2026
0

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ...

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

by Jaspreet Kaur
July 9, 2026
0

ਚੰਡੀਗੜ੍ਹ ਕਾਂਗਰਸ 'ਚ ਵੱਡੀ ਨਿਯੁਕਤੀ: ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਚੰਡੀਗੜ੍ਹ ਕਾਂਗਰਸ...

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

by Jaspreet Kaur
July 9, 2026
0

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ 'ਤੇ ਕੁੱਲੇ ਵਾਲੀ ਸਰਕਾਰ ਦਰਬਾਰ ਤੇ ਹੋਈ ਬੈਠਕ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਦਰਬਾਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 9, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

by Ankit
July 9, 2026
0

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ...

Most Popular

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

5 days ago
0

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ •ਟੋਲ ਫਰੀ ਹੈਲਪਲਾਈਨ, ਦੁੱਧ ਦੀ ਗੁਣਵੱਤਾ ਪਰਖਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 