ਟੀ-20 ਵਿਸ਼ਵ ਕੱਪ : ਭਾਰਤ ਤੇ ਅਫਗਾਨਿਸਤਾਨ ਵਿਚਾਲੇ ਮੁਕਾਬਲਾ ਜਾਰੀ
ਸੂਰਿਆਕੁਮਾਰ ਅਤੇ ਹਾਰਦਿਕ ਪੰਡਯਾ ਕ੍ਰੀਜ਼ ‘ਤੇ
ਜਾਣੋ, ਲਾਈਵ ਸਕੋਰ
ਚੰਡੀਗੜ੍ਹ, 20ਜੂਨ(ਵਿਸ਼ਵ ਵਾਰਤਾ)- ਟੀ-20 ਵਿਸ਼ਵ ਕੱਪ ਦੇ ਸੁਪਰ-8 ਦੌਰ ਦਾ ਤੀਜਾ ਮੈਚ ਬ੍ਰਿਜਟਾਊਨ ਦੇ ਕੇਨਸਿੰਗਟਨ ਓਵਲ ‘ਚ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 4 ਵਿਕਟਾਂ ਗੁਆ ਦਿੱਤੀਆਂ ਹਨ। ਫਿਲਹਾਲ ਸੂਰਿਆਕੁਮਾਰ ਅਤੇ ਹਾਰਦਿਕ ਪੰਡਯਾ ਕ੍ਰੀਜ਼ ‘ਤੇ ਮੌਜੂਦ ਹਨ। ਭਾਰਤ ਨੇ15 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 126 ਦੌੜਾਂ ਬਣਾ ਲਈਆਂ ਹਨ।