ਟੀ-20 ਵਿਸ਼ਵ ਕੱਪ ਵਿੱਚ ਨਿਊਜ਼ੀਲੈਂਡ ਬਨਾਮ ਸ਼੍ਰੀਲੰਕਾ
ਨਿਊਜ਼ੀਲੈਂਡ ਨੇ ਜਿੱਤਿਆ ਟਾਸ
ਚੰਡੀਗੜ੍ਹ 29 ਅਕਤੂਬਰ(ਵਿਸ਼ਵ ਵਾਰਤਾ)- ਆਸਟ੍ਰੇਲੀਆ ‘ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ‘ਚ ਅੱਜ ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਕੀਵੀ ਟੀਮ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।























