• Latest
  • Trending
ਟੈਡਰਾਂ ਚ ਪਾਰਦਸ਼ਤਾ ਨਾ ਹੋਣ ਕਾਰਨ ਪੱਲੇਦਾਰ ਯੂਨੀਅਨ ਵੱਲੋਂ 13 ਤੋਂ ਅਰਥੀ ਫੂਕ ਮੂਜਾਹਰੇ 17 ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਚ ਧਰਨਾ

6 years ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

15 minutes ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

22 minutes ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

44 minutes ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

46 minutes ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

2 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

3 hours ago
Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟੈਡਰਾਂ ਚ ਪਾਰਦਸ਼ਤਾ ਨਾ ਹੋਣ ਕਾਰਨ ਪੱਲੇਦਾਰ ਯੂਨੀਅਨ ਵੱਲੋਂ 13 ਤੋਂ ਅਰਥੀ ਫੂਕ ਮੂਜਾਹਰੇ 17 ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਚ ਧਰਨਾ

August 11, 2020
in ਪੰਜਾਬ

ਬਰੇਟਾ 11, ਅਗਸਤ(ਬਾਂਸਲ): ਅਨਾਜ ਦੀ ਢੋਆ ਢੋਆਈ ਲਈ ਲੇਵਰ ਅਤੇ ਕਾਰਟੇਜ਼ ਟੈਡਰਾਂ ਨਿਯਮਾਂ ਨੁੰ ਛਿੱਕੇ ਟੰਡ ਕੇ ਦੇਣ ਦਾ ਵਿਰੋਧ ਕਰਦਿਆਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ 13 ਅਗਸਤ ਨੂੰ ਬਲਾਕ ਪੱਧਰ ਤੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਮਾਸਟਰ ਤੇਲੂ ਰਾਮ ਧੂਰੀ, ਸਿੰਦਰਪਾਲ ਸਿੰਘ ਚਕੇਰੀਆ, ਮੋਹਨ ਸਿੰਘ ਘਨੋਰ ਅਤੇ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਇੱਕ ਕਾਂਗਰਸੀ ਨੇਤਾ ਦੀ ਸਹਿ ਤੇ ਦਬਾਅ ਅਧੀਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਚਹੇਤੀਆਂ ਨੂੰ ਇਹ ਟੈਡਰ ਅਲਾਟ ਕਰ ਦਿੱਤੇ ਜਦੋਂ ਕਿ ਨਿਯਮਾਂ ਅਨੁਸਾਰ ਅਲਾਟ ਕੀਤੇ ਵਿਅਕਤੀ ਵਿਭਾਗ ਦੀਆਂ ਸ਼ਰਤਾ ਹੀ ਪੂਰੀਆਂ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਯੌਗ ਅਤੇ ਸਹੀ ਸ਼ਰਤਾ ਪੂਰੀਆਂ ਕਰਨ ਵਾਲੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਅਤੇ ਉਨ੍ਹਾਂ ਨਾਲ ਸੰਬੰਧਤ ਠੇਕੇਦਾਰਾਂ ਤੇ ਮਾਮਲੇ ਤੇ ਵਿਚਾਰ ਨਾ ਕੀਤਾ ਗਿਆ ਤਾਂ ਇਸ ਦੇ ਵਿਰੋਧ ਵਿੱਚ ਯੂਨੀਅਨ ਵੱਲੋਂ ਬ੍ਰਾਚ ਪੱਧਰ ਤੇ ਪੁੱਤਲੇ ਫੂਕਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੱਲ ਜੇਕਰ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ 17 ਅਗਸਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਮੰਗ ਕੀਤੀ ਕਿ ਵਿਭਾਗ ਵੱਲੋਂ ਕੀਤੇ ਗਏ ਟੈਡਰ ਰੱਦ ਕੀਤੇ ਜਾਣ। ਪਾਰਦਰਸ਼ੀ ਤਰੀਕੇ ਨਾਲ ਟੈਡਰਾਂ ਦੀ ਪ੍ਰਕਿਿਰਆ ਦੁਬਾਰਾ ਕੀਤੀ ਜਾਵੇ। ਇਸ ਮੌਕੇ ਤੇ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਬੁਢਲਾਡਾ, ਬਹਾਦਰ ਸਿੰਘ ਭੀਖੀ, ਸ਼ਿੰਦਾ ਸਿੰਘ ਸਰਦੂਲਗੜ੍ਹ, ਦਰਸ਼ਨ ਸਿੰਘ ਬਰੇਟਾ ਆਦਿ ਵੀ ਹਾਜ਼ਰ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਅੰਮ੍ਰਿਤਸਰ, 18 ਨਵੰਬਰ (ਵਿਸ਼ਵ ਵਾਰਤਾ) ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ...

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

Most Popular

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
2 weeks ago
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 