• Latest
  • Trending
ਟੈਰਰ ਫੰਡਿੰਗ ਮਾਮਲੇ ‘ਚ ਗ੍ਰਿਫਤਾਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਹਰਸ਼ਵੀਰ ਦੀ ਅਦਾਲਤ ਵਿੱਚ ਪੇਸ਼ੀ ਅੱਜ

4 years ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

51 seconds ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

28 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

58 minutes ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

4 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

5 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟੈਰਰ ਫੰਡਿੰਗ ਮਾਮਲੇ ‘ਚ ਗ੍ਰਿਫਤਾਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਹਰਸ਼ਵੀਰ ਦੀ ਅਦਾਲਤ ਵਿੱਚ ਪੇਸ਼ੀ ਅੱਜ

November 21, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਕਪੂਰਥਲਾ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਜਲੰਧਰ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਫਿਰੋਜ਼ਪੁਰ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ
ਟੈਰਰ ਫੰਡਿੰਗ ਮਾਮਲੇ ‘ਚ ਗ੍ਰਿਫਤਾਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਹਰਸ਼ਵੀਰ ਦੀ ਅਦਾਲਤ ਵਿੱਚ ਪੇਸ਼ੀ ਅੱਜ

ਟੈਰਰ ਫੰਡਿੰਗ ਮਾਮਲੇ ‘ਚ ਗ੍ਰਿਫਤਾਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਹਰਸ਼ਵੀਰ ਦੀ ਅਦਾਲਤ ਵਿੱਚ ਪੇਸ਼ੀ ਅੱਜ

ਚੰਡੀਗੜ੍ਹ 21 ਨਵੰਬਰ(ਵਿਸ਼ਵ ਵਾਰਤਾ) – ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵੱਲੋਂ ਟੈਰਰ ਫੰਡਿਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਿਦਿਆਰਥੀ ਹਰਸ਼ਵੀਰ ਸਿੰਘ ਬਾਜਵਾ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਉਸ ਦਾ 3 ਦਿਨ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਇਸ ਦੇ ਨਾਲ ਹੀ ਜਾਣਕਾਰੀ ਅਨੁਸਾਰ ਬਾਜਵਾ ਦੇ ਮੋਬਾਈਲ ਫੋਨ ਰਾਹੀਂ ਐੱਸ.ਐੱਸ.ਓ.ਸੀ ਵੱਲੋਂ ਉਸ ਦੇ ਦੋਸਤ ਸਰਕਲ ਦੇ ਰਿਕਾਰਡ ਦੀ ਵੀ ਲਗਾਤਾਰ ਖੋਜ ਕੀਤੀ ਜਾ ਰਹੀ ਹੈ। ਬਾਜਵਾ ਯੂਨੀਵਰਸਿਟੀ ਦੇ ਗਾਂਧੀਅਨ ਅਤੇ ਪੀਸ ਸਟੱਡੀਜ਼ ਵਿਭਾਗ ਵਿੱਚ ਐਮਏ (ਤੀਜੇ ਸਮੈਸਟਰ) ਦਾ ਵਿਦਿਆਰਥੀ ਹੈ।

SSOC ਮੁਤਾਬਕ ਉਸ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਵੀ ਸਬੰਧ ਹਨ ਅਤੇ ਦਹਿਸ਼ਤ ਪੈਦਾ ਕਰਨ ਲਈ ਪੈਸਾ ਇਕੱਠਾ ਕਰਨ ਵਿੱਚ ਉਸ ਦੀ ਭੂਮਿਕਾ ਸਾਹਮਣੇ ਆਈ ਹੈ। ਬਾਜਵਾ ਮੂਲ ਰੂਪ ਤੋਂ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਪੁਲਿਸ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਵਿੱਚ ਉਸਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਦੱਸ ਦਈਏ ਕਿ 10 ਨਵੰਬਰ ਨੂੰ ਪੰਜਾਬ ਦੇ ਕੋਟਕਪੂਰਾ ਵਿੱਚ ਅੱਧੀ ਦਰਜਨ ਹਮਲਾਵਰਾਂ ਨੇ ਪ੍ਰਦੀਪ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। SSOC ਦੇ ਅਨੁਸਾਰ, ਬਾਜਵਾ ਨੇ ਇਹਨਾਂ ਨਿਸ਼ਾਨੇਬਾਜ਼ਾਂ ਵਿੱਚੋਂ ਇੱਕ ਨੂੰ 20,000 ਰੁਪਏ ਟਰਾਂਸਫਰ ਕੀਤੇ ਸਨ। ਇਹ ਵੀ ਪਤਾ ਲੱਗਾ ਹੈ ਕਿ ਬਾਜਵਾ ਕੈਨੇਡਾ ਵਿਚ ਲੁਕੇ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਦੇ ਸੰਪਰਕ ਵਿਚ ਹੈ। ਗੋਲਡੀ ਬਰਾੜ ਨੇ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਇਸ ਮਾਮਲੇ ਵਿੱਚ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪੁਲਿਸ ਵੱਲੋਂ ਕਈ ਹੋਰਨਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ। 

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

by Ranjit Singh
November 18, 2026
0

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ ਚੰਡੀਗੜ੍ਹ, 18 ਨਵੰਬਰ 2026...

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

by Ranjit Singh
November 18, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ...

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

by Ranjit Singh
3 weeks ago
0

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ - ਆਂਧਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 