ਟੋਕਿਓ ਓਲੰਪਿਕ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਪਹਿਲੀ ਜਿੱਤ
ਆਇਰਲੈਂਡ ਨੂੰ ਦਿੱਤੀ ਮਾਤ
ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ) ਟੋਕਿਓ ਓਲੰਪਿਕ ਵਿੱਚ ਅੱਜ ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ ਹਰਾ ਕੇ ਓਲੰਪਿਕ ਵਿੱਚ ਆਪਣੀ ਪਹਿਲੀ ਜਿੱਤ ਪ੍ਰਾਪਤ ਕੀਤੀ। ਭਾਰਤੀ ਟੀਮ ਨੇ 1-0 ਨਾਲ ਅੱਜ ਦਾ ਮੈਚ ਜਿੱਤਿਆ। ਇਹ ਗੋਲ ਭਾਰਤੀ ਖਿਡਾਰਨ ਨਵਨੀਤ ਕੌਰ ਵੱਲੋਂ ਕੀਤਾ ਗਿਆ।
























