ਟੋਕੀਓ ਓਲੰਪਿਕ : ਵੱਡੀ ਖ਼ਬਰ
ਦੋ ਐਥਲੀਟ ਪਾਏ ਗਏ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ, 18ਜੁਲਾਈ(ਵਿਸ਼ਵ ਵਾਰਤਾ)-ਜਾਪਾਨ ਦੀ ਰਾਜਧਾਨੀ ਟੋਕੀਓ ਵਿੱਚ ਹੋਣ ਵਾਲੀ ਓਲੰਪਿਕ ਖੇਡਾਂ ਦੇ ਸ਼ੁਰੂ ਹੋਣ ਤੋਂ ਪੰਜ ਦਿਨ ਪਹਿਲਾਂ ਹੀ ਓਲੰਪਿਕ ਆਯੋਜਨ ਕਮੇਟੀ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਓਲੰਪਿਕ ਪਿੰਡ ਵਿੱਚ ਦੋ ਐਥਲੀਟ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।






















