• Latest
  • Trending
ਟੋਲ ਕਰਮਚਾਰੀਆਂ ਨਾਲ ਉਲਝੇ ਰੈਸਲਰ ਦ ਗ੍ਰੇਟ ਖਲੀ

ਟੋਲ ਕਰਮਚਾਰੀਆਂ ਨਾਲ ਉਲਝੇ ਰੈਸਲਰ ਦ ਗ੍ਰੇਟ ਖਲੀ

4 years ago
ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

21 minutes ago
Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

53 minutes ago
ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

1 hour ago
ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਮੋਹਾਲੀ: ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

3 hours ago
ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

3 hours ago
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

3 hours ago
ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

4 hours ago
ਪੰਜਾਬ ਸਰਕਾਰ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਵੀਆਂ ਗਾਈਡਲਾਈਨਜ਼ ਜਾਰੀ

ਪੰਜਾਬ ਸਰਕਾਰ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਵੀਆਂ ਗਾਈਡਲਾਈਨਜ਼ ਜਾਰੀ

4 hours ago
ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

5 hours ago
Hindi News
English News
Saturday, June 6, 2026
No Result
View All Result
34 °c
Chandigarh
36 ° Sun
37 ° Mon
38 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟੋਲ ਕਰਮਚਾਰੀਆਂ ਨਾਲ ਉਲਝੇ ਰੈਸਲਰ ਦ ਗ੍ਰੇਟ ਖਲੀ

July 12, 2022
in ADMINISTRATION, CRIME, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪਟਿਆਲਾ, ਪਠਾਨਕੋਟ, ਪ੍ਰਸ਼ਾਸਨਿਕ, ਬਦਲੀਆਂ, ਮਨੋਰੰਜਨ, ਰਾਸ਼ਟਰੀ, ਰਾਜਸਥਾਨ
ਟੋਲ ਕਰਮਚਾਰੀਆਂ ਨਾਲ ਉਲਝੇ ਰੈਸਲਰ ਦ ਗ੍ਰੇਟ ਖਲੀ

ਟੋਲ ਕਰਮਚਾਰੀਆਂ ਨਾਲ ਉਲਝੇ ਰੈਸਲਰ ਦ ਗ੍ਰੇਟ ਖਲੀ;ਕਰਮਚਾਰੀ ਨੇ ਥੱਪੜ ਮਾਰਨ ਦਾ ਲਗਾਇਆ ਦੋਸ਼

ਦੇਖੋ ਵਾਇਰਲ ਵੀਡੀਓ

ਚੰਡੀਗੜ੍ਹ,12 ਜੁਲਾਈ(ਵਿਸ਼ਵ ਵਾਰਤਾ)- WWE ਦੇ ਮਸ਼ਹੂਰ ਪਹਿਲਵਾਨ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ ਤੇ ਟੋਲ ਵਰਕਰ ਨੇ ਥੱਪੜ ਮਾਰਨ ਦਾ ਦੋਸ਼ ਲਗਾਇਆ ਹੈ। ਜਿਸ ਤੋਂ ਬਾਅਦ ਟੋਲ ਕਰਮਚਾਰੀਆਂ ਨੇ ਉਸ ਦੀ ਕਾਰ ਨੂੰ ਘੇਰ ਲਿਆ। ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਖਲੀ ਨੂੰ ਸੁਰੱਖਿਅਤ ਬਾਹਰ ਕੱਢਿਆ। ਟੋਲ ਕਰਮਚਾਰੀ ਦਾ ਕਹਿਣਾ ਹੈ ਕਿ ਖਲੀ ਨੇ ਆਈਡੀ ਮੰਗਣ ‘ਤੇ ਉਸ ਨੂੰ ਥੱਪੜ ਮਾਰਿਆ, ਜਦਕਿ ਖਲੀ ਦਾ ਕਹਿਣਾ ਹੈ ਕਿ ਟੋਲ ਕਰਮਚਾਰੀ ਕਾਰ ‘ਚ ਬੈਠ ਕੇ ਫੋਟੋ ਖਿਚਵਾਉਣ ‘ਤੇ ਜ਼ੋਰ ਦੇ ਰਹੇ ਸਨ। ਉਨ੍ਹਾਂ ਟੋਲ ਕਰਮਚਾਰੀਆਂ ‘ਤੇ ਦੁਰਵਿਵਹਾਰ ਕਰਨ ਦਾ ਵੀ ਦੋਸ਼ ਲਾਇਆ। ਲੁਧਿਆਣਾ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਵੀ ਧਿਰ ਨੇ ਸ਼ਿਕਾਇਤ ਨਹੀਂ ਕੀਤੀ ਹੈ।

https://punjabi.wishavwarta.in/wp-content/uploads/2022/07/8u8a9cmndY44XL4y.mp4
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

by Jaspreet Kaur
June 6, 2026
0

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ - ਜਾਣੋ ਤਾਜ਼ਾ ਰੇਟ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ)...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

by Ranjit Singh
June 6, 2026
0

Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਦਿੱਲੀ ਦੇ ਉਪ ਰਾਜਪਾਲ ਸਰਦਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

by Jaspreet Kaur
June 6, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਪੰਜਾਬ...

Most Popular

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

by Ranjit Singh
3 days ago
0

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ ਅੰਮ੍ਰਿਤਸਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 