• Latest
  • Trending
ਠਾਠਾਂ ਮਾਰਦੇ ਇਕੱਠ ਚ ਕੀਤਾ ਐਲਾਨ ਭਾਜਪਾ ਦੀ ਸਰਕਾਰ ਮੁੜ ਕੇਂਦਰ ਚ ਆਉਣ ਦੀ ਆਸ ਨਹੀਂ – ਕੁਮਾਰੀ ਮਾਇਆਵਤੀ

2 years ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

2 minutes ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

7 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

9 minutes ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

12 minutes ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

15 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

18 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

41 minutes ago
Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

2 hours ago
Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

3 hours ago
Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

4 hours ago
Hindi News
English News
Monday, September 21, 2026
No Result
View All Result
29 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਠਾਠਾਂ ਮਾਰਦੇ ਇਕੱਠ ਚ ਕੀਤਾ ਐਲਾਨ ਭਾਜਪਾ ਦੀ ਸਰਕਾਰ ਮੁੜ ਕੇਂਦਰ ਚ ਆਉਣ ਦੀ ਆਸ ਨਹੀਂ – ਕੁਮਾਰੀ ਮਾਇਆਵਤੀ

May 25, 2024
in ਪੰਜਾਬ
ਠਾਠਾਂ ਮਾਰਦੇ ਇਕੱਠ ਚ ਕੀਤਾ ਐਲਾਨ ਭਾਜਪਾ ਦੀ ਸਰਕਾਰ ਮੁੜ ਕੇਂਦਰ ਚ ਆਉਣ ਦੀ ਆਸ ਨਹੀਂ – ਕੁਮਾਰੀ ਮਾਇਆਵਤੀ

ਠਾਠਾਂ ਮਾਰਦੇ ਇਕੱਠ ਚ ਕੀਤਾ ਐਲਾਨ ਭਾਜਪਾ ਦੀ ਸਰਕਾਰ ਮੁੜ ਕੇਂਦਰ ਚ ਆਉਣ ਦੀ ਆਸ ਨਹੀਂ – ਕੁਮਾਰੀ ਮਾਇਆਵਤੀ

ਪੂੰਜੀਪਤੀਆਂ ਦੇ ਧੰਨ ਦਾ ਮੁਕਾਬਲਾ ਬਹੁਜਨ ਸਮਾਜ ਛੋਟੇ ਸਾਧਨਾਂ ਨੂੰ ਇਕੱਠੇ ਕਰਕੇ ਕਰੇ – ਕੁਮਾਰੀ ਮਾਇਆਵਤੀ

ਨਵਾਂਸ਼ਹਿਰ 25 ਮਈ (ਵਿਸ਼ਵ ਵਾਰਤਾ):- ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੀ ਸੂਬਾ ਪੱਧਰੀ ਰੈਲੀ ਨਵਾਂਸ਼ਹਿਰ ਦੇ ਵਿਸ਼ਾਲ ਮੈਦਾਨ ਚ ਹੋਈ। ਨੀਲੇ ਝੰਡੇ ਤੇ ਵਿਸ਼ਾਲ ਹੋਲਡਿੰਗ ਨਾਲ ਸੱਜਿਆ ਰੈਲੀ ਦਾ ਮੈਦਾਨ ਦਿਲ ਖਿਚਮਾ ਸੀ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ 13 ਉਮੀਦਵਾਰ ਅਤੇ ਹਿਮਾਚਲ ਪ੍ਰਦੇਸ਼ ਦੇ ਚਾਰ ਚੰਡੀਗੜ੍ਹ ਦਾ ਇੱਕ ਉਮੀਦਵਾਰ ਮੰਚ ਦੇ ਉੱਤੇ ਹਾਜ਼ਰ ਸਨ ਜਿਹਨਾਂ ਲਈ ਭੈਣ ਕੁਮਾਰੀ ਮਾਇਆਵਤੀ ਜੀ ਨੇ ਵੋਟ ਪਾਉਣ ਦੀ ਅਪੀਲ ਕੀਤੀ।

ਕਾਂਗਰਸ ਪਾਰਟੀ ਵਾਂਗ ਹੀ ਦੇਸ਼ ਦੇ ਧੰਨਾ ਸੇਠਾਂ ਤੇ ਪੂੰਜੀਪਤੀਆਂ ਦਾ ਅਰਬਾਂ ਰੁਪਏ ਦਾ ਧੰਨ ਕੇਂਦਰ ਦੀ ਭਾਜਪਾ ਸਰਕਾਰ ਨੇ ਮਾਫ਼ ਕੀਤਾ ਹੈ ਜੋਕਿ ਦੇਸ਼ਵਾਸੀਆਂ ਦੀ ਨਜ਼ਰ ਚ ਹੈ।

ਪੰਜਾਬ ਖੇਤੀ ਪ੍ਰਧਾਨ ਦੇਸ਼ ਹੈ, ਲੇਕਿਨ ਪੰਜਾਬ ਹਰਿਆਣਾ ਤੇ ਰਾਜਸਥਾਨ ਦੇ ਕਿਸਾਨ ਅੰਦੋਲਨ ਕਰ ਰਹੇ ਹਨ। ਜਿਸ ਨਾਲ ਆਰਥਿਕਤਾ ਵੀ ਪ੍ਰਭਾਵਿਤ ਹੋ ਰਹੀ ਹੈ। ਬਸਪਾ ਨੇ ਆਪਣੇ ਚਾਰੋਂ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਫਸਲਾਂ ਦੇ ਢੁਕਵੇਂ ਮੁੱਲ ਦਿੱਤੇ ਤੇ ਖੇਤੀ ਦੇ ਸਾਧਨ ਮੁਹਈਆਂ ਕਰਵਾਏ ਹਨ।

ਆਪਣੀ ਚਾਰ ਵਾਰ ਦੀ ਸਰਕਾਰ ਦੌਰਾਨ ਦਲਿਤਾਂ ਪਿਛੜੀਆਂ ਸ਼੍ਰੇਣੀਆਂ ਦੇ ਸਰਕਾਰੀ ਕਰਮਚਾਰੀਆਂ ਦਾ ਨੌਕਰੀਆਂ ਵਿੱਚ ਬੈਕਲਾਗ ਭਰਿਆ ਹੈ ਅਤੇ ਪ੍ਰਾਈਵੇਟ ਖੇਤਰ ਵਿੱਚ ਦਲਿਤਾਂ ਪਿਛੜੇ ਵਰਗਾਂ ਦਾ ਰਾਖਵਾਂਕਰਨ ਲਾਗੂ ਕੀਤਾ ਹੈ। ਮੌਕੇ ਦੀਆਂ ਸਰਕਾਰਾਂ ਨੇ ਸਰਕਾਰੀ ਕਰਮਚਾਰੀਆਂ ਦੀਆਂ ਤਰੱਕੀਆਂ ਵਿੱਚ ਰਾਖਵਾਂਕਰਨ ਨੂੰ ਪ੍ਰਭਾਵਹੀਣ ਕਰ ਦਿੱਤਾ ਹੈ। ਗਰੀਬੀ ਤੇ ਭਿਰਿਸ਼ਟਾਚਾਰ ਚਰਮ ਸੀਮਾ ਤੇ ਹੈ।

ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਭਾਜਪਾ ਤੇ ਕਾਂਗਰਸ ਤਰ੍ਹਾਂ ਦੇ ਵਰਤ ਰਹੀ ਹਨ ਅਤੇ ਆਪਣੇ ਹੱਕ ਵਿੱਚ ਹਵਾ ਬਣਾਉਣ ਲਈ ਵੱਡੇ ਪੱਧਰ ਤੇ ਓਪੀਨੀਅਨ ਪੋਲ ਤੇ ਮੀਡੀਆ ਦਾ ਦੁਰਉਪਯੋਗ ਕੀਤਾ ਜਾ ਰਿਹਾ ਹੈ।
ਕਾਂਗਰਸ ਭਾਜਪਾ ਤੇ ਉਹਨਾਂ ਦੇ ਸਹਿਯੋਗੀ ਦਲ ਵਲੋਂ ਤਰ੍ਹਾਂ ਤਰ੍ਹਾਂ ਦੇ ਚੋਣ ਲੁਭਾਵਣੇ ਘੋਸ਼ਣਾ ਪੱਤਰ ਤਿਆਰ ਕਰਕੇ ਵੋਟਰਾਂ ਨੂੰ ਗੁਮਰਾਹ ਕੀਤਾ ਜਾਂਦਾ ਹੈ। ਜਦੋਂ ਕਿ ਬਹੁਜਨ ਸਮਾਜ ਪਾਰਟੀ ਨੇ ਚਾਰ ਵਾਰ ਆਪਣੀ ਸਰਕਾਰ ਬਣਾਈ ਹੈ ਅਤੇ ਅੱਜ ਤੱਕ ਵੀ ਕਦੀ ਵੀ ਚੋਣ ਘੋਸ਼ਣਾ ਪੱਤਰ ਜਾਰੀ ਨਹੀਂ ਕੀਤਾ ਹੈ ਸਗੋਂ ਬਸਪਾ ਘੋਸ਼ਣਾ ਕਰਨ ਦੀ ਜਗ੍ਹਾ ਆਮ ਲੋਕਾਂ ਦੀ ਤਰੱਕੀ ਤੇ ਵਿਕਾਸ ਦੀਆਂ ਨੀਤੀਆਂ ਨੂੰ ਜਮੀਨੀ ਹਕੀਕਤ ਵਿਚ ਬਦਲਣ ਲਈ ਕੰਮ ਕਰਦੀ ਹੈ। ਜਦੋਂ ਕਿ ਬਹੁਜਨ ਸਮਾਜ ਪਾਰਟੀ ਨੇ ਗਰੀਬ ਬੇਘਰਿਆਂ ਲਈ ਕਾਂਸ਼ੀ ਰਾਮ ਸਾਹਿਬ ਅਵਾਸ ਯੋਜਨਾ ਬਣਾਕੇ ਘਰ ਦੇਣ ਦਾ ਕੰਮ ਕੀਤਾ।

ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਦਿੱਤਾ ਮੁਫਤ ਤੇ ਸਸਤਾ ਰਾਸ਼ਨ ਤੇ ਲੂਣ ਤੇਲ ਦੇਸ਼ਵਾਸੀਆਂ ਦੇ ਟੈਕਸ ਨਾਲ ਦਿੱਤਾ ਜਾਂਦਾ ਹੈ, ਨਾ ਕਿ ਸਰਕਾਰਾਂ ਆਪਣੀ ਜੇਬ ਚੋ ਦਿੰਦੀਆ ਹਨ।
ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਚੰਡੀਗੜ੍ਹ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ, ਸ਼੍ਰੀ ਵਿਪੁਲ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਵਿਧਾਇਕ ਡਾਕਟਰ ਨਛੱਤਰ ਪਾਲ, ਅਜੀਤ ਸਿੰਘ ਭੈਣੀ , ਸ੍ਰੀ ਪ੍ਰਵੀਨ ਬੰਗਾ ਸ੍ਰੀ ਗੁਰਲਾਲ ਸੈਲਾ ਠੇਕੇਦਾਰ ਰਜਿੰਦਰ ਸਿੰਘ, ਸਰਬਜੀਤ ਜਾਫਰਪੁਰ, ਦਿਲਬਾਗ ਚੰਦ ਮਹਿੰਦੀਪੁਰ, ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਅਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਵੀਰ ਸਿੰਘ ਗੜੀ, ਹੋਸ਼ਿਆਰਪੁਰ ਤੋਂ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ, ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜਕੁਮਾਰ ਜਨੋਤਰਾ, ਲੁਧਿਆਣੇ ਤੋਂ ਦਵਿੰਦਰ ਸਿੰਘ ਪਨੇਸਰ, ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡੇ ਤੋਂ ਨਿੱਕਾ ਸਿੰਘ ਲਖਵੀਰ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਖਡੂਰ ਸਾਹਿਬ ਤੋਂ ਸਤਨਾਮ ਸਿੰਘ ਤੁੜ, ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ, ਚੰਡੀਗੜ੍ਹ ਤੋਂ ਡਾ ਰਿਤੂ ਸਿੰਘ ਆਦਿ ਹਾਜ਼ਰ ਸਨ।

Tags: BREAKING NEWSLATEST PUNJABI NEWSLOK SABHA ELECTIONS 2024WEB PORTALWISHAVWARTA.INਮਾਇਆਵਤੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

by Ankit
September 21, 2026
0

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ ਮਾਨ ਸਰਕਾਰ...

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

by Ankit
September 21, 2026
0

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

by Ankit
September 21, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ ਭਗਵੰਤ ਮਾਨ...

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

by Navjot
September 21, 2026
0

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ ਜੈਪੁਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

by Ankit
September 21, 2026
0

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ ਮਾਨ ਸਰਕਾਰ...

Most Popular

Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

by Jaspreet Kaur
1 month ago
0

Actress ਪੂਨਮ ਢਿੱਲੋਂ ਹਸਪਤਾਲ 'ਚ ਭਰਤੀ - ਇਸ ਗੰਭੀਰ ਬਿਮਾਰੀ ਨਾਲ ਜੂਝ ਰਹੀ ਅਦਾਕਾਰਾ! ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 