• Latest
  • Trending
ਸਰੋਤੇ ਮੇਰੇ ਗੀਤ ‘ਪੈੱਗ’ ਨੂੰ ਬਹੁਤ ਪਸੰਦ ਕਰ ਰਹੇ ਹਨ -ਬੀ.ਜੇ ਰੰਧਾਵਾ

ਸਰੋਤੇ ਮੇਰੇ ਗੀਤ ‘ਪੈੱਗ’ ਨੂੰ ਬਹੁਤ ਪਸੰਦ ਕਰ ਰਹੇ ਹਨ -ਬੀ.ਜੇ ਰੰਧਾਵਾ

9 years ago
ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

17 minutes ago
Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

19 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

19 minutes ago
ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

39 minutes ago
ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

42 minutes ago
ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

42 minutes ago
‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

1 hour ago
ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

1 hour ago
Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

2 hours ago
Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

3 hours ago
Hindi News
English News
Thursday, October 8, 2026
No Result
View All Result
32 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰੋਤੇ ਮੇਰੇ ਗੀਤ ‘ਪੈੱਗ’ ਨੂੰ ਬਹੁਤ ਪਸੰਦ ਕਰ ਰਹੇ ਹਨ -ਬੀ.ਜੇ ਰੰਧਾਵਾ

December 11, 2017
in ਚੰਡੀਗੜ੍ਹ
ਸਰੋਤੇ ਮੇਰੇ ਗੀਤ ‘ਪੈੱਗ’ ਨੂੰ ਬਹੁਤ ਪਸੰਦ ਕਰ ਰਹੇ ਹਨ -ਬੀ.ਜੇ ਰੰਧਾਵਾ

ਚੰਡੀਗੜ੍ਹ (ਵਿਸ਼ਵ ਵਾਰਤਾ ) ‘ਬਿਕਰਮਜੀਤ ਸਿੰਘ ਰੰਧਾਵਾ’ ਸ਼ਾਇਦ ਇਹ ਨਾਮ ਕੋਈ ਨਹੀਂ ਜਾਣਦਾ ਪਰ ‘ਬੀ ਜੇ ਰੰਧਾਵਾ’ ਕਿਸੇ ਪਹਿਚਾਣ ਦਾ ਮੋਹਤਾਜ਼ ਨਹੀਂ ਹੈ। ਪੰਜਾਬੀ ਇੰਡਸਟਰੀ ਦਾ ਇਹ ਗੱਬਰੂ ਸਖਤ ਮਿਹਨਤ, ਦਿੜ• ਨਿਸਚੇ ਅਤੇ ਸਬਰ ਦੀ ਇੱਕ ਉਦਾਹਰਣ ਹੈ। ਇਹਨਾਂ ਨੇ ਆਪਣੇ ਕੰਮ ਨਾਲ ਇਹ ਸਾਬਿਤ ਕੀਤਾ ਹੈ ਕਿ ਜੇ ਤੁਸੀਂ ਕੁਝ ਠਾਣ ਲਓ ਤੇ ਤੁਹਾਨੂੰ ਆਪਣੇ ਆਪ ਤੇ ਵਿਸ਼ਵਾਸ ਹੈ ਤਾਂ ਤੁਹਾਨੂੰ ਕੋਈ ਨਹੀਂ ਰੋਕ ਸਕਦਾ। ਇੱਕ ਸਟੰਟ ਸ਼ੋ ਤੋਂ ਆਪਣੇ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ‘ਬੀ ਜੇ ਰੰਧਾਵਾ’ ਨੇ  ਫ਼ਿਲਮਾਂ ਵਿੱਚ ਨਿੱਕੇ  ਮੋਟੇ ਰੋਲ ਕਰਨ ਤੋਂ  ਲੈ ਕੇ ਪੰਜਾਬ ਦੇ ਸਭ ਤੋਂ ਪ੍ਰਸਿੱਧ ਏਂਕਰ ਤੱਕ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ।

ਪਿਛਲੇ ਸਾਲ ‘ਬੀ ਜੇ ਰੰਧਾਵਾ’ ਨੇ ਆਪਣੇ ਪਹਿਲੇ ਹਿੱਟ ਗੀਤ ‘ਠੇਠ ਗੱਬਰੂ’ ਨਾਲ ਆਪਣੇ ਕੈਰੀਅਰ ਨੂੰ ਇੱਕ ਨਵੀਂ ਉਚਾਈ ਤੇ ਪੁਹੰਚਾਇਆ। ਉਸ ਤੋਂ ਬਾਅਦ ਇੱਕ ਤੋਂ ਇੱਕ ਹਿੱਟ ਗੀਤ ਜਿਵੇਂ ‘ਸਟਾਰ’ ਅਤੇ ‘ਦੀਵਾਨਾ’ ਦਿੱਤੇ। ਹੁਣੇ ‘ਬੀ ਜੇ ਰੰਧਾਵਾ’ ਨੇ ਆਪਣਾ ਇਸ ਸਾਲ ਤੀਸਰਾ ਹਿੱਟ ਗਾਣਾ ਪੈੱਗ  ਰੀਲਿਜ ਕੀਤਾ ਹੈ। ਇਸ ਗੀਤ ਨੂੰ ਲੋਕ ਬਹੁਤ ਹੀ ਪਸੰਦ ਕਰ ਰਹੇ ਹਨ।

ਇਸ ਜਬਰਦਸਤ ਗੀਤ ਦੇ ਬੋਲ ਲਿਖੇ ਹਨ ‘ਕੁਲਸ਼ਾਨ ਸੰਧੂ’ ਨੇ।  ਇਹ ਗੀਤ ਦਾ ਧਮਾਕੇਦਾਰ ਸੰਗੀਤ  ‘ਗੁਪਜ਼ ਸੇਹਰਾ’ ਨੇ ‘ ਗੀਤ ਐਮ ਪੀ 3’ ਮਿਊਜ਼ਿਕ ਲੇਬਲ ਵਿੱਚ ਦਿੱਤਾ।  ‘ਪੈੱਗ’ ਗੀਤ ਦੀ ਡਾਇਰੈਕਸ਼ਨ, ਸਕ੍ਰੀਨਪਲੇ, ਅਤੇ ਕਹਾਣੀ ਲਿਖੀ ਹੈ ਪੰਜਾਬ ਦੇ ਪ੍ਰਸਿੱਧ ਡਾਇਰੈਕਟਰ ‘ਪਰਮੀਸ਼ ਵਰਮਾ’ ਨੇ। ਪੰਜਾਬੀ ਗਾਇਕ ‘ਗੁਰੀ’ ਅਤੇ ‘ਸ਼ੈਰੀ ਮਾਨ’ਵੀ ਇਸ ਵੀਡੀਓ ਵਿੱਚ ਸ਼ਾਮਿਲ ਹੋਏ। ਇਸ ਗੀਤ ਨੂੰ ‘ਗੀਤ ਐਮ ਪੀ 3’ ਅਤੇ ‘ਕੇ ਵੀ ਢਿੱਲੋਂ’ ਨੇ ਰੀਲਿਜ ਕੀਤਾ।

ਦਰਸ਼ਕਾਂ ਦੇ ਇਸ ਭਰਪੂਰ ਹੁੰਗਾਰੇ ਨੂੰ ਲੈ ‘ਬੀ ਜੇ ਰੰਧਾਵਾ’ ਨੇ ਆਪਣੀ ਖੁਸ਼ੀ ਜਾਹਿਰ ਕੀਤੀ ਤੇ ਕਿਹਾ, “ਅਸੀਂ ਪਹਿਲਾਂ 5 – 6 ਮਹੀਨੇ ਦਾ ਬ੍ਰੇਕ ਲਿਆ ਤੇ ਫੇਰ ਸੋਚਿਆ ਕਿ ਇਹ ਗੀਤ ਪੂਰਾ ਪੰਜਾਬ ਦੇ ਬਾਰੇ ਵਿੱਚ ਹੋਵੇਗਾ।  ਮੈਂ ਇੱਕ ਨਵੀਂ ਕੋਸ਼ਿਸ਼ ਕੀਤੀ ਹੈ ਇਸ ਗੀਤ ਨਾਲ ਜਿਵੇਂ ਮੇਰੇ ਪਹਿਲੇ ਸਾਰੇ ਗੀਤ ਸ਼ਹਿਰੀ ਹਨ ਪਰ ਇਹ ਗਾਣਾ ਬਿਲਕੁਲ ਦੇਸੀ ਹੈ ਅਤੇ ਸਾਰੇ ਪੰਜਾਬੀ ਇਸ ਨਾਲ ਜੁੜਨਗੇ।’ਬੀ ਜੇ ਰੰਧਾਵਾ’ ਨੇ ਅੱਗੇ ਕਿਹਾ, “ਮੈਂ ਆਪਣੀ ਪੂਰੀ ਟੀਮ ਦਾ ਬਹੁਤ ਧੰਨਵਾਦੀ ਹਾਂ ਖ਼ਾਸਕਰ ‘ਗੁਰੀ’ ਤੇ ‘ਸ਼ੈਰੀ ਮਾਨ’ ਦਾ ਜਿਹਨਾਂ ਨੇ ਆਪਣਾ ਟਾਇਮ ਤੇ ਇੰਨਾਂ ਸਹਿਯੋਗ ਦਿੱਤਾ“।

‘ਪਰਮੀਸ਼ ਵਰਮਾ’ ਨੇ ਕਿਹਾ, “ਪੈੱਗ ਗੀਤ ਅੱਜ ਕੱਲ ਦੇ ਗਾਣਿਆਂ ਤੋਂ ਬਹੁਤ ਹੀ ਅਲੱਗ ਹੈ।  ਮੈਨੂੰ ਲੱਗਦਾ ਇਹ ਪਹਿਲਾਂ ਗੀਤ ਹੈ ਜਿਸ ਵਿੱਚ ਕੋਈ ਦੁਖੀ ਹੋ ਕੇ ਭੰਗੜੇ ਪਾ ਰਿਹਾ ਹੈ  ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ‘ਬੀ ਜੇ ਰੰਧਾਵਾ’ ਤੋਂ ਬਿਨਾ ਕੋਈ ਹੋਰ ਇਸ ਕਾਨਸੇਪਟ  ਨੂੰ ਇਹਨਾਂ ਵਧੀਆ ਨਾ ਨਿਭਾ ਪਾਉਂਦਾ। ਅਖੀਰ ਚ ਮੈਂ ਦਰਸ਼ਕਾਂ ਦਾ ਧੰਨਵਾਦੀ ਹਾਂ ਇਹਨਾਂ ਪਿਆਰ ਤੇ ਸਹਿਯੋਗ ਦੇਣ ਲਈ”।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

by Ranjit Singh
October 4, 2026
0

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

by Ranjit Singh
September 25, 2026
0

Chandigarh 'ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ 22 ਵਿੱਚ...

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 25, 2026
0

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਸਵੇਰੇ ਪੰਜਾਬ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

by Navjot
October 8, 2026
0

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ ਨਵੀਂ ਦਿੱਲੀ, 8 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਸਿਹਤ ਅਤੇ ਪਰਿਵਾਰ...

Most Popular

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

by Ranjit Singh
2 weeks ago
0

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 