<blockquote><span style="color: #ff0000;"><strong>ਮੁਹਾਲੀ ਦੀ ਕੋਰਟ ਵਿੱਚ ਬਿਕਰਮ ਮਜੀਠੀਆ ਨੇ ਕੀਤਾ ਆਤਮਸਮਰਪਣ</strong></span></blockquote> <strong>ਚੰਡੀਗੜ੍ਹ,24 ਫਰਵਰੀ(ਵਿਸ਼ਵ ਵਾਰਤਾ)-ਅਕਾਲੀ ਆਗੂ ਬਿਕਰਮ ਮਜੀਠੀਆ ਜਿਹਨਾਂ ਖਿਲਾਫ ਡਰੱਗ ਕੇਸ ਵਿੱਚ ਐਨਡੀਪੀਐਸ ਐਕਟ ਅਧੀਨ ਐਫਆਈਆਰ ਦਰਜ ਹੈ ਨੇ ਅੱਜ ਮੋਹਾਲੀ ਦੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਹੈ। </strong>