ਡਰੱਗ ਰੈਕਟ ਮਾਮਲਿਆਂ ਨਾਲ ਜੁੜੀ ਵੱਡੀ ਖਬਰ
ਹਾਈਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜਮਾਨਤ ਅਰਜੀ ਮਨਜੂਰ
ਚੰਡੀਗੜ੍ਹ,10 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਸਭ ਤੋਂ ਚਰਚਿਤ ਬਹੁ-ਕਰੋੜੀ ਡਰੱਗ ਮਾਮਲਿਆਂ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਹਨਾਂ ਦੀ ਅਗਾਊਂ ਜਮਾਨਤ ਦੀ ਅਰਜੀ ਮਨਜ਼ੂਰ ਕਰ ਲਈ ਹੈ।