• Latest
  • Trending
ਡਰੱਗ ਰੈਕੇਟ ਨਾਲ ਜੁੜੇ ਅਪਰਾਧੀਆਂ ਦੀ ਹੁਣ ਨਹੀਂ ਹੋਵੇਗੀ ਬਹੁਤੀ ਦੇਰ ਖੈਰ

ਡਰੱਗ ਰੈਕੇਟ ਨਾਲ ਜੁੜੇ ਅਪਰਾਧੀਆਂ ਦੀ ਹੁਣ ਨਹੀਂ ਹੋਵੇਗੀ ਬਹੁਤੀ ਦੇਰ ਖੈਰ

5 years ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

4 minutes ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

26 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

60 minutes ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 hour ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

1 hour ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

3 hours ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

3 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

4 hours ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

4 hours ago
Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, September 30, 2026
No Result
View All Result
32 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਰੱਗ ਰੈਕੇਟ ਨਾਲ ਜੁੜੇ ਅਪਰਾਧੀਆਂ ਦੀ ਹੁਣ ਨਹੀਂ ਹੋਵੇਗੀ ਬਹੁਤੀ ਦੇਰ ਖੈਰ

August 6, 2021
in CRIME, ਸਿਆਸੀ, ਹਰਿਆਣਾ, ਖਬਰਾਂ, ਚੰਡੀਗੜ੍ਹ, ਪੰਜਾਬ
ਡਰੱਗ ਰੈਕੇਟ ਨਾਲ ਜੁੜੇ ਅਪਰਾਧੀਆਂ ਦੀ ਹੁਣ ਨਹੀਂ ਹੋਵੇਗੀ ਬਹੁਤੀ ਦੇਰ ਖੈਰ

ਡਰੱਗ ਰੈਕੇਟ ਨਾਲ ਜੁੜੇ ਅਪਰਾਧੀਆਂ ਦੀ ਹੁਣ ਨਹੀਂ ਹੋਵੇਗੀ ਬਹੁਤੀ ਦੇਰ ਖੈਰ

ਤਿੰਨ ਸਾਲਾਂ ਤੋਂ ਬੰਦ ਪਈ ਰਿਪੋਰਟ ਖੋਲ੍ਹਣ ਲਈ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਨਸ਼ਿਆਂ ਨਾਲ ਜੁੜੇ ਅਪਰਾਧੀਆਂ ਦੀ ਹੁਣ ਬਹੁਤਾ ਦੇਰ ਖੈਰ ਨਹੀਂ ਹੋਵੇਗੀ। ਐਡਵੋਕੇਟ ਨਵਕਿਰਨ ਸਿੰਘ ਵੱਲੋਂ ਪੰਜਾਬ ਦੇ 6000 ਹਜ਼ਾਰ ਕਰੋੜ ਰੁਪਏ ਦੇ ਡਰੱਗ ਰੈਕੇਟ ਦੇ ਮਾਮਲੇ ਵਿੱਚ ਮਈ 2018 ਵਿੱਚ ਹਾਈ ਕੋਰਟ ਵਿੱਚ ਪੇਸ਼ ਕੀਤੀ ਸੀਲਬੰਦ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਵਾਲੀ ਅਰਜ਼ੀ ਉੱਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਐਸ.ਟੀ.ਐਫ. ਨੇ ਆਪਣੀ ਜਾਂਚ ਰਿਪੋਰਟ ਵਿੱਚ ਕਈ ਵੱਡੇ ਸਿਆਸੀ ਲੀਡਰਾਂ ਦਾ ਨਾਮ ਸਾਹਮਣੇ ਆਉਣ  ‘ਤੇ  ਇਸ ਰਿਪੋਰਟ ਤੇ ਟਿੱਪਣੀ ਕੀਤੀ ਸੀ। ਇਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਮਈ 2018 ਵਿੱਚ ਪੰਜਾਬ ਦੇ ਤਤਕਾਲੀ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੇ ਇਸ ‘ਤੇ ਰਾਏ ਦਿੰਦੇ ਹੋਏ, ਐਡਵੋਕੇਟ ਜਨਰਲ ਰਾਹੀਂ ਹਾਈ ਕੋਰਟ ਨੂੰ ਸੀਲਬੰਦ ਰਿਪੋਰਟ ਸੌਂਪੀ ਸੀ, ਉਦੋਂ ਤੋਂ ਇਹ ਰਿਪੋਰਟ ਬੰਦ ਪਈ ਹੈ। ਹੁਣ ਹਾਈਕੋਰਟ ਤੋਂ ਐਡਵੋਕੇਟ ਨਵਕਿਰਨ ਸਿੰਘ ਨੇ ਇਸ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਕੀਤੀ ਸੀ। ਇਸ ਅਰਜ਼ੀ ‘ਤੇ ਅੱਜ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

Tags: DRUGSMONEYPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

by Ranjit Singh
September 30, 2026
0

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਏਸ਼ੀਆਈ ਖੇਡਾਂ ਵਿੱਚ ਬੁੱਧਵਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 30, 2026
0

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਤਿੰਨ ਸਕੂਲਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

Most Popular

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

by Ankit
3 weeks ago
0

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 