• Latest
  • Trending

ਡਾਕਟਰਾਂ ਨੇ ਭਾਈ ਨਿਰਮਲ ਸਿੰਘ ਖਾਲਸਾ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ-ਸੋਨੀ

7 years ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

16 minutes ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

23 minutes ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

33 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

57 minutes ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

11 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

11 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

11 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾਕਟਰਾਂ ਨੇ ਭਾਈ ਨਿਰਮਲ ਸਿੰਘ ਖਾਲਸਾ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ-ਸੋਨੀ

April 4, 2020
in ਖਬਰਾਂ, ਪੰਜਾਬ

ਮੈਡੀਕਲ ਜਾਂਚ ਵਿਚ ਕੋਰੋਨਾ ਆਉਣ ਮਗਰੋਂ ਉਨਾਂ ਦਿਲ ਹੀ ਛੱਡ ਦਿੱਤਾ ਸੀ
ਹਸਪਤਾਲ ਵਿਚ ਕੋਰੋਨਾ ਨਾਲ ਲੜਨ ਲਈ ਕਿਸੇ ਤਰਾਂ ਦੀ ਕੋਈ ਕਮੀ ਨਹੀਂ
ਅੰਮ੍ਰਿਤਸਰ, 4 ਅਪ੍ਰੈਲ (ਵਿਸ਼ਵ ਵਾਰਤਾ)-ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਭਾਈ ਨਿਰਮਲ ਸਿੰਘ ਖਾਲਸਾ ਦੇ ਲੜਕੇ ਵੱਲੋਂ ਉਨਾਂ ਦੀ ਮੌਤ ਤੋਂ ਪਹਿਲਾਂ ਦੀ ਜਾਰੀ ਆਡੀਓ ਨੂੰ ਲੈ ਕੇ ਅੱਜ ਸਵੇਰੇ ਗੁਰੂ ਨਾਨਕ ਮੈਡੀਕਲ ਕਾਲਜ ਤੇ ਹਸਪਤਾਲ, ਜਿੱਥੇ ਕਿ ਭਾਈ ਖਾਲਸਾ ਦਾ ਇਲਾਜ ਹੋਇਆ ਸੀ ਦੇ ਪ੍ਰਿੰਸੀਪਲ, ਮੈਡੀਕਲ ਸੁਪਰਡੈਂਟ ਅਤੇ ਡਿਊਟੀ ਉਤੇ ਹਾਜ਼ਰ ਰਹੇ ਡਾਕਟਰਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਲੰਮੀ ਜਾਂਚ-ਪੜਤਾਲ ਕੀਤੀ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਗੁਰੂ ਰਾਮਦਾਸ ਹਸਪਤਾਲ ਵੱਲੋਂ ਉਨਾਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਚ ਰੈਫਰ ਕੀਤਾ ਗਿਆ। ਇੱਥੇ ਉਨਾਂ ਦੇ ਟੈਸਟ ਲੈ ਕੇ ਜਾਂਚ ਕੀਤੀ ਗਈ ਤਾਂ ਕੋਰੋਨਾ ਪਾਇਆ ਗਿਆ। ਇਸ ਮਗਰੋਂ ਉਨਾਂ ਨੂੰ ‘ਵੀ. ਆਈ. ਪੀ. ਟਰੀਟਮੈਂਟ’ ਦੇ ਕੇ ਆਈਸੋਲੇਸ਼ਨ ਵਾਰਡ ਦੀ ਥਾਂ ਵੱਖਰੇ ਕਮਰੇ ਵਿਚ ਇਲਾਜ ਸ਼ੁਰੂ ਕੀਤਾ ਗਿਆ। ਡਾਕਟਰਾਂ ਨੇ ਦਵਾਈ ਦੀ ਪਹਿਲੀ ਡੋਜ਼ ਦਿੱਤੀ ਅਤੇ ਦੂਸਰੀ ਚਾਰ ਘੰਟੇ ਬਾਅਦ ਦੇਣੀ ਸੀ, ਪਰ ਭਾਈ ਨਿਰਮਲ ਸਿੰਘ ਨੂੰ ਜਦੋਂ ਕੋਰੋਨਾ ਪਾਜ਼ੀਟਵ ਆਉਣ ਦਾ ਪਤਾ ਲੱਗਾ ਤਾਂ ਉਨਾਂ ਇਕ ਤਰਾਂ ਦਿਲ ਹੀ ਛੱਡ ਦਿੱਤਾ ਸੀ। ਇਸ ਤੋਂ ਬਾਅਦ ਉਨਾਂ ਦੀ ਤਬੀਅਤ ਵਿਗੜਨੀ ਸ਼ੁਰੂ ਹੋ ਗਈ, ਜੋ ਕਿ ਉਨਾਂ ਦੀ ਮੌਤ ਦਾ ਕਾਰਨ ਬਣ ਗਈ।

ਸ੍ਰੀ ਸੋਨੀ ਨੇ ਕਿਹਾ ਕਿ ਭਾਵੇਂ ਕਿ ਇਸ ਬਿਮਾਰੀ ਦਾ ਕੋਈ ਪੱਕਾ ਇਲਾਜ ਨਹੀਂ, ਪਰ ਡਾਕਟਰ ਹਰ ਕੋਸ਼ਿਸ਼ ਕਰਦੇ ਹਨ। ਉਨਾਂ ਕਿਹਾ ਕਿ ਸਰਕਾਰ ਕੋਲ ਕੋਰੋਨਾ ਦੇ ਟਾਕਰੇ ਲਈ ਕਿਸੇ ਤਰਾਂ ਦੀ ਕੋਈ ਕਮੀ ਨਹੀਂ। ਹਸਪਤਾਲ ਵਿਚ 400 ਤੋਂ ਵੱਧ ਪੀ. ਪੀ. ਈ. ਕਿੱਟਾਂ, 9000 ਤੋਂ ਵੱਧ ਐਨ 95 ਮਾਸਕ, ਸਵਾ ਲੱਖ ਤੋਂ ਵੱਧ ਤੀਹਰੀ ਪਰਤ ਵਾਲੇ ਮਾਸਕ, 30 ਵੈਂਟੀਲੇਟਰ ਮੌਜੂਦ ਹਨ। ਇਸ ਤੋਂ ਇਲਾਵਾ ਰੋਜ਼ਾਨਾ ਨਵਾਂ-ਨਵਾਂ ਸਮਾਨ ਆ ਰਿਹਾ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਰੋਜ਼ਾਨਾ ਅਪਡੇਟ ਲੈ ਰਹੇ ਹਨ ਅਤੇ ਸਿਹਤ ਵਿਭਾਗ ਵੱਲੋਂ ਦੱਸੀ ਜਾਂਦੀ ਹੋਰ ਲੋੜ ਪੂਰੀ ਹੋ ਰਹੀ ਹੈ। ਇਸ ਤੋਂ ਇਲਾਵਾ ਕਾਲਜ ਪ੍ਰਿੰਸੀਪਲ ਨੂੰ ਕੋਈ ਵੀ ਸਮਾਨ ਖਰੀਦ ਕਰਨ ਦੇ ਅਧਿਕਾਰ ਦਿੱਤੇ ਜਾ ਚੁੱਕੇ ਹਨ।
ਕੱਲ ਹਸਪਤਾਲ ਦੇ ਨਰਸਿੰਗ ਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਕੀਤੇ ਪ੍ਰਦਰਸ਼ਨ ਬਾਰੇ ਬੋਲਦੇ ਸ੍ਰੀ ਸੋਨੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਹਦਾਇਤਾਂ ਆਈਆਂ ਹਨ, ਉਸ ਅਨੁਸਾਰ ਉਸ ਸਟਾਫ ਨੂੰ ਹੀ ਪੀ ਪੀ ਈ ਕਿੱਟ ਦਿੱਤੀ ਜਾ ਰਹੀ ਹੈ, ਜਿਸ ਨੇ ਕੋਰੋਨਾ ਮਰੀਜਾਂ ਦੇ ਇਲਾਜ ਵਿਚ ਯੋਗਦਾਨ ਪਾਉਣਾ ਹੈ ਜਾਂ ਉਸ ਕਮਰੇ ਵਿਚ ਜਾਣਾ ਹੈ। ਦੂਸਰੇ ਸਟਾਫ ਲਈ ਜੋ ਹਦਾਇਤਾਂ ਹਨ ਉਨਾਂ ਨੂੰ ਉਸ ਅਨੁਸਾਰ ਸਾਜ਼ੋ-ਸਮਾਨ ਦਿੱਤਾ ਜਾ ਰਿਹਾ ਹੈ। ਸ੍ਰੀ ਸੋਨੀ ਨੇ ਸਪੱਸ਼ਟ ਕੀਤਾ ਕਿ ਉਹ ਸਟਾਫ ਜਿਸਦਾ ਕੋਰੋਨਾ ਮਰੀਜਾਂ ਨਾਲ ਕੋਈ ਸਬੰਧ ਨਹੀਂ, ਉਨਾਂ ਨੇ ਉਸ ਵਾਰਡ, ਕਮਰੇ ਵਿਚ ਨਹੀਂ ਜਾਣਾ, ਤਾਂ ਉਨਾਂ ਨੂੰ ਕਿੱਟ ਨਹੀਂ ਦਿੱਤੀ ਜਾ ਸਕਦੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਡਾ. ਸੁਜਾਤਾ ਸ਼ਰਮਾ, ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਅਤੇ ਹੋਰ ਸੀਨੀਅਰ ਡਾਕਟਰ ਵੀ ਹਾਜ਼ਰ ਸਨ।
ਕੈਪਸ਼ਨ
ਮੈਡੀਕਲ ਕਾਲਜ ਵਿਚ ਜਿਲ•ਾ ਅਧਿਕਾਰੀਆਂ ਤੇ ਡਾਕਟਰਾਂ ਨਾਲ ਮੀਟਿੰਗ ਕਰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਪੜਾਅ...

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

by Navjot
November 16, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੱਜ ਛਠ ਪੂਜਾ ਦਾ ਚੌਥਾ ਅਤੇ ਆਖਰੀ ਦਿਨ ਹੈ। ਉਗਦੇ ਸੂਰਜ ਨੂੰ 'ਅਰਘ' ਦੇਣ ਦੇ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) 💫💫ਸਾਡੀ ਜ਼ਿੰਦਗੀ ਵਿੱਚ ਸੁਧਾਰ ਉਦੋਂ ਹੀ ਆਉਂਦਾ ਹੈ ਜਦੋਂ ਅਸੀਂ ਜੋਖਮ ਉਠਾਉਂਦੇ ਹਾਂ। ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

Most Popular

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

by Navjot
2 days ago
0

  ਕਾਚਾਰ (ਅਸਾਮ), 14ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇਦੱਸਿਆ ਕਿ ਅਸਾਮ ਰਾਈਫਲਜ਼ ਨੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਨਾਲ ਮਿਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 