• Latest
  • Trending
ਡਾਕਟਰਾਂ ਵੱਲੋ 12 ਜੁਲਾਈ ਤੋ ਇਕ ਹਫਤੇ ਲਈ ਹੜਤਾਲ ਦਾ ਐਲਾਨ

ਡਾਕਟਰਾਂ ਵੱਲੋ 12 ਜੁਲਾਈ ਤੋ ਇਕ ਹਫਤੇ ਲਈ ਹੜਤਾਲ ਦਾ ਐਲਾਨ

5 years ago
ਫਿਲਮ ‘Zombie Reddy2 NXT LVL’ ਦਾ First look ਜਾਰੀ

ਫਿਲਮ ‘Zombie Reddy2 NXT LVL’ ਦਾ First look ਜਾਰੀ

23 seconds ago
ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

2 minutes ago
ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ

ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ

3 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

19 minutes ago
Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

2 hours ago
Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

2 hours ago
Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

2 hours ago
Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

4 hours ago
Hindi News
English News
Friday, September 18, 2026
No Result
View All Result
33 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾਕਟਰਾਂ ਵੱਲੋ 12 ਜੁਲਾਈ ਤੋ ਇਕ ਹਫਤੇ ਲਈ ਹੜਤਾਲ ਦਾ ਐਲਾਨ

July 11, 2021
in ਹੁਸਿਆਰਪੁਰ, ਖਬਰਾਂ, ਪੰਜਾਬ
ਡਾਕਟਰਾਂ ਵੱਲੋ 12 ਜੁਲਾਈ ਤੋ ਇਕ ਹਫਤੇ ਲਈ ਹੜਤਾਲ ਦਾ ਐਲਾਨ
ਡਾਕਟਰਾਂ ਵੱਲੋ 12 ਜੁਲਾਈ ਤੋ ਇਕ ਹਫਤੇ ਲਈ ਹੜਤਾਲ ਦਾ ਐਲਾਨ

ਡਾਕਟਰਾਂ ਵੱਲੋ ਪੰਜਾਬ ਦੇ ਲੋਕਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਸਾਥ ਦੇਣ ਦੀ ਅਪੀਲ ਕੀਤੀ 

ਡਾਕਟਰਾਂ ਵੱਲੋ 12 ਜੁਲਾਈ ਤੋ ਇਕ ਹਫਤੇ ਲਈ ਹੜਤਾਲ ਦਾ ਐਲਾਨ

ਹੁਸ਼ਿਆਰਪੁਰ 11 ਜੁਲਾਈ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ) ਜੁਆਇੰਟ ਗੋਰਮਿੰਟ ਡਾਕਟਰਜ ਤਾਲਮੇਲ ਕਮੇਟੀ ਵੱਲੋ  ਇਕ ਮੀਟਿੰਗ ਕੀਤੀ ਗਈ ਇਸ ਵਿੱਚ. ਜਿਲਾਂ ਪੀ. ਸੀ. ਐਮ. ਐਸ. ਦੇ ਪ੍ਰਧਾਨ ਡਾ ਰਾਜ ਕੁਮਾਰ , ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਪ੍ਰਧਾਨ ਡਾ ਮਨਮੋਹਣ ਸਿੰਘ , ਡੈਟਲ ਪੀ. ਸੀ. ਐਮ. ਐਸ. ਦੇ ਪ੍ਰਧਾਨ ਡਾ ਨਵਨੀਤ ਕੋਰ , ਅਤੇ ਵੈਟਨਰੀ ਆਫੀਸਰ ਦੇ ਜਿਲਾਂ ਪ੍ਰਧਾਨ ਡਾ ਮਨਮੋਹਣ ਸਿੰਘ ਦਰਦੀ ਨੇ ਇਕ ਸਾਝੇ ਬਿਆਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਐਨ. ਪੀ. ਏ. ਦੇ  ਮੁੱਦੇ ਨੂੰ ਲੈ ਕੇ ਸਰਕਾਰ ਵੱਲੋ ਚੁੱਪੀ  ਸਾਧਣ ਤੇ ਅਤੇ ਇਸ ਦਾ ਕੋਈ ਵੀ ਸਾਰਥਿਕ ਹੱਲ ਨਾ ਕੱਢਣ ਤੇ 12 ਜੁਲਾਈ ਤੋ ਲੈ ਕੇ 14 ਜੁਲਾਈ ਤੱਕ ੳ.ੁ ਪੀ. ਡੀ. ਸਮੇਤ ਸਿਹਤ ਅਤੇ ਵੈਟਨਰੀ ਸੇਵਾਵਾਂ ਨੂੰ ਮੁਕੱਮਲ ਤੋਰ ਤੇ ਬੰਦ ਰੱਖਿਆ ਜਾਵੇਗਾ ਅਤੇ ਲੋਕ ਹਿੱਤ ਵਿੱਚ ਐਮਰਜੈਸੀ , ਕੋਵਿਡ , ਪੋਸਟਮਾਰਟਮ ਅਤੇ ਮੈਡੀਕੋ ਲੀਗਲ ਸੇਵਾਵਾਂ ਪਹਿਲਾਂ ਦੀ ਤਰਾਂ ਜਾਰੀ ਰਹਿਣਗੀਆ | ਇਸ ਮੋਕੇ ਉਹਨਾਂ ਇਹ ਵੀ ਦੱਸਿਆ ਕਿ 15 ਜਲਾਈ ਨੂੰ ਸਾਰੇ ਸਿਵਲ ਹਸਪਤਾਲਾ ਦੇ ਡਾਕਟਰ ਸਰਕਾਰੀ ਉ ਪੀ. ਡੀ. ਦਾ ਬਾਈਕਾਟ ਕਰਕੇ ਹਸਪਤਾਲਾ ਦੇ ਲਾਅਨ ਦੇ ਅੰਦਰ ਸਮਾਨਾਤਰ  ੳ.ੁ ਪੀ. ਡੀ. ਚਲਾਈ ਜਾਵੇਗੀ ਤਾਂ ਜੋ ਲੋੜਵੰਦ ਵਿਆਕਤੀ ਸਿਹਤ / ਵੈਟਨਰੀ ਸੇਵਾਵਾਂ ਦਾ ਲਾਭ ਲੈਣ ਤੋ ਵਾਝੇ ਨਾ ਰਹਿ ਸਕਣ | ਅਗਲੇ ਐਕਸ਼ਨ ਵਿੱਚ ਸਿਹਤ ਸੇਵਾਵਾਂ ਦਾ ਬਾਈਕਾਟ ਕਰਕੇ ਸਾਰੇ ਡਾਕਟਰ ਖੂਨਦਾਨ ਕਰਨਗੇ ਅਤੇ 17 ਜੁਲਾਈ ਨੂੰ ਦੁਆਬਾ ਖੇਤਰ ਵਿੱਚ ਖੂਨਦਾਨ ਕੈਪ ਲਗਾਏ ਜਾਣਗੇ | ਉਹਨਾਂ ਪੰਜਾਬ ਸਰਕਾਰ ਨੂੰ ਚੇਤਵਨੀ ਦਿੰਦੇ ਹੋਏ ਕਿਹਾ ਜੇਕਰ ਐਨ. ਪੀ.ਏ.  ਦਾ ਮੁੱਦਾ 19 ਜੁਲਾਈ ਤੱਕ ਨਾ ਹੱਲ ਕੀਤਾ ਤਾਂ ਸਿਹਤ ਅਤੇ ਵੈਟਨਰੀ ਡਾਕਟਰ 19 ਜੁਲਾਈ ਤੋ ਅਣਮਿੱਥੇ ਸਮੇ ਲਈ ਹੜਤਾਲ ਤੇ ਚੱਲੇ ਜਾਣਗੇ ਤੇ ਤਾਲਮੇਲ ਕਮੇਟੀ ਵੱਲੋ ਆਉਣ ਵਾਲੇ ਸਮੇ ਵਿੱਚ ਸਘੰਰਸ਼ ਹੋਰ ਤਿੱਖਾ ਕੀਤਾ ਜਾਵੇਗਾ ਇਸ ਦੇ ਗੰਭੀਰ ਨਤੀਜਿਆ ਦੀ ਜਿਮੇਵਾਰੀ ਪੰਜਾਬ ਸਰਕਾਰ ਦੇ ਹੋਵੇਗੀ | ਇਸ ਮੋਕੇ  ਸਾਰੇ ਡਾਕਟਰਾਂ ਵੱਲੋ ਪੰਜਾਬ ਦੇ ਲੋਕਾਂ ਨੂੰ ਇਸ ਔਖੀ ਘੜੀ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋ ਸਾਡੇ ਨਾਲ ਧੋਖਾ ਕੀਤਾ  ਤੇ ਸਾਨੂੰ ਦਿੱਤੀਆ ਸਹੂਲਤਾਂ ਖੋਈਆ ਜਾ ਰਹੀਆ ਹਨ |

Tags: BREAKING NEWSHealthpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲਮ ‘Zombie Reddy2 NXT LVL’ ਦਾ First look ਜਾਰੀ

ਫਿਲਮ ‘Zombie Reddy2 NXT LVL’ ਦਾ First look ਜਾਰੀ

by Navjot
September 18, 2026
0

ਫਿਲਮ 'Zombie Reddy2 NXT LVL' ਦਾ First look ਜਾਰੀ   ਹੈਦਰਾਬਾਦ, 18 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਸੁਪਰਨ ਐੱਸ. ਵਰਮਾ ਦੀ...

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

by Navjot
September 18, 2026
0

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ 'ਤੇ ਲਈ ਤਲਾਸ਼ੀ ਰਾਂਚੀ,...

ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ

ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ

by Navjot
September 18, 2026
0

ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ ਨੋਇਡਾ, 18 ਸਤੰਬਰ (ਵਿਸ਼ਵ ਵਾਰਤਾ):...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 18, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲਮ ‘Zombie Reddy2 NXT LVL’ ਦਾ First look ਜਾਰੀ

ਫਿਲਮ ‘Zombie Reddy2 NXT LVL’ ਦਾ First look ਜਾਰੀ

by Navjot
September 18, 2026
0

ਫਿਲਮ 'Zombie Reddy2 NXT LVL' ਦਾ First look ਜਾਰੀ   ਹੈਦਰਾਬਾਦ, 18 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਸੁਪਰਨ ਐੱਸ. ਵਰਮਾ ਦੀ...

Most Popular

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 