• Latest
  • Trending
ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਪ੍ਰਮੁੱਖ ਜਾਪਾਨੀ ਕੰਪਨੀ ਵੱਲੋਂ ਪੰਜਾਬ ’ਚ ਪਲਾਂਟ ਸਥਾਪਤ ਕਰਨ ਦੀ ਯੋਜਨਾ ਦਾ ਐਲਾਨ

ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਪ੍ਰਮੁੱਖ ਜਾਪਾਨੀ ਕੰਪਨੀ ਵੱਲੋਂ ਪੰਜਾਬ ’ਚ ਪਲਾਂਟ ਸਥਾਪਤ ਕਰਨ ਦੀ ਯੋਜਨਾ ਦਾ ਐਲਾਨ

7 years ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

20 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

54 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

1 hour ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

1 hour ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

1 hour ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

11 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

11 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਪ੍ਰਮੁੱਖ ਜਾਪਾਨੀ ਕੰਪਨੀ ਵੱਲੋਂ ਪੰਜਾਬ ’ਚ ਪਲਾਂਟ ਸਥਾਪਤ ਕਰਨ ਦੀ ਯੋਜਨਾ ਦਾ ਐਲਾਨ

July 11, 2019
in ਪੰਜਾਬ
ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਪ੍ਰਮੁੱਖ ਜਾਪਾਨੀ ਕੰਪਨੀ ਵੱਲੋਂ ਪੰਜਾਬ ’ਚ ਪਲਾਂਟ ਸਥਾਪਤ ਕਰਨ ਦੀ ਯੋਜਨਾ ਦਾ ਐਲਾਨ

ਚੰਡੀਗੜ, 3 ਜੁਲਾਈ: ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਜਾਪਾਨ ਦੀ ਉੱਘੀ ਕੰਪਨੀ ਨੇਮੋਤੋ ਕਿਓਰਿੰਦੋ ਨੇ ਪੰਜਾਬ ਵਿੱਚ ਵੀ ਇਹ ਸੁਵਿਧਾ ਸਥਾਪਤ ਕਰਨ ਦੀ ਆਪਣੀ ਯੋਜਨਾ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਇਸ ਨੇ ਰਾਜਸਥਾਨ ਦੀ ਨੀਮਰਾਨਾ ਉਦਯੋਗਿਕ ਹੱਬ ਦੀ ਤਰਜ਼ ’ਤੇ ਰਾਜਪੁਰਾ ਨੂੰ ਵੀ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਵਿੱਚ ਵੀ ਦਿਲਚਸਪੀ ਵਿਖਾਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕੰਪਨੀ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦੀ ਪੇਸ਼ਕਸ਼ ਕੀਤੀ ਹੈ ਜੋ ਸਰਜੀਕਲ ਟੇਬਲ ਅਤੇ ਕੋਨਟਰਾਸਟ ਏਜੰਟ ਇੰਜੈਕਟਰਜ਼ ਅਤੇ ਮੈਡੀਕਲ ਈਮੇਜ ਸਕੈਨਿੰਗ ਦੀ ਮੁਹਾਰਤ ਰੱਖਦੀ ਹੈ ਅਤੇ ਇਹ ਵਿਸ਼ਵ ਦੀ ਇਸ ਖੇਤਰ ਦੀ ਮੋਹਰੀ ਕੰਪਨੀ ਹੈ। ਨੇਮੋਤੋ ਦਾ ਜਾਪਾਨੀ ਮਾਰਕੀਟ ਵਿੱਚ 90 ਫੀਸਦੀ ਹਿੱਸਾ ਹੈ। ਇਹ ਸੈਰੇਬਰਲ ਏਂਜੀਓਗ੍ਰਾਫੀ ਦੇ ਖੇਤਰ ਵਿੱਚ ਕੋਨਟਰਾਸ ਇੰਜੈਕਟਰ ਸਾਂਝੇ ਰੂਪ ਵਿੱਚ ਵਿਕਸਤ ਕਰਨ ਵਾਲੀ ਪਹਿਲੀ ਕੰਪਨੀ ਹੈ।
ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਿੰਗੋ ਸ਼ਿਚਿਨੋਹੇ ਨੇ ਮੁੱਖ ਮੰਤਰੀ ਨੂੰ ਨਿਵੇਸ਼ ਦੇ ਪ੍ਰਸਤਾਵ ਦੀ ਸੰਖੇਪ ਜਾਣਕਾਰੀ ਦਿੱਤੀ ਜੋ ਕਿ ਕਰੋੜਾਂ ਰੁਪਏ ਵਿੱਚ ਹੈ। ਉਨਾਂ ਕਿਹਾ ਕਿ ਨੇਮੋਤੋ ਨੇ ਪੰਜਾਬ ਵਿੱਚ ਬਹੁਤ ਸਾਰੀਆਂ ਥਾਵਾਂ ਦੀ ਸ਼ਨਾਖਤ ਕੀਤੀ ਹੈ ਜਿੱਥੇ ਪੜਾਅਵਾਰ ਤਰੀਕੇ ਨਾਲ ਨਿਵੇਸ਼ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ‘ਇਨਵੈਸਟ ਪੰਜਾਬ’ ਦੀ ਸਿੰਗਲ ਵਿੰਡੋ ਰਾਹੀਂ ਸਾਰੀਆਂ ਪ੍ਰਵਾਨਗੀਆਂ ਦੀ ਸੁਵਿਧਾ ਮੁਹੱਈਆ ਕਰਾਏਗੀ ਤਾਂ ਜੋ ਕੰਪਨੀ ਦਾ ਪ੍ਰੋਜੈਕਟ ਤੇਜ਼ੀ ਨਾਲ ਲਾਗੂ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਵਚਨਬੱਧ ਹੈ ਜਿਸ ਦੇ ਵਾਸਤੇ ਇਸ ਨੇ ਪਹਿਲਾਂ ਹੀ ਅਨੇਕਾਂ ਸਰਗਰਮ ਪਹਿਲਕਦਮੀਆਂ ਕੀਤੀਆਂ ਹਨ ਜਿਸ ਵਿੱਚ ਉਦਯੋਗ ਨੂੰ ਆਕਰਸ਼ਿਤ ਰਿਆਇਤਾਂ ਦੇਣ ਦੇ ਨਾਲ-ਨਾਲ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਸਪਲਾਈ ਮੁਹੱਈਆ ਕਰਾਉਣਾ ਵੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਦਯੋਗਿਕ ਵਿਕਾਸ ਦੇ ਵਾਸਤੇ ਸੂਬੇ ਵਿੱਚ ਸਾਰੇ ਲੋੜੀਂਦੇ ਸਰੋਤ ਹਨ ਜਿਨਾਂ ਵਿੱਚ ਇੱਥੋਂ ਦੇ ਸਖ਼ਤ ਮਿਹਨਤੀ ਵਰਕਰ ਅਤੇ ਸ਼ਾਂਤੀਪੂਰਨ ਕਿਰਤ ਸਬੰਧ ਸ਼ਾਮਲ ਹਨ। ਉਨਾਂ ਕਿਹਾ ਕਿ ਨੇਮੋਤੋ ਪੰਜਾਬ ਵਿੱਚ ਆ ਕੇ ਨਿਵੇਸ਼ ਕਰਨ ਲਈ ਹੋਰਨਾਂ ਜਪਾਨੀ ਕੰਪਨੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਕਿੰਗੋ ਸ਼ਿਚਿਨੋਹੇ ਨੇ ਦੌਰੇ ਲਈ ਸਵਿਧਾ ਪ੍ਰਦਾਨ ਕਰਨ ਵਾਸਤੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਉਨਾਂ ਨੇ ਪੰਜਾਬ ਵਿੱਚ ਮੈਡੀਕਲ ਉਦਯੋਗ ਨਾਲ ਸਬੰਧਤ ਹੋਰ ਪ੍ਰੋਜੈਕਟਾਂ ਲਈ ਵੀ ਵਿਸ਼ਵਾਸ ਦਿਵਾਇਆ।
ਕਿੰਗੋ ਅਤੇ ਉਨਾਂ ਦੇ ਵਫ਼ਦ ਨੇ ਇਸ ਤੋਂ ਪਹਿਲਾਂ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨਾਂ ਨੇ ਪ੍ਰਮੁੱਖ ਪ੍ਰੋਜੈਕਟਾਂ ਲਈ ਸੁਵਿਧਾ ਪ੍ਰਦਾਨ ਕਰਨ ਵਾਸਤੇ ਸਿੰਗਲ ਵਿੰਡੋ ਦੀ ਪ੍ਰਸ਼ੰਸਾ ਕੀਤੀ।
ਮੀਟਿੰਗ ਵਿੱਚ ਸਥਾਨਕ ਸੰਸਥਾਵਾਂ ਮੰਤਰੀ ਬ੍ਰਹਮ ਮਹਿੰਦਰਾ, ਵਧੀਕ ਮੁੱਖ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ‘ਇਨਵੈਸਟ ਪੰਜਾਬ’ ਦੇ ਸਲਾਹਕਾਰ ਮੇਜਰ ਬਲਵਿੰਦਰ ਸਿੰਘ ਕੋਹਲੀ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਅਜੋਏ ਸ਼ਰਮਾ ਅਤੇ ਵਧੀਕ ਸੀ.ਈ.ਓ. ਅਭਿਸ਼ੇਕ ਨਾਰੰਗ ਵੀ ਹਾਜ਼ਰ ਸਨ। ਜਾਪਾਨੀ ਵਫ਼ਦ ਵਿੱਚ ਨਿਸ਼ੀ ਕੰਪਨੀ ਦੇ ਸੋਮਾਓ ਨਿਸ਼ੀ, ਨਿਸ਼ੀ ਕੰਪਨੀ ਦੇ ਰਯੋਤਾ ਓਜ਼ਾਵਾ ਅਤੇ ਸੀ.ਓ.ਓ.ਓ. ਗਲੋਬੈਕਸੀ ਦੇ ਦੀਪਕ ਸਿੰਘ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

ਮਸ਼ਹੂਰ ਟੀਵੀ ਸ਼ੋਅ CID ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ

ਮਸ਼ਹੂਰ ਟੀਵੀ ਸ਼ੋਅ CID ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ

by Jaspreet Kaur
3 weeks ago
0

ਮਸ਼ਹੂਰ ਟੀਵੀ ਸ਼ੋਅ CID ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਟੀਵੀ ਸ਼ੋਅ 'ਸੀਆਈਡੀ' ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 