• Latest
  • Trending
ਡਾਕਟਰ ਨਾਲ ਹੋਈ ਘਟਨਾ ਦੇ ਰੋਸ ਚ ਇਕੱਠੇ ਹੋਏ ਮੁਲਾਜ਼ਿਮ ਅਤੇ ਅਧਿਕਾਰੀ

ਡਾਕਟਰ ਨਾਲ ਹੋਈ ਘਟਨਾ ਦੇ ਰੋਸ ਚ ਇਕੱਠੇ ਹੋਏ ਮੁਲਾਜ਼ਿਮ ਅਤੇ ਅਧਿਕਾਰੀ

3 years ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 minutes ago
Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

30 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

9 hours ago
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

9 hours ago
ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

9 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

9 hours ago
ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

9 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

11 hours ago
ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

12 hours ago
Hindi News
English News
Friday, November 6, 2026
No Result
View All Result
18 °c
Chandigarh
23 ° Sat
23 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾਕਟਰ ਨਾਲ ਹੋਈ ਘਟਨਾ ਦੇ ਰੋਸ ਚ ਇਕੱਠੇ ਹੋਏ ਮੁਲਾਜ਼ਿਮ ਅਤੇ ਅਧਿਕਾਰੀ

April 22, 2024
in ਪੰਜਾਬ
ਡਾਕਟਰ ਨਾਲ ਹੋਈ ਘਟਨਾ ਦੇ ਰੋਸ ਚ ਇਕੱਠੇ ਹੋਏ ਮੁਲਾਜ਼ਿਮ ਅਤੇ ਅਧਿਕਾਰੀ
ਡਾਕਟਰ ਨਾਲ ਹੋਈ ਘਟਨਾ ਦੇ ਰੋਸ ਚ ਇਕੱਠੇ ਹੋਏ ਮੁਲਾਜ਼ਿਮ ਅਤੇ ਅਧਿਕਾਰੀ
ਦੋਸ਼ੀ ਕਾਬੂ , ਫਿਰ ਡਾਕਟਰਾਂ ਦਾ ਰੋਸ ਕਿਸਦੇ ਖਿਲਾਫ ..?
ਡਾਕਟਰਾਂ ਦੀਆਂ ਮਨਮਾਨੀਆਂ ਆਖਿਰ ਕਦੋਂ ਤੱਕ ਭੁੱਗਤਣਗੇ ਲੋਕ ..??
ਮੀਡੀਆ ਦੇ ਸਵਾਲਾਂ ਦਾ ਦਰੁਸਤ ਜਵਾਬ ਨਹੀਂ ਦੇ ਸਕੇ ਪੀਸੀਐਮਐਸ ਦੇ ਸੂਬਾਈ ਬੁਲਾਰੇ 
ਹੁਸ਼ਿਆਰਪੁਰ 22 ਅਪ੍ਰੈਲ (ਵਿਸ਼ਵ ਵਾਰਤਾ / ਤਰਸੇਮ ਦੀਵਾਨਾ) :- ਹੁਸ਼ਿਆਰਪੁਰ ਦੇ ਈਐਸਆਈ ਹਸਪਤਾਲ ਵਿੱਚ ਸੀਨੀਅਰ ਡਾਕਟਰ ਅਤੇ ਹਸਪਤਾਲ ਵਿੱਚ ਦਵਾਈ ਲੈਣ ਆਏ ਦੱਸੇ ਜਾਂਦੇ  ਇੱਕ ਵਿਅਕਤੀ ਦੇ ਨਾਲ ਹੋਏ ਕਥਿਤ ਝਗੜੇ ਵਿਗੜੀ ਸਿਹਤ ਕਾਰਨ ਡਾਕਟਰ ਦੀ ਹਮਾਇਤ ਵਿੱਚ ਪੀਸੀਐਮਐਸ ਐਸੋਸੀਏਸ਼ਨ ਵੀ ਆ ਗਈ ਹੈ ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨ ਤੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਡਾਕਟਰਾਂ ਅਤੇ ਮੈਡੀਕਲ ਤੇ ਪੈਰਾ ਮੈਡੀਕਲ  ਸਟਾਫ ਨੇ ਦੋ ਘੰਟਿਆਂ ਦੀ ਹੜਤਾਲ ਕੀਤੀ ਹੋਈ ਹੈ ਅੱਜ ਸੋਮਵਾਰ ਨੂੰ ਤੀਸਰੇ ਦਿਨ ਵੀ ਹੜਤਾਲ ਜਾਰੀ ਰਹੀ ਜਿਸ ਕਾਰਣ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਖਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਸਬੰਧ ਵਿੱਚ ਸਿਵਲ ਸਰਜਨ ਦਫਤਰ ਵਿੱਚ ਹੋਈ ਪ੍ਰੈਸ ਕਾਨਫਰਸ ਵਿੱਚ ਪੀਸੀਐਮਐਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਅਖਿਲ ਸਰੀਨ ਅਤੇ ਜਨਰਲ ਸਕੱਤਰ ਡਾ. ਵਨਿੰਦਰ ਰਿਆੜ ਨੇ ਡਾਕਟਰ ਸੁਨੀਲ ਭਗਤ ਤੇ ਹੋਏ ਕਥਿਤ  ਝਗੜੇ ਦੀ ਸਖਤ ਨਿਖੇਧੀ ਕੀਤੀ | ਪ੍ਰੈਸ ਕਾਨਫਰਸ ਦੌਰਾਨ ਮੀਡੀਆ ਵੱਲੋਂ ਕਥਿਤ ਦੋਸ਼ੀ ਦੀ ਘਟਨਾ ਵਾਲੇ ਦਿਨ ਹੀ ਪੁਲਿਸ ਵੱਲੋਂ ਗ੍ਰਿਫਤਾਰੀ ਕਰ ਲਏ ਜਾਣ ਦੇ ਬਾਵਜੂਦ ਪਿਛਲੇ ਤਿੰਨ ਦਿਨ ਤੋਂ ਚੱਲ ਰਹੀ ਹੜਤਾਲ ਨੂੰ ਲੈ ਕੇ ਪੱਤਰਕਾਰਾਂ ਵੱਲੋਂ ਤਿੱਖੇ ਸਵਾਲ ਪੁੱਛੇ ਗਏ ਜਿਸ ਬਾਰੇ ਨਾ ਤਾਂ ਪੀਸੀਐਮਐਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਅਖਿਲ ਸਰੀਨ ਹੀ ਤਸੱਲੀ ਬਖਸ਼ ਜਵਾਬ ਦੇ ਸਕੇ ਅਤੇ ਨਾ ਹੀ ਮੌਕੇ ਤੇ ਮੌਜੂਦ ਸਿਵਲ ਸਰਜਨ ਡਾ. ਬਲਵਿੰਦਰ ਡਮਾਣਾ ਹੀ ਕੁੱਝ ਬੋਲਣਾ ਮੁਨਾਸਿਬ ਸਮਝਿਆ | ਹਾਲਾਂਕਿ ਇਸ ਮੌਕੇ ਬੁਲਾਰਿਆਂ ਨੂੰ ਮੀਡੀਆ ਦੇ ਤਿੱਖੇ ਸਵਾਲਾਂ ਦਾ ਕੋਈ ਜਵਾਬ ਨਾ ਆਇਆ ਅਤੇ ਮੀਡੀਆ ਵਲੋਂ ਬੁਲਾਰਿਆਂ ਨੂੰ ਸਵਾਲ ਕਰਨ ਦੌਰਾਨ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਦੇ ਅਧਿਕਾਰੀ ਕਾਫੀ ਨਰਾਜ਼ ਨਜਰੀਂ ਆਏ ਅਤੇ ਸਿਵਲ ਸਰਜਨ ਦਫਤਰ ਦਾ ਹੀ ਇੱਕ ਤੀਜਾ ਦਰਜਾ ਮੁਲਾਜ਼ਮ ਉਲਟਾ ਪੱਤਰਕਾਰਾਂ ਦੇ ਗਲ ਪੈਂਦਾ ਦੇਖਿਆ ਗਿਆ | ਇਸ ਪ੍ਰੈਸ ਕਾਨਫਰਸ ਦੇ ਚਲਦਿਆ ਦਿ ਵਰਕਿੰਗ ਰਿਪੋਰਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਸੈਣੀ ਅਤੇ ਹੋਰ ਪੱਤਰਕਾਰਾਂ ਨੇ ਈਐੱਸਆਈ ਹਸਪਤਾਲ ਮਾਮਲੇ ਵਿੱਚ ਜ਼ਖਮੀ ਹੋਏ ਡਾਕਟਰ ਸੁਨੀਲ ਭਗਤ ਨਾਲ ਸੰਬੰਧਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਕੁਝ ਸਾਲ ਪਹਿਲਾਂ ਇੱਕ ਖ਼ਬਰ ਦੇ ਸਿਲਸਿਲੇ ਵਿੱਚ ਐੱਸਐੱਮਓ ਦਾ ਪੱਖ ਲੈਣ ਗਏ ਪੱਤਰਕਾਰਾਂ ਦਰਮਿਆਨ ਵਾਪਰੀ ਘਟਨਾ ਵਿੱਚ ਵੀਂ ਉਕਤ ਡਾਕਟਰ ਦੀ ਸ਼ਮੂਲੀਅਤ ਬਾਰੇ ਤਿੱਖੇ ਸਵਾਲ ਕਰਨ ਤੇ ਪੀਸੀ ਐੱਮ ਐੱਸ ਐਸੋਸੀਏਸ਼ਨ ਦੇ ਪੰਜਾਬ ਪੱਧਰ ਦੇ ਨੁਮਾਇੰਦਿਆਂ ਨੇ ਇਹ ਕਹਿ ਕਿ ਪ੍ਰੈੱਸ ਕਾਨਫਰੰਸ ਖਤਮ ਕਰ ਦਿੱਤੀ ਕਿ ਉਹ ਮੀਡੀਆ ਦੇ ਸਵਾਲ ਸਰਕਾਰੀ ਹਸਪਤਾਲ ਦੇ ਅਧਿਕਾਰੀਆਂ ਸਾਹਮਣੇ ਜਰੂਰ ਰੱਖਣਗੇ ਪਰ ਖੁਦ ਉਹ ਮੀਡੀਆ ਦੇ ਸਵਾਲਾਂ ਤੋਂ ਬਚਦੇ ਹੋਏ ਖਿਸਕ ਗਏ | ਜਦੋਂ ਬੁਲਾਰਿਆਂ ਨੂੰ ਪੁੱਛਿਆ ਗਿਆ ਕਿ ਜਦ ਈ ਐੱਸ ਆਈ ਹਸਪਤਾਲ ਮਾਮਲੇ ਈ ਕਥਿਤ ਦੋਸ਼ੀ ਫੜ੍ਹ ਲਏ ਗਏ ਹਨ ਤਾਂ ਲਗਾਤਾਰ ਤਿੰਨ ਦਿਨਾਂ ਤੋਂ ਹੜਤਾਲ ਕਰਕੇ ਮਰੀਜਾਂ ਨੂੰ ਕਿਓਂ ਖੱਜਲ ਕੀਤਾ ਜਾ ਰਿਹਾ ਹੈ ਤਾਂ ਇਸਦਾ ਜਵਾਬ ਬੁਲਾਰੇ ਨਾ ਦੇ ਸਕੇ ਅਤੇ ਓਹਨਾਂ ਕੇਵਲ ਇਨ੍ਹਾਂ ਕਿਹਾ ਕਿ ਅੱਜ ਤਾਂ ਸਿਰਫ ਗੇਟ ਰੈਲੀ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਹੈਰਾਨੀ ਵਾਲੀ ਗੱਲ ਤਾਂ ਇਹ ਰਹੀ ਕਿ ਡਾਕਟਰਾਂ ਦੀ ਪ੍ਰੈਸ ਕਾਨਫਰੰਸ ਦੇ ਬਾਹਰ ਹੀ ਸਟਾਫ ਮੁਜ਼ਹਾਰਾ ਅਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ |  ਪ੍ਰੈਸ ਕਾਨਫਰੰਸ ਉਪਰੰਤ “ਦਿ ਵਰਕਿੰਗ ਰਿਪੋਰਟ ਐਸੋਸੀਏਸ਼ਨ” ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਸੈਣੀ ਵੱਲੋਂ ਪੀਸੀਐਮਐਸ ਡਾਕਟਰਾਂ ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਡਾਕਟਰ ਅਖਿਲ ਸਰੀਨ ਨੂੰ ਜਥੇਬੰਦੀ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਗਈ ਪਰ ਉਨਾਂ ਨੇ ਜਥੇਬੰਦੀ ਦੇ ਨਾਲ ਗੱਲਬਾਤ ਕਰਨੀ ਮੁਨਾਸਿਬ ਨਾ ਸਮਝਦਿਆਂ ਜਾਣ ਵਿੱਚ ਹੀ ਭਲਾਈ ਸਮਝੀ!  ਇਸ ਪ੍ਰੈਸ ਕਾਨਫਰੰਸ ਮੌਕੇਪ੍ਰੈਸ ਕਾਨਫਰੰਸ ਵਿੱਚ ਡਾ: ਅਖਿਲ ਸਰੀਨ ਅਤੇ ਡਾ: ਵਨਿੰਦਰ ਰਿਆੜ ਸੂਬਾ ਜਨਰਲ ਸਕੱਤਰ ਤੋਂ ਇਲਾਵਾ ਡਾ: ਬਲਵਿੰਦਰ ਡਮਾਣਾ ਸਿਵਲ ਸਰਜਨ ਹੁਸ਼ਿਆਰਪੁਰ, ਡਾ: ਸਵਾਤੀ ਸ਼ੀਮਾਰ ਅਤੇ ਡਾ: ਮਨਮੋਹਨ ਸਿੰਘ ਐੱਸਐੱਮ ਓ ਸਿਵਲ ਹਸਪਤਾਲ ਹੁਸ਼ਿਆਰਪੁਰ, ਡਾ: ਮਨੋਜ ਐੱਸਐੱਮਓ ਈਐੱਸਆਈ ਹਸਪਤਾਲ ਹੁਸ਼ਿਆਰਪੁਰ, ਐੱਸ ਐੱਮ ਓ ਐੱਸ.ਬੀ.ਐੱਸ.ਨਗਰ ਡਾ: ਸਤਵਿੰਦਰ, ਡਾ: ਕਰਤਾਰ ਸਿੰਘ ਜ਼ਿਲ੍ਹਾ ਪ੍ਰਧਾਨ, ਡਾ: ਮੁਨੀਸ਼ ਕੁਮਾਰ ਜਨਰਲ ਸਕੱਤਰ, ਡਾ: ਸਾਹਿਲ, ਡਾ: ਸੰਦੀਪ ਅਤੇ ਡਾ: ਨਵਪ੍ਰੀਤ ਕੌਰ ਮੈਂਬਰ ਪੀ.ਸੀ.ਐਮ.ਐਸ.ਏ. ਹੁਸ਼ਿਆਰਪੁਰ ਵੀ ਹਜ਼ਾਰ ਸਨ।
Tags: BREAKING NEWSPCMSAPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 6, 2026
0

  ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) 💫💫ਤੁਹਾਡੀ ਜ਼ਿੰਦਗੀ ਵਿੱਚ ਇੱਕ ਅਦਭੁਤ ਬਦਲਾਅ ਉਦੋਂ ਆਉਂਦਾ ਹੈ ਜਦੋਂ ਤੁਸੀਂ ਉਨ੍ਹਾਂ ਚੀਜ਼ਾਂ 'ਤੇ...

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

by Ankit
November 6, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 06-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

by Ankit
November 5, 2026
0

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 6, 2026
0

  ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) 💫💫ਤੁਹਾਡੀ ਜ਼ਿੰਦਗੀ ਵਿੱਚ ਇੱਕ ਅਦਭੁਤ ਬਦਲਾਅ ਉਦੋਂ ਆਉਂਦਾ ਹੈ ਜਦੋਂ ਤੁਸੀਂ ਉਨ੍ਹਾਂ ਚੀਜ਼ਾਂ 'ਤੇ...

Most Popular

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

by Navjot
3 weeks ago
0

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​ ਸੁਵਾ, 14 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 