• Latest
  • Trending
ਡਾ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਅਵਾਮ ਤਰਫੋਂ ਜਲੰਧਰ ਪੱਛਮੀ ਦੀ ਇਤਿਹਾਸਕ ਜਿੱਤ ਤੇ ਆਮ ਆਦਮੀ ਪਾਰਟੀ ਦੇ ਕੌਮੀ ਸੁਪਰੀਮੋ ਅਤੇ ਮੁੱਖ ਮੰਤਰੀ ਪੰਜਾਬ ਨੂੰ ਦਿੱਤੀ ਵਧਾਈ

ਡਾ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਅਵਾਮ ਤਰਫੋਂ ਜਲੰਧਰ ਪੱਛਮੀ ਦੀ ਇਤਿਹਾਸਕ ਜਿੱਤ ਤੇ ਆਮ ਆਦਮੀ ਪਾਰਟੀ ਦੇ ਕੌਮੀ ਸੁਪਰੀਮੋ ਅਤੇ ਮੁੱਖ ਮੰਤਰੀ ਪੰਜਾਬ ਨੂੰ ਦਿੱਤੀ ਵਧਾਈ

2 years ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

3 minutes ago
ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

8 minutes ago
ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

22 minutes ago
ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

24 minutes ago
ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

25 minutes ago
ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

26 minutes ago
17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

28 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

36 minutes ago
Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

42 minutes ago
ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

51 minutes ago
Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

1 hour ago
Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

2 hours ago
Hindi News
English News
Thursday, September 17, 2026
No Result
View All Result
33 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਅਵਾਮ ਤਰਫੋਂ ਜਲੰਧਰ ਪੱਛਮੀ ਦੀ ਇਤਿਹਾਸਕ ਜਿੱਤ ਤੇ ਆਮ ਆਦਮੀ ਪਾਰਟੀ ਦੇ ਕੌਮੀ ਸੁਪਰੀਮੋ ਅਤੇ ਮੁੱਖ ਮੰਤਰੀ ਪੰਜਾਬ ਨੂੰ ਦਿੱਤੀ ਵਧਾਈ

July 14, 2024
in ਪੰਜਾਬ

* ਮਹਿੰਦਰ ਭਗਤ ਦੀ ਜਿੱਤ ਆਮ ਆਦਮੀ ਪਾਰਟੀ ‘ਚ ਆਵਾਮ ਦੇ ਭਰੋਸੇ ਦਾ ਪ੍ਰਤੀਕ

* ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੇ ਲਗਾਈ ਮੋਹਰ,ਜਿੱਤ ਤੇ ਵਿਧਾਇਕ ਨਾਲ ਵੰਡੇ ਲੱਡੂ

 ਮਾਲੇਰਕੋਟਲਾ 14 ਜੁਲਾਈ (ਵਿਸ਼ਵ ਵਾਰਤਾ):- ਜਲੰਧਰ ਪੱਛਮੀ ਦੀ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੀ ਵੱਡੀ ਇਤਿਹਾਸਕ ਜਿੱਤ ਤੇ ਖੁਸੀ ਜਾਹਰ ਕਰਦਿਆ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਐਮ.ਐਲ.ਏ.ਲਾਂਜ ਮਾਲੇਰਕੋਟਲਾ ਵਿਖੇ ਸੀਨੀਅਰ ਪਾਰਟੀ ਵਰਕਰਾਂ ਅਤੇ ਜ਼ਿਲ੍ਹੇ ਦੀ ਆਵਾਮ ਨਾਲ ਲੱਡੂ ਵੰਡਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ।

          ਸ੍ਰੀ ਮਹਿੰਦਰ ਭਗਤ ਦੇ ਕਰੀਬ 37325 ਵੋਟਾਂ ਦੇ ਫ਼ਰਕ ਨਾਲ ਉਪ ਚੋਣਾਂ ਜਿੱਤਣ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੂੰ , ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਕੈਬਨਿਟ ਮੰਤਰੀ ਸਹਿਬਾਨਾਂ ਨੂੰ ,ਚੇਅਰਮੈਂਨਾਂ,ਲੀਡਰਾਂ ਅਤੇ ਵਰਕਰਾਂ ਨੂੰ ਲੱਖ ਲੱਖ ਮੁਬਾਰਕਾਂ ਦਿੱਤੀਆਂ ਜਿਨ੍ਹਾਂ ਨੇ ਦਿਨ ਰਾਤ ਮਿਹਨਤ ਕਰਕੇ ਇਸ ਜਿੱਤ ਨੂੰ ਮਾਨ ਸਾਹਿਬ ਦੀ ਝੋਲੀ ਚ ਪਾਕੇ ਉਨ੍ਹਾਂ ਦੀਆਂ ਨੀਤੀਆਂ ਤੇ ਮੋਹਰ ਲਗਾਈ ਹੈ। ਉਨ੍ਹਾਂ ਦੱਸਿਆ ਕਿ ਮਹਿੰਦਰ ਭਗਤ ਨੂੰ 55,246 ਵੋਟਾਂ ਪ੍ਰਾਪਤ ਹੋਈਆਂ ਹਨ ਜੋ ਕਿ ਪਾਰਟੀ ਦੀ ਸੂਬੇ ਦੀ ਆਵਾਮ ਵਿੱਚ ਲੋਕਪ੍ਰਤਿਯਾ ਦਾ ਸਬੂਤ ਹੈ ।  

           ਉਪ ਚੋਣ ਦੀ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਲੋਕਾਂ ਨੂੰ ਪੂਰਾ ਵਿਸ਼ਵਾਸ ਹੈ । ਜਿਥੇ ਇਹ ਜਿੱਤ ਜਲੰਧਰ ਵਾਸ਼ੀਆਂ ਵਲੋਂ ਸਾਡੇ ਉੱਤੇ ਕੀਤੇ ਗਏ ਭਰੋਸੇ ਦੀ ਜਿੱਤ ਹੈ, ਉੱਥੇ ਹੀ ਇਹ ਹਰ ਪਾਰਟੀ ਆਗੂ,ਵਰਕਰ, ਵਲੰਟੀਅਰ, ਪਾਰਟੀ ਤੇ ਭਰੋਸਾ ਰੱਖਣ ਵਾਲੇ ਹਰੇਕ ਪੰਜਾਬੀ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਿਸ ਕਿਸੇ ਵੀ ਨੇ ਜਿੱਤ ਲਈ ਉਪਰਾਲੇ ਕੀਤੇ ਹਨ, ਉਨ੍ਹਾਂ ਸਾਰਿਆਂ ਨੂੰ ਇਸ ਇਤਿਹਾਸਕ ਜਿੱਤ ਦੀਆਂ ਢੇਰ ਸਾਰੀਆਂ ਵਧਾਈਆਂ ।  

       ਉਹਨਾਂ ਕਿਹਾ ਕਿ ਸ਼੍ਰੀ ਮਹਿੰਦਰ ਭਗਤ ਇੱਕ ਇਮਾਨਦਾਰ ਸ਼ਖਸ਼ੀਅਤ ਦੇ ਮਾਲਕ ਹਨ ਜਿਹੜੇ ਹਰ ਵੇਲੇ ਲੋੜਵੰਦਾਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ।ਉਹਨਾਂ ਦੀ ਜਿੱਤ ਪੱਛਮੀ ਹਲਕੇ ਦੀ ਵਿਕਾਸ਼ ਦੀ ਜਿੱਤ ਸਾਬਤ ਹੋਵੇਗੀ ਅਤੇ ਇਹ ਹਲਕਾ ਵਿਕਾਸ ਪੱਖੋਂ ਮਾਡਲ ਹਲਕਾ ਬਣ ਕੇ ਪੰਜਾਬ ਵਿੱਚ ਉਭਰੇਗਾ ।

           ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਲੇਰਕੋਟਲਾ ਸਾਕਬ ਅਲੀ ਰਾਜਾ,ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਸ੍ਰੀ ਕਰਮਜੀਤ ਸਿੰਘ ਕੁਠਾਲਾ,ਸ੍ਰੀ ਗੁਰਮੁੱਖ ਸਿੰਘ ਖਾਨਪੁਰ, ਨੁਸਰਤ ਇਕਰਾਮ ਖਾਨ ਬੱਗਾ ਪ੍ਰਧਾਨ ਘੱਟ ਗਿਣਤੀ ਦਲ ਮਾਲੇਰਕੋਟਲਾ ਜਾਫਰ ਅਲੀ,ਯਾਸਰ ਅਰਫ਼ਾਤ, ਬਲਾਕ ਪ੍ਰਧਾਨ ਅਬਦੁਲ ਹਲੀਮ,ਅਬਦਲ ਲਤਿਫ,ਸਕਰੂਰ ਮੁਹੰਮਦ, ਸੰਤੌਖ ਸਿੰਘ,ਅਸਰਫ ਅਬਦੁਲਾ,ਦਰਸ਼ਨ ਸਿੰਘ ਦਰਦੀ,ਚੰਦ ਸਿੰਘ,ਮੁਹੰਮਦ ਯਾਸੀਨ,ਮੁਹੰਮਦ ਅਨੀਫ,ਜਗਦਾਰ ਸਿੰਘ ਜੱਸਲ,ਨੰਬਰਦਾਰ ਮਾਲਵਿੰਦਰ ਸਿੰਘ,ਇਕਬਾਲ ਖਾਨ ਤੋਂ ਇਲਾਵਾ ਹੋਰ ਪਾਰਟੀ ਵਲੰਟੀਅਰ ਮੌਜੂਦ ਸਨ ।

Tags: BREAKING NEWSpunjab newsWEB PORTALWISHAVWARTA.INਆਮ ਆਦਮੀ ਪਾਰਟੀਜਲੰਧਰਮਹਿੰਦਰ ਭਗਤ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

by Navjot
September 17, 2026
0

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ ਸ੍ਰੀਨਗਰ, 17 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ...

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

by Navjot
September 17, 2026
0

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 17, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

by Ranjit Singh
September 17, 2026
0

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਪੁਲਿਸ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

by Navjot
September 17, 2026
0

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ 'ਬੇਕਾਬੂ' ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO ਕਿਨਸ਼ਾਸਾ, 17...

Most Popular

ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

by Navjot
24 hours ago
0

ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ   ਦੇਹਰਾਦੂਨ, 16 ਸਤੰਬਰ (ਵਿਸ਼ਵ ਵਾਰਤਾ): ਉੱਤਰਾਖੰਡ ਪ੍ਰੀਮੀਅਰ ਲੀਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 