• Latest
  • Trending
ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਗਰੀਬ ਲੋਕਾਂ ਨੂੰ ਦਿੱਤਾ ਦਿਵਾਲੀ ਤੋਹਫ਼ਾ

3 years ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

54 minutes ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

55 minutes ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

1 hour ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

3 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਗਰੀਬ ਲੋਕਾਂ ਨੂੰ ਦਿੱਤਾ ਦਿਵਾਲੀ ਤੋਹਫ਼ਾ

November 11, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਗਰੀਬ ਲੋਕਾਂ ਨੂੰ ਦਿੱਤਾ ਦਿਵਾਲੀ ਤੋਹਫ਼ਾ

ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਗਰੀਬ ਲੋਕਾਂ ਨੂੰ ਦਿੱਤਾ ਦਿਵਾਲੀ ਤੋਹਫ਼ਾ

ਸ੍ਰੀ ਮੁਕਤਸਰ ਸਾਹਿਬ/ਮਲੋਟ (ਵਿਸ਼ਵ ਵਾਰਤਾ):- ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਦੇ ਵੱਖ ਵੱਖ ਪਿੰਡਾਂ ਦੇ 84 ਗਰੀਬ ਅਤੇ ਲੋੜਵੰਦ ਲੋਕਾਂ ਨੂੰ ਘਰਾਂ ਦੀ ਛੱਤ ਅਤੇ ਮੁਰੰਮਤ ਕਰਵਾਉਣ ਲਈ 50 ਹਜ਼ਾਰ ਰੁਪਏ ਦੇ ਹਿਸਾਬ ਨਾਲ 42 ਲੱਖ ਰੁਪਏ ਬੇਘਰਿਆਂ ਨੂੰ ਘਰ ਪ੍ਰੋਗਰਾਮ ਅਧੀਨ ਸੈਕਸ਼ਨ ਪੱਤਰ ਜਾਰੀ ਕਰਨ ਮੌਕੇ ਕੀਤਾ

ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਵਾਲੀਆਂ ਰਿਵਾਇਤੀ ਪਾਰਟੀਆਂ ਨੇ ਕਦੇ ਵੀ ਗਰੀਬਾਂ ਦੀ ਸਾਰ ਨਹੀਂ ਲਈ ਅਤੇ ਹੁਣ ਦੀ ਮੌਜੂਦਾ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਗਰੀਬਾਂ ਦੇ ਮੋਢੇ ਨਾਲ ਮੋਢਾ ਜੋੜ ਖੜ੍ਹੀ ਹੈ ਅਤੇ ਗਰੀਬਾ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਦਿਵਾਲੀ,ਬੰਦੀਛੋੜ ਅਤੇ ਗੁਰਪੁਰਬ ਦੀਆ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਗਰੀਬ ਲੋਕਾਂ ਲਈ ਕਿਸੇ ਵੀ ਤਰ੍ਹਾਂ ਦੀ ਗਰਾਂਟ ਦੀ ਥੋੜ ਨਹੀਂ ਆਉਣ ਦਿੱਤੀ ਜਾਵੇਗੀ, ਭਾਵੇ ਉਹ ਕਿਸੇ ਕਿਸਮ ਦੀ ਬਿਮਾਰੀ ਲਈ ਜਾਂ ਕਿਸੇ ਇਲਾਜ ਲਈ ਜਾਂ ਹੋਰ ਮੁੱਢਲੀਆਂ ਸਹੂਲਤਾਂ ਹੋਣ ਪੰਜਾਬ ਸਰਕਾਰ ਦੀਆਂ ਇਹ ਲੋਕ ਭਲਾਈ ਸਕੀਮਾਂ ਹਮੇਸ਼ਾ ਉਨ੍ਹਾਂ ਲਈ ਲਾਗੂ ਰਹਿਣਗੀਆਂ।

ਇਸ ਮੌਕੇ ਉਨ੍ਹਾਂ ਵੱਲੋਂ ਅੰਡਰ 17, ਜੀ 20 ਕ੍ਰਿਕਟ ਦੀ ਟੀਮ ਜਿਨ੍ਹਾਂ ਨੇ ਸਟੇਟ ਲੈਵਲ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ, ਬੀ ਡੀ ਪੀ ਓ, ਸ. ਜਸਵੰਤ ਸਿੰਘ, ਕਾਰਜ ਸਾਧਕ ਅਫ਼ਸਰ ਸ. ਜਗਸੀਰ ਸਿੰਘ, ਲਾਲੀ ਗਗਨੇਜਾ,ਸੁਖਪਾਲ ਸਿੰਘ, ਅਰਸ਼ ਬਰਾੜ, ਮਨਜੋਤ ਸਿੰਘ, ਜਸਵਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਦਾਨੇਵਾਲਾ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

Most Popular

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 days ago
0

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 