• Latest
  • Trending
ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

3 years ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

7 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

39 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

1 hour ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

November 23, 2023
in ਸਿਆਸੀ, ਖਬਰਾਂ, ਪੰਜਾਬ
ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕਿਹਾ, ਬੈਂਕ-ਟਾਈ ਅੱਪ ਸਕੀਮ ਤਹਿਤ ਫਿਕਸ ਕੀਤੀ 5.00 ਕਰੋੜ ਰੁਪਏ ਦੀ ਕਰੈਡਿਟ ਲਿਮਟ ਤਹਿਤ ਵੱਧ ਤੋਂ ਵੱਧ ਕੇਸ ਕੀਤੇ ਜਾਣ ਕਵਰ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ*

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 23 ਨਵੰਬਰ( ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਉਥੇ ਹੀ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਇਸ ਦਿਸ਼ਾ ਵਿੱਚ ਕੰਮ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਸੈਡਿਊਲਡ ਕਾਸਟ ਸਬ ਪਲਾਨ, ਪੰਜਾਬ ਅਨੁਸੂਚਿਤ ਜ਼ਾਤੀਆਂ ਭੋ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਅਤੇ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਂਕਫਿੰਕੋ) ਦੇ ਅਧਿਕਾਰੀਆਂ ਨਾਲ ਰੀਵੀਓ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੀਟਿੰਗ ਦੌਰਾਨ ਅਸ਼ੀਰਵਾਦ ਸਕੀਮ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਬਣਦੀ ਅਦਾਇਗੀ ਜਲਦ ਤੋ ਜਲਦ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਤੋ ਇਲਾਵਾ ਮੰਤਰੀ ਨੇ ਦੱਸਿਆ ਕਿ ਮਨਿਉਰਟੀ ਸਕੀਮ ਅਧੀਨ ਬਣਨ ਵਾਲੇ ਮਲੇਰਕੋਟਲਾ ਕਾਲਜ ਬਾਰੇ ਜਮੀਨ ਪ੍ਰਾਪਤੀ ਸਰਟੀਫਿਕੇਟ ਪ੍ਰਾਪਤ ਹੋਣ ਉਪਰੰਤ ਜਲਦ ਹੀ ਇਸਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਐਸ.ਸੀ ਕਾਰਪੋਰੇਸ਼ਨ ਦੀਆਂ ਵੱਖ-ਵੱਖ ਕਰਜ਼ਾ ਸਕੀਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਸਕੀਮ ਅਧੀਨ ਲੋੜਵੰਦ ਵਿਅਕਤੀਆਂ ਨੂੰ ਸਮੱਰਥ ਬਣਾਉਣ ਲਈ ਕਰਜ਼ਾ ਵੰਡਣ ਦੀ ਪ੍ਰਕਿਰਿਆ ਵਿੱਚ ਹੋਰ ਤੇਜੀ ਲਿਆਉਣ ਅਤੇ ਬੈਂਕ-ਟਾਈ ਅੱਪ ਸਕੀਮ ਤਹਿਤ ਫਿਕਸ ਕੀਤੀ 5.00 ਕਰੋੜ ਰੁਪਏ ਦੀ ਕਰੈਡਿਟ ਲਿਮਟ ਤਹਿਤ ਵੱਧ ਤੋਂ ਵੱਧ ਕੇਸ ਕਵਰ ਕਰਨ ਦੇ ਹੁਕਮ ਦਿੱਤੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਗਰੀਬ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਵਿਭਾਗ ਨੂੰ ਨਿਗਮ ਦੇ ਲੰਬੇ ਸਮੇਂ ਤੋਂ ਡਿਫਾਲਟਰ ਕਰਜਦਾਰਾਂ ਅਤੇ ਜ਼ਿਨ੍ਹਾਂ ਦੀ ਮੌਤ ਹੋ ਚੁੱਕੀ ਹੈ, ਅਜਿਹੇ ਕਰਜਦਾਰਾਂ ਨੂੰ ਰਾਹਤ ਦੇਣ ਲਈ ਵਨ ਟਾਈਮ ਸੈਟਲਮੈਂਟ ਸਕੀਮ ਬੋਰਡ ਆਫ਼ ਡਾਇਰੈਕਟਰ ਤੋਂ ਪਾਸ ਕਰਵਾਉਣ ਉਪਰੰਤ ਜਲਦ ਹੀ ਸਰਕਾਰ ਦੀ ਪ੍ਰਵਾਨਗੀ ਲਈ ਭੇਜਣ ਲਈ ਕਿਹਾ।

ਉਨ੍ਹਾਂ ਇਹ ਵੀ ਕਿਹਾ ਕਿ ਨਿਗਮ ਪਾਸੋਂ ਕਰਜਾ ਲੈਣ ਵਾਲੇ ਕਰਜ਼ਦਾਰਾਂ ਨੂੰ ਮੋਰਟਗੇਜ ਡੀਡ ਕਰਵਾਉਣ ਸਮੇਂ 5 ਲੱਖ ਰੁਪਏ ਤੋਂ ਵੱਧ ਕਰਜਾ ਰਕਮ ਪ੍ਰਾਪਤ ਕਰਨ ਲਈ ਲਗਾਈ ਜਾਂਦੀ ਸਟੈਂਪ ਡਿਊਟੀ ਅਤੇ ਰਜਿਸ਼ਟਰੇਸ਼ਨ ਫੀਸ ਨੂੰ ਮੁਆਫ ਕਰਵਾਉਣ ਲਈ ਬਣਦੀ ਕਾਰਵਾਈ ਆਰੰਭਣ ਲਈ ਕਿਹਾ।

ਕਾਰਜਕਾਰੀ ਡਾਇਰੈਕਟਰ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਕਿ ਉਨ੍ਹਾਂ ਵੱਲੋਂ ਨਿਗਮ ਨੂੰ ਘੱਟ ਗਿਣਤੀ ਵਰਗ ਦੀ ਭਲਾਈ ਲਈ ਚਲਾਈ ਜਾ ਰਹੀ ਐਨ.ਐਮ.ਡੀ. ਸਕੀਮ ਨੂੰ ਸੁਰਜੀਤ ਕਰਨ ਲਈ ਅਤੇ ਪੰਜਾਬ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਸੀ।

ਕੈਬਨਿਟ ਮੰਤਰੀ ਵੱਲੋ ਇਸ ਗੱਲ ਵੱਲ ਜੋਰ ਦਿੱਤਾ ਗਿਆ ਕਿ ਗਰੀਬ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਨੂੰ ਦੇਣ ਲਈ ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਖ਼ਤ ਮਿਹਨਤ ਅਤੇ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਵੱਲੋਂ ਨਿਗਮ ਦੇ ਅਧਿਕਾਰੀਆਂ ਨੂੰ ਵਿਸ਼ਵਾਸ ਦਵਾਇਆ ਕਿ ਨਿਗਮ ਨਾਲ ਸਬੰਧਤ ਜੋ ਵੀ ਸਰਕਾਰ ਪੱਧਰ ‘ਤੇ ਪੈਡਿੰਗ ਮਸਲੇ ਹਨ, ਨੂੰ ਵਿੱਤ ਮੰਤਰੀ, ਪੰਜਾਬ ਨਾਲ ਮੀਟਿੰਗ ਕਰਕੇ ਜਲਦੀ ਹੱਲ ਕਰਵਾ ਦਿੱਤੇ ਜਾਣਗੇ। ਉਨ੍ਹਾਂ ਨਿਗਮ ਦੇ ਮਸਲੇ ਜਿਨ੍ਹਾਂ ਦਾ ਫੈਸਲਾ ਬੋਰਡ ਆਫ ਡਾਇਰੈਕਟਰਜ਼ ਦੇ ਪੱਧਰ ਤੇ ਕੀਤਾ ਜਾਣਾ ਹੈ, ਉਨ੍ਹਾਂ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਬੋਰਡ ਆਫ ਡਾਇਰੈਕਟਰਜ ਦੀ ਜਲਦੀ ਮੀਟਿੰਗ ਬੁਲਾਉਣ ਲਈ ਕਿਹਾ।

ਇਸ ਮੌਕੇ ਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ, ਡਿਪਟੀ ਡਾਇਰੈਕਟਰ ਅਸ਼ੀਸ਼ ਕਥੂਰੀਆ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਂਕਫਿੰਕੋ) ਦੇ ਕਾਰਜ਼ਕਾਰੀ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Most Popular

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

by Navjot
2 weeks ago
0

ਅੰਮ੍ਰਿਤਸਰ, 31 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ ਹੋ ਗਈ, ਜਦਕਿ ਉਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 