• Latest
  • Trending
ਡਾ ਭਾਰਗਵ ਪਰਿਵਾਰ ਨੂੰ ਸਦਮਾ* – *ਜੀਜੇ ਦਾ ਹੋਇਆ ਦੇਹਾਂਤ

ਡਾ ਭਾਰਗਵ ਪਰਿਵਾਰ ਨੂੰ ਸਦਮਾ* – *ਜੀਜੇ ਦਾ ਹੋਇਆ ਦੇਹਾਂਤ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

5 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

6 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

6 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

6 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

6 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

6 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

8 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Hindi News
English News
Thursday, November 19, 2026
No Result
View All Result
13 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ ਭਾਰਗਵ ਪਰਿਵਾਰ ਨੂੰ ਸਦਮਾ* – *ਜੀਜੇ ਦਾ ਹੋਇਆ ਦੇਹਾਂਤ

September 10, 2020
in ਖਬਰਾਂ, ਪੰਜਾਬ
ਡਾ ਭਾਰਗਵ ਪਰਿਵਾਰ ਨੂੰ ਸਦਮਾ* – *ਜੀਜੇ ਦਾ ਹੋਇਆ ਦੇਹਾਂਤ

ਇੰਜੀਨੀਅਰ ਅਸ਼ਵਨੀ ਬਾਤਿਸ਼ ਨੂੰ ਯਾਦ ਕਰ ਕਰ ਹਰ ਅੱਖ ਰੋਈ

ਡਾ ਭਾਰਗਵ ਪਰਿਵਾਰ ਨੂੰ ਸਦਮਾ* – *ਜੀਜੇ ਦਾ ਹੋਇਆ ਦੇਹਾਂਤ

ਮਾਨਸਾ, 9 ਸਤੰਬਰ( ਵਿਸ਼ਵ ਵਾਰਤਾ)-ਅਸ਼ਵਨੀ ਬਾਤਿਸ਼ ਦਾ ਨਾਂ ਪੰਜਾਬ ਦੇ ਉਨ੍ਹਾਂ ਸਿਵਲ ਇੰਜੀਨੀਅਰਾਂ ਦੀ ਮੋਹਰੀ ਕਤਾਰ ਵਿੱਚ ਆਉਂਦਾ ਹੈ, ਜਿੰਨਾਂ ਨੇ ਹਮੇਸ਼ਾ ਵਿਭਾਗ ਵਿੱਚ ਨੌਕਰੀ ਕਰਦਿਆਂ ਹੱਕ-ਸੱਚ ਉਪਰ ਹਿੱਕ ਡਾਹਕੇ ਪਹਿਰਾ ਦਿੱਤਾ।ਉਹ ਇਕੱਲੇ ਇਮਾਨਦਾਰ ਹੀ ਨਹੀਂ ਸਨ, ਸਗੋਂ ਲਗਨ,ਮਿਹਨਤੀ,ਹਿੰਮਤੀ,ਨਿਡਰ ਅਤੇ ਸਿਰੜੀ ਅਧਿਕਾਰੀ ਸਨ, ਜੋ ਮਹਿਕਮੇ ਨੂੰ ਨਵੀਂਆਂ ਬੁਲੰਦੀਆਂ ‘ਤੇ ਲੈਕੇ ਗਏ, ਜਿੰਨਾਂ ਨੂੰ ਯਾਦ ਕਰਕੇ ਅੱਜ ਹਰ ਕੋਈ ਮੋਮ ਵਾਂਗ ਪਿਘਲ ਜਾਂਦਾ ਹੈ। ਉਹ ਪਹਿਲੇ ਅਜਿਹੇ ਅਧਿਕਾਰੀ ਸਨ, ਜਿੰਨਾਂ ਨੇ ਵਿਭਾਗ ‘ਚੋਂ ਸੇਵਾ ਮੁਕਤ ਹੋਕੇ ਵੀ ਮਹਿਕਮੇ ਨੂੰ ਆਪਣੀਆਂ ਮੁਫ਼ਤੋ-ਮੁਫ਼ਤੀ ਸੇਵਾਵਾਂ ਅਤੇ ਸਲਾਹਾਂ ਦੇਣੀਆਂ ਜਾਰੀ ਰੱਖੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਦਾ ਖੁਸ਼ੀ-ਖੁਸ਼ੀ ਕੰਮ ਕਰਨ ਦਾ ਹੌਸਲਾ ਅਤੇ ਦ੍ਰਿੜਤਾ ਦਿਖਾਈ।ਉਨ੍ਹਾਂ ਦੇ ਅਜਿਹੇ ਜ਼ਜ਼ਬੇ ਪਿੱਛੇ ਸੁਪਤਨੀ ਅਤੇ ਮਾਪਿਆਂ ਸਮੇਤ ਬੱਚਿਆਂ ਅਤੇ ਸਹੁਰੇ ਪਰਿਵਾਰ ਦਾ ਵੱਡਾ ਰੋਲ ਹੈ, ਜਿੰਨਾਂ ਦੀ ਅੱਜ ਹਰ ਕੋਈ ਦਾਦ ਦਿੰਦਾ ਹੈ, ਉਨ੍ਹਾਂ ਦੇ ਇਸ ਫ਼ਾਨੀ ਦੁਨੀਆ ਤੋਂ ਤੁਰਨ ਵੇਲੇ ਹਰ ਅੱਖ ਨਮ ਹੋਈ ਅਤੇ ਹਰ ਰੂਹ ਯਾਦ ਕਰਕੇ ਰੋਈ।
ਇੰਜ: ਅਸ਼ਵਨੀ ਬਾਤਿਸ਼ ਜੀ ਦਾ ਜਨਮ 10 ਸਤੰਬਰ 1960 ਨੂੰ ਪਟਿਆਲਾ ਵਿਖੇ ਸ੍ਰੀ ਕਮਲ ਕਿਸ਼ੋਰ ਦੇ ਘਰ ਸ੍ਰੀਮਤੀ ਸ਼ੋਭਾ ਦੀ ਕੁੱਖੋਂ ਹੋਇਆ ਸੀ। ਪੜ੍ਹਾਈ ਵਿੱਚ ਹਮੇਸ਼ਾ ਹਮੇਸ਼ਾ ਹੁਸ਼ਿਆਰ ਸ੍ਰੀ ਬਾਤਿਸ਼ ਨੇ ਆਪਣੀ ਸਿਵਲ ਇੰਜੀਨੀਅਰ ਦੀ ਪੜ੍ਹਾਈ ਥਾਪਰ ਕਾਲਜ ਪਟਿਆਲਾ ਤੋਂ ਪੂਰੀ ਕੀਤੀ ਅਤੇ ਪੰਜਾਬ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਵਿਖੇ ਬਤੌਰ ਸਿਵਲ ਇੰਜੀਨੀਅਰ ਸੇਵਾ ਕੀਤੀ। ਉਨ੍ਹਾਂ ਦੀ ਸ਼ਾਦੀ ਪਟਿਆਲਾ ਦੇ ਖਾਨਦਾਨੀ ਘਰ ਅਤੇ ਸਤਿਕਾਰਯੋਗ ਪਰਿਵਾਰ ਵਿੱਚ ਸ੍ਰੀ ਵਿਸ਼ਨੂੰ ਸ਼ਰਮਾਂ(ਸਾਬਕਾ ਮੇਅਰ ਪਟਿਆਲਾ), ਸ੍ਰੀ ਏ.ਕੇ ਸ਼ਰਮਾਂ (ਆਈ.ਆਰ.ਐਸ), ਪ੍ਰਧਾਨ ਪੰਜਾਬ ਐਥਲੈਟਿਕਸ ਐਸੋਸੀਏਸ਼ਨ,ਸ੍ਰੀ ਐਸ.ਕੇ ਸ਼ਰਮਾਂ (ਆਈ.ਏ.ਐਸ), ਸ੍ਰੀ ਵੀ.ਕੇ ਸ਼ਰਮਾਂ (ਆਈ.ਏ.ਐਸ) ਅਤੇ ਡਾ.ਨਰਿੰਦਰ ਭਾਰਗਵ (ਐਸਐਸਪੀ) ਦੀ ਲਾਡਲੀ ਭੈਣ ਸ੍ਰੀਮਤੀ ਗੀਤਾ ਰੀਤੂ ਬਾਤਿਸ਼ ਨਾਲ ਹੋਇਆ।
ਇੰਜੀਨੀਅਰ ਅਸ਼ਵਨੀ ਬਾਤਿਸ਼ ਇੱਕ ਬਹੁਤ ਹੀ ਇਮਾਨਦਾਰ ਅਤੇ ਲੋਕ ਸੇਵਾ ਵਿਚ ਸਮਰਪਿਤ ਅਧਿਕਾਰੀ ਦੇ ਨਾਲ-ਨਾਲ ਇੱਕ ਚੰਗੇ ਇਨਸਾਨ ਵੀ ਸਨ। ਉਹ ਸਮਾਜ ਸੇਵਾ ਲਈ ਹਮੇਸ਼ਾ ਅੱਗੇ ਹੋਕੇ ਕੰਮ ਕਰਦੇ ਸਨ, ਉਨ੍ਹਾਂ ਦਾ ਕੁੱਝ ਦਿਨ ਪਹਿਲਾਂ, ਪਹਿਲੀ ਸਤੰਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਵਿਛੋੜਾ ਹਰ ਕਿਸੇ ਤੋਂ ਝੱਲਿਆ ਨਹੀਂ ਜਾ ਰਿਹਾ ਹੈ ਅਤੇ ਇਹ ਸ਼ਰਮਾਂ ਅਤੇ ਬਾਤਿਸ਼ ਪਰਿਵਾਰ ਲਈ ਸਭ ਤੋਂ ਵੱਡਾ ਅਸਹਿ ਸਦਮਾ ਹੈ, ਦੋਸਤਾਂ,ਮਿੱਤਰਾਂ ਅਤੇ ਹੋਰ ਪਰਿਵਾਰਕ ਸਹਿਯੋਗੀਆਂ ਲਈ ਇੱਕ ਨਾ ਪੁਰਿਆ ਜਾਣ ਵਾਲਾ ਖਲਾਅ ਪੈਦਾ ਹੋ ਗਿਆ ਹੈ।
ਇੰਜੀਨੀਅਰ ਬਾਤਿਸ਼ ਦੀ ਆਤਮਾ ਨੂੰ ‌ਕਲਿਆਣਤਾ ਲਈ ਸ੍ਰੀ ਗੁਰੜ ਪੁਰਾਣ ਦੇ ਪਾਠ ਦਾ ਭੋਗ 11 ਸਤੰਬਰ ਨੂੰ ਪਾਏ ਜਾ ਰਹੇ ਹਨ। ਇਸ ਦੁੱਖ ਦੀ ਘੜੀ ਵਿੱਚ ਹਰ ਕੋਈ ਦੋਹਾਂ ਪਰਿਵਾਰਾਂ ਨਾਲ ਖੜ੍ਹਕੇ ਪਰਮਾਤਮਾ ਅੱਗੇ ਦੁਆ ਕਰਦੇ ਹਨ ਕਿ ਭਗਵਾਨ ਸ੍ਰੀ ਬਾਤਿਸ਼ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸਣ ਅਤੇ ਦੋਹਾਂ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ ਕਰਨ।
ਉਨ੍ਹਾਂ ਦੇ ਜਾਣ ਤੋਂ ਬਾਅਦ ਦੋਹਾਂ ਪਰਿਵਾਰਾਂ ਵੱਲੋਂ ਕਰੋਨਾ ਮਹਾਂਮਾਰੀ ਨੂੰ ਧਿਆਨ ਰੱਖਦਿਆਂ ਹਰ ਕਿਸੇ ਨੂੰ ਭੋਗ ਵਾਲੇ ਦਿਨ ਆਪਣੇ ਘਰ ਰਹਿਕੇ ਉਨ੍ਹਾਂ ਦੀ ਆਤਿਮਕ ਸ਼ਾਤੀ ਲਈ ਦੁਆ ਕਰਨ ਲਈ ਬੇਨਤੀ ਕੀਤੀ ਹੈ, ਇਹੋ ਹੀ ਉਨ੍ਹਾਂ ਵਾਸਤੇ ਸਭ ਤੋਂ ਵੱਡੀ ਸ਼ਰਧਾਂਜਲੀ ਹੋਵੇਗੀ।ਉਂਝ ਪਰਿਵਾਰ ਵੱਲੋਂ ਸਨੇਹੀਆਂ ਵਾਸਤੇ, ਯੂਮ ਆਈਡੀ 757 2287 2812, ਪਾਸਵਰਡ 12345 ਵੀ ਬਣਾਈ ਗਈ ਹੈ ਜੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ * ‘ਨਾ ਕੈਸ਼, ਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 