ਡਾ. ਭੀਮ ਰਾਓ ਅੰਬੇਡਕਰ ਦੀ 67ਵੀਂ ਬਰਸੀ ਅੱਜ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਸਮੇਤ ਵੱਡੀਆਂ ਸਿਆਸੀ ਸਖ਼ਸ਼ੀਅਤਾਂ ਨੇ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ 6 ਦਸੰਬਰ(ਵਿਸ਼ਵ ਵਾਰਤਾ)- ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਅਤੇ ਦੇਸ਼ ਦਾ ਸੰਵਿਧਾਨ ਬਣਾਉਣ ਵਿੱਚ ਆਪਣਾ ਅਣਮੁੱਲਾ ਯੋਗਦਾਨ ਪਾਉਣ ਵਾਲੇ ਡਾ.ਭੀਮ ਰਾਓ ਅੰਬੇਡਕਰ ਦੀ ਅੱਜ 67ਵੀਂ ਬਰਸੀ ਹੈ। ਇਸ ਮੌਕੇ ਤੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਵੱਡੀਆਂ ਸਿਆਸੀ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।
President Droupadi Murmu paid floral tributes to Babasaheb Dr B.R. Ambedkar on his Mahaparinirvan Diwas at Parliament House Lawns, New Delhi. pic.twitter.com/GG0BoXHf6L
— President of India (@rashtrapatibhvn) December 6, 2022
On Mahaparinirvan Diwas, I pay homage to Dr. Babasaheb Ambedkar and recall his exemplary service to our nation. His struggles gave hope to millions and his efforts to give India such an extensive Constitution can never be forgotten. pic.twitter.com/WpCjx0cz7b
— Narendra Modi (@narendramodi) December 6, 2022
ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਗਣਤੰਤਰ ਦੇ ਮੋਢੀ 'ਭਾਰਤ ਰਤਨ' ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ…ਜਿਨ੍ਹਾਂ ਭਾਰਤ 'ਚ ਦੱਬੇ-ਕੁਚਲੇ ਲੋਕਾਂ ਨੂੰ ਸੰਵਿਧਾਨਕ ਹੱਕ ਦਿੱਤੇ..
ਅੱਜ ਮਹਾਨ ਰੂਹ ਤੇ ਗਰੀਬਾਂ ਦੇ ਮਸੀਹਾ ਬਾਬਾ ਸਾਹਿਬ ਜੀ ਦੀ ਬਰਸੀ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ… pic.twitter.com/LF2uMhc1df
— Bhagwant Mann (@BhagwantMann) December 6, 2022
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਜੀ ਦੀ ਬਰਸੀ ਮੌਕੇ ਉਹਨਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕਰਦਾ ਹਾਂ। ਉਹਨਾਂ ਦੁਆਰਾ ਲਿਖਿਆ ਸੰਵਿਧਾਨ ਹੀ ਸੰਪੂਰਨ ਭਾਰਤ ਨੂੰ ਬਰਾਬਰਤਾ ਦੇ ਅਧਿਕਾਰ ਤੇ ਕਰਤੱਵ ਪ੍ਰਦਾਨ ਕਰਦਾ ਹੈ। pic.twitter.com/tQ5DsaEatC
— Amarinder Singh Raja Warring (@RajaBrar_INC) December 6, 2022