• Latest
  • Trending
ਡਾ. ਰਾਜ ਕੁਮਾਰ ਨੇ 66 ਕੇਵੀ ਸਬ-ਸਟੇਸ਼ਨ ਮਰਨਾਈਆਂ ਖੁਰਦ ਤੋਂ ਨਵੇਂ ਫੀਡਰ ਦਾ ਕੀਤਾ ਉਦਘਾਟਨ

6 years ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

3 minutes ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

8 minutes ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

10 minutes ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

31 minutes ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

1 hour ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

2 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

5 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

6 hours ago
Hindi News
English News
Tuesday, November 17, 2026
No Result
View All Result
20 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਰਾਜ ਕੁਮਾਰ ਨੇ 66 ਕੇਵੀ ਸਬ-ਸਟੇਸ਼ਨ ਮਰਨਾਈਆਂ ਖੁਰਦ ਤੋਂ ਨਵੇਂ ਫੀਡਰ ਦਾ ਕੀਤਾ ਉਦਘਾਟਨ

June 22, 2020
in ਪੰਜਾਬ
ਡਾ. ਰਾਜ ਕੁਮਾਰ ਨੇ 66 ਕੇਵੀ ਸਬ-ਸਟੇਸ਼ਨ ਮਰਨਾਈਆਂ ਖੁਰਦ ਤੋਂ ਨਵੇਂ ਫੀਡਰ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ 22 ਜੂਨ (ਵਿਸ਼ਵ ਵਾਰਤਾ):-  ਡਾ. ਰਾਜ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਵਲੋਂ 66  ਕੇਵੀ ਸਬ-ਸਟੇਸ਼ਨ ਅੱਤੋਵਾਲ ਤੋਂ ਨਵੇਂ 11 ਕੇਵੀ ਫੀਡਰ ਕਾਹਰੀ-ਸਾਹਰੀ ਦਾ ਉਦਘਾਟਨ ਕੀਤਾ ਗਿਆ। ਇਹ ਫੀਡਰ 66 ਕੇਵੀ ਮਰਨਾਈਆਂ ਖੁਰਦ ਸਬ-ਸਟੇਸ਼ਨ ਤੋਂ ਚੱਲਦੇ 11 ਕੇਵੀ ਫੀਡਰ ਅੱਤੋਵਾਲ ਨੂੰ ਦੋਫਾੜ ਕਰਕੇ ਬਣਾਇਆ ਗਿਆ ਹੈ। ਇਸ ਫੀਡਰ ਦੇ ਚਾਲੂ ਹੋਣ ਨਾਲ ਇਸ ਇਲਾਕੇ ਦੇ ਅੱਤੋਵਾਲ, ਕਾਹਰੀ, ਸਾਹਰੀ, ਕੁਰਾਂਗਣਾਂ, ਬੱਸੀ ਦੌਲਤ ਖਾਂ, ਮਰਨਾਈਆਂ, ਪੂੰਗੇ ਪਿੰਡਾਂ ਨੂੰ ਫਾਇਦਾ ਹੋਵੇਗਾ। ਇਨਾਂ ਪਿੰਡਾਂ ਦੇ ਖੇਤੀਬਾੜੀ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਅਤੇ ਪੂਰੀ ਵੋਲਟੇਜ ਪ੍ਰਾਪਤ ਹੋਵੇਗੀ। ਨਵੇਂ ਫੀਡਰ ਕਾਹਰੀ-ਸਾਹਰੀ ਤੇ 425 ਮੋਟਰਾਂ ਦਾ ਲੋਡ ਸ਼ਿਫਟ ਕਰਨ ਤੋਂ ਬਾਅਦ ਅੱਤੋਵਾਲ ਫੀਡਰ ਤੇ 465 ਮੋਟਰਾਂ ਦਾ ਲੋਡ ਬਾਕੀ ਰਹਿ ਜਾਵੇਗਾ। ਇਸ ਫੀਡਰ ਨੂੰ ਚਾਲੂ ਕਰਨ ਤੇ 31 ਲੱਖ ਰੁਪਏ ਦੀ ਲਾਗਤ ਆਈ ਹੈ। ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤੇ ਭਵਿੱਖ ਵਿੱਚ ਵੀ ਇਸ ਤਰਾਂ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ।
ਇਸ ਮੌਕੇ ਤੇ ਪੀ.ਐਸ.ਪੀ.ਸੀ.ਐਲ. ਵਲੋਂ ਇੰਜ. ਪਰਵਿੰਦਰ ਸਿੰਘ ਖਾਂਬਾ ਐਸ.ਈ, ਇੰਜ. ਹਰਮਿੰਦਰ ਸਿੰਘ ਐਕਸੀਅਨ, ਇੰਜ. ਯਸ਼ਪਾਲ ਐੱਸ.ਡੀ.ਓ, ਦਲਜੀਤ ਸਿੰਘ ਜੇਈ, ਚਰਨਜੀਤ ਸਿੰਘ ਜੇਈ ਸਟਾਫ ਅਤੇ ਇਲਾਕੇ ਦੇ ਮੋਹਤਬਰ ਵਿਅਕਤੀ ਮੇਜਰ ਸਿੰਘ ਬਡਿਆਲ, ਮੇਜਰ ਸਿੰਘ ਥਿਆੜਾ ਸਰਪੰਚ ਅਹਿਰਾਣਾ ਕਲਾਂ, ਰਾਣਾ ਬਡਿਆਲ, ਜਗਦੀਪ ਸਿੰਘ ਮਰਨਾਈਆਂ,  ਜੱਸਾ ਸਰਪੰਚ ਮਰਨਾਈਆਂ ਖੁਰਦ, ਕਮਲਜੀਤ ਸਿੰਘ ਸਰਪੰਚ ਤਨੂੰਲੀ, ਨੰਬਰਦਾਰ ਕਾਕੂ ਅੱਤੋਵਾਲ, ਸਾਬਕਾ ਸਰਪੰਚ ਤਨੂੰਲੀ, ਭਰਤ ਲਾਲ ਸਾਹਰੀ ਬਲਾਕ ਸੰਮਤੀ ਮੈਂਬਰ, ਜਗਦੀਪ, ਸੰਨੀ, ਬਲਵਿੰਦਰ ਸਿੰਘ ਮਾਨਾਂ, ਡਾਕਟਰ ਕ੍ਰਿਸ਼ਨ ਗੋਪਾਲ ਪਾਲ, ਜਸਪਾਲ ਸਿੰਘ ਪੰਡੋਰੀ ਬੀਬੀ ਸ਼ਾਮਲ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

by Ankit
November 17, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ);- ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ...

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

by Ankit
November 17, 2026
0

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ  ਪੁਲਿਸ ਟੀਮਾਂ ਨੇ 139 ਵਿਅਕਤੀਆਂ ਵਿਰੁੱਧ...

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

by Ankit
November 17, 2026
0

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ ਮਾਨ ਸਰਕਾਰ...

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Jaspreet Kaur
November 17, 2026
0

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

by Ankit
November 17, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ);- ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ...

Most Popular

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

4 weeks ago
0

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 