• Latest
  • Trending
ਡਾ.ਵੇਰਕਾ ਵੱਲੋਂ ‘ਊਰਜਾ ਬੱਚਤ ਬਜ਼ਾਰ’ ਵਿੱਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਲਈ ਵਿੱਤੀ ਸੰਸਥਾਵਾਂ ਨੂੰ ਅਪੀਲ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ.ਵੇਰਕਾ ਵੱਲੋਂ ‘ਊਰਜਾ ਬੱਚਤ ਬਜ਼ਾਰ’ ਵਿੱਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਲਈ ਵਿੱਤੀ ਸੰਸਥਾਵਾਂ ਨੂੰ ਅਪੀਲ

November 26, 2021
in ਅਜੀਤਗੜ੍ਹ, ਸਿਆਸੀ, ਸਿਹਤ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ
ਡਾ.ਵੇਰਕਾ ਵੱਲੋਂ ‘ਊਰਜਾ ਬੱਚਤ ਬਜ਼ਾਰ’ ਵਿੱਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਲਈ ਵਿੱਤੀ ਸੰਸਥਾਵਾਂ ਨੂੰ ਅਪੀਲ

ਡਾ.ਵੇਰਕਾ ਵੱਲੋਂ ‘ਊਰਜਾ ਬੱਚਤ ਬਜ਼ਾਰ’ ਵਿੱਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਲਈ ਵਿੱਤੀ ਸੰਸਥਾਵਾਂ ਨੂੰ ਅਪੀਲ

ਚੰਡੀਗੜ, 26 ਨਵੰਬਰ(ਵਿਸ਼ਵ ਵਾਰਤਾ)-ਊਰਜਾ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਉਦਯੋਗਾਂ ਨੂੰ ਬਿਜਲੀ ਦੀ ਬੱਚਤ ਕਰਨ ਵਾਲੇ ਉਪਕਰਣਾਂ ਦੀ ਵਰਤੋਂ ਕਰਨ ਅਤੇ ‘ਊਰਜਾ ਬੱਚਤ ਬਜ਼ਾਰ’ ਵਿੱਚ ਨਿਵੇਸ਼ ਕਰਨ ਲਈ ਵਿੱਤੀ ਸੰਸਥਾਵਾਂ ਨੂੰ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।

ਅੱਜ ਏਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਇਨਵੈਸਟਮੈਂਟ ਬਜ਼ਾਰ ਫਾਰ ਅਨਰਜੀ ਐਫੀਸੈਂਸੀ’ ਬਾਰੇ ਕਰਵਾਈ ਗਈ ਇੱਕ ਦਿਨਾ ਕਾਨਫਰੰਸ ਵਿੱਚ ਆਪਣੇ ਭਾਸ਼ਣ ਦੌਰਾਨ ਡਾ. ਵੇਰਕਾ ਨੇ ਕਿਹਾ ਕਿ ਵਰਤਮਾਨ ਸਮੇਂ ਊਰਜਾ ਦੀ ਮੰਗ ਬਹੁਤ ਜ਼ਿਆਦਾ ਵਧ ਗਈ ਅਤੇ ਕਈ ਸੂਬਿਆਂ ਵਿੱਚ ਇਸ ਦੀ ਮੰਗ ਅਤੇ ਪੂਰਤੀ ਵਿੱਚਕਾਰ ਵੱਡਾ ਪਾੜਾ ਹੈ। ਇਸ ਪਾੜੇ ਨੂੰ ਘਟਾਉਣਾ ਸਮੇਂ ਦੀ ਜ਼ਰੂਰਤ ਹੈ। ਉਨਾਂ ਨੇ ਇਸ ਵਾਸਤੇ ਉਦਯੋਗਾਂ ਨੂੰ ਅੱਗੇ ਆਉਣ ਲਈ ਸੱਦਾ ਦਿੱਤਾ ਹੈ।

ਊਰਜਾ ਨੂੰ ਜੀਵਨ ਦੇ ਹਰ ਪਹਿਲੂ ਲਈ ਜ਼ਰੂਰੀ ਦੱਸਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਇਹ ਵਿਕਾਸ ਲਈ ਮੁੱਖ ਭੂਮਿਕਾ ਨਿਭਾਉਂਦੀ ਹੈ। ਵਿਸ਼ਵ ਮੁਕਾਬਲੇਬਾਜ਼ੀ ਨੂੰ ਲਾਹੇਵੰਦ ਬਨਾਉਣ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਵਾਲੇ ਦੇਸ਼ ਅਤੇ ਸੂਬੇ ਆਰਥਿਕ ਤੌਰ ’ਤੇ ਸਫਲ ਹੁੰਦੇ ਹਨ ਅਤੇ ਮੁਕਾਬਲੇਬਾਜ਼ੀ ਵਿੱਚ ਅੱਗੇ ਰਹਿੰਦੇੇ ਹਨ। ਉਨਾ ਕਿਹਾ ਕਿ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਨਾਲ ਕਈ ਤਰਾਂ ਦਾ ਫਾਇਦਾ ਹੁੰਦਾ ਹੈ। ਇਸ ਨਾਲ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ, ਊਰਜਾ ਦੀ ਮੰਗ ਨੂੰ ਘਟਾਉਣ ਅਤੇ ਆਰਥਿਕਤ ਵਿਕਾਸ  ਲਈ ਲਾਗਤਾਂ ਘਟਾਉਣ ਵਿੱਚ ਮਦਦ ਦਿੰਦੀ ਹੈ। ਊਰਜ਼ਾ ਕੁਸ਼ਲਤਾ ਵਿੱਚ ਸੁਧਾਰ ਕਰਕੇ, ਊਰਜਾ ਦੀ ਮੰਗ ਨੂੰ ਘਟਾਇਆ ਜਾ ਸਕਦਾ ਹੈ।    

ਡਾ. ਵੇਰਕਾ ਨੇ ਕਿਹਾ ਕਿ ਬਿਜਲੀ ਦਾ ਵੱਡਾ ਹਿੱਸਾ ਉਦਯੋਗਾਂ ਵਿੱਚ ਖਪਤ ਹੋ ਰਿਹਾ ਹੈ। ਇਸ ਕਰਕੇ ਉਦਯੋਗਾਂ ਵਿੱਚ ਊਰਜਾ ਦੀ ਖਪਤ ਘਟਾਉਣ ਵਾਲੇ ਉਪਕਰਣ ਲਾਏ ਜਾਣ ਦੀ ਲੋੜ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਊਰਜਾ ਦੀ ਬੱਚਤ ਲਈ ਵੱਡੇ ਪੱਧਰ ’ਤੇ ਨਿਵੇਸ਼ ਦੀ ਸੰਭਾਵਨਾ ਹੈ ਜਿਸ ਵਾਸਤੇ ਵਿੱਤੀ ਸੰਸਥਾਵਾਂ ਵੱਲੋਂ ਕਰਜ਼ ਮਹੱਈਆ ਕਰਵਾਏ ਜਾਣ ਦੀ ਲੋੜ ਹੈ। ਡਾ. ਵੇਰਕਾ ਨੇ ਉਦਯੋਗਾਂ ਵਿੱਚ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਲਈ ਅਧੁਨਿਕ ਉਪਕਰਣ ਲਗਾਏ ਜਾਣ ਵਾਸਤੇ ਵਿੱਤੀ ਸੰਸਥਾਵਾਂ ਵੱਲੋਂ ਕਰਜ਼ਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਹੀ ਉਨਾਂ ਨੇ ਹੋਰਨਾਂ ਖੇਤਰਾਂ ਵਿੱਚ ਵੀ ਊਰਜਾ ਦੀ ਬੱਚਤ ’ਤੇ ਜ਼ੋਰ ਦਿੱਤਾ ਹੈ। ਡਾ. ਵੇਰਕਾ ਨੇ ਕਿਹਾ ਕਿ ਇਸ ਨਾਲ ਨਾ ਕੇਵਲ ਊਰਜਾ ਦੀ ਕਮੀ ਨਾਲ ਨਿਪਟਣ ਦੀ ਦਿਸ਼ਾ ਵੱਲ ਕਦਮ ਪੁੱਟੇ ਜਾ ਸਕਦੇ ਹਨ ਸਗੋਂ ਇਸ ਨਾਲ ਵੱਖ ਵੱਖ ਖੇਤਰਾਂ ਵਿੱਚ ਊਰਜਾ ਦੀ ਖਪਤ ’ਤੇ ਖਰਚਿਆਂ ਵਿੱਚ ਵੀ ਕਮੀ ਲਿਆਂਦੀ ਜਾ ਸਕਦੀ ਹੈ। ਡਾ. ਵੇਰਕਾ ਨੇ ਕਿਹਾ ਕਿ ਇਸ ਕਾਰਜ ਵਾਸਤੇ ਪੰਜਾਬ ਸਰਕਾਰ ਹਰ ਮਦਦ ਮੁਹੱਈਆ ਕਰਵਾਉਣ ਲਈ ਤਿਆ ਹੈ।

ਇਸ ਤੋਂ ਪਹਿਲਾਂ  ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਾ ਨੇ ਕਾਨਫਰੰਸ ਵਿੱਚ ਹਿੱਸਾ ਲੈਣ ਵਾਲਿਆਂ ਦਾ ਸਵਾਗਤ ਕੀਤਾ। ਚੇਅਰਮੈਨ ਪੇਡਾ ਸ੍ਰੀ ਐਚ.ਐਸ. ਹੰਸਪਾਲ ਨੇ ਊਰਜਾ ਦੀ ਕੁਸ਼ਲਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਐਸ.ਬੀ.ਆਈ. ਦੇ ਮੈਨੇਜਰ ਸ੍ਰੀ ਰਾਜੇਸ਼ ਸਿੰਘ ਨੇ ਊਰਜਾ ਕੁਸ਼ਲਤਾ ਵਿੱਚ ਨਿਵੇਸ਼ ਸਬੰਧੀ ਸਕੀਮਾਂ ਦੀ ਜਾਣਕਾਰੀ ਦਿੱਤੀ। ਡਾਇਰੈਕਟਰ ਪੇਡਾ ਸ੍ਰੀ ਐਮ.ਪੀ. ਸਿੰਘ ਨੇ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਵਾਲਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੇਡਾ ਦੇ ਚੀਫ ਅਜੈਕਟਿਵ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਵੀ ਹਾਜ਼ਰ ਸਨ। ਇਸ ਦੌਰਾਨ ਊਰਜਾ ਦੀ ਬੱਚਤ ਦੀਆਂ ਸੰਭਾਵਨਾਵਾਂ, ਸਮਰੱਥਾ, ਊਰਜਾ ਬੱਚਤ ਲਈ ਵਿੱਤੀ ਸਹਾਇਤਾ ਆਦਿ ਬਾਰੇ ਪੇਪਰ ਪੜੇ ਗਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

by Navjot
5 days ago
0

  ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਵਿਖੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 