ਡਾ. ਸਤਬੀਰ ਕੌਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਪਰਸਨ ਨਿਯੁਕਤ
ਚੰਡੀਗੜ੍ਹ, 17ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਡਾ. ਸਤਬੀਰ ਕੌਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।