ਡਾ. ਸੰਦੀਪ ਪਾਠਕ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ ਤੇ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ)-
ਪਦਮ ਸ਼੍ਰੀ ਅਤੇ ਵਾਤਾਵਰਨ ਪ੍ਰੇਮੀ ਸੰਤ ਸ਼੍ਰੀ ਬਲਬੀਰ ਸਿੰਘ ਸੀਚੇਵਾਲ ਜੀ ਅਤੇ ਸਰਦਾਰ @vikramsahney ਜੀ ਨੂੰ ਪਾਰਟੀ ਵੱਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ 'ਤੇ ਮੇਰੀਆਂ ਸ਼ੁਭਕਾਮਨਾਵਾਂ।
ਅਸੀਂ ਮਿਲਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਪਾਰਲੀਮੈਂਟ 'ਚ ਮਜ਼ਬੂਤ ਕਰਾਂਗੇ। https://t.co/aAgDv001xG
— Dr. Sandeep Pathak (@SandeepPathak04) May 28, 2022























