• Latest
  • Trending
ਡਾ. ਹਰਨਾਮ ਸਿੰਘ ਰੇਖੀ ਮੈਡੀਕਲ ਸੁਪਰਡੰਟ ਨਿਯੁਕਤ

ਡਾ. ਹਰਨਾਮ ਸਿੰਘ ਰੇਖੀ ਮੈਡੀਕਲ ਸੁਪਰਡੰਟ ਨਿਯੁਕਤ

6 years ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

7 minutes ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

2 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

2 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

2 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

3 hours ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

3 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

4 hours ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

5 hours ago
Hindi News
English News
Sunday, July 5, 2026
No Result
View All Result
40 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਹਰਨਾਮ ਸਿੰਘ ਰੇਖੀ ਮੈਡੀਕਲ ਸੁਪਰਡੰਟ ਨਿਯੁਕਤ

September 19, 2020
in ਚੰਡੀਗੜ੍ਹ
ਡਾ. ਹਰਨਾਮ ਸਿੰਘ ਰੇਖੀ ਮੈਡੀਕਲ ਸੁਪਰਡੰਟ ਨਿਯੁਕਤ

ਚੰਡੀਗੜ, 19 ਸਤੰਬਰ (ਵਿਸ਼ਵ ਵਾਰਤਾ )-ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿਖੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅਨਾਟਮੀ ਵਿਭਾਗ ਦੇ ਮੁਖੀ ਅਤੇ ਪ੍ਰੋਫੈਸਰ ਡਾ. ਰਾਜਨ ਸਿੰਗਲਾ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਦੇ ਪਿ੍ਰੰਸੀਪਲ ਨਿਯੁਕਤ ਕੀਤਾ ਗਿਆ ਹੈ। ਜਦਕਿ ਮੈਡੀਸਨ ਵਿਭਾਗ ਦੇ ਪ੍ਰੋ. ਰਮਿੰਦਰ ਪਾਲ ਸਿੰਘ ਸਿਬੀਆ ਨੂੰ ਵਾਈਸ ਪਿ੍ਰੰਸੀਪਲ ਅਤੇ ਡਾ.ਹਰਨਾਮ ਸਿੰਘ ਰੇਖੀ ਨੂੰ ਮੈਡੀਕਲ ਸੁਪਰਡੰਟ ਨਿਯੁਕਤ ਕੀਤਾ ਗਿਆ ਹੈ।

ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿੱਚ ਕੀਤੀ ਗਈ ਇਸ ਤਬਦੀਲੀ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕੰਮ ਨੂੰ ਹੋਰ ਚੁਸਤ-ਦਰੁੱਸਤ ਕਰਨ ਦੇ ਮੰਤਵ ਨਾਲ ਇਹ ਬਦਲਾਅ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕੋਵਿਡ-19 ਸਬੰਧੀ ਪਟਿਆਲਾ ਮੈਡੀਕਲ ਕਾਲਜ ਦਾ ਉਨਾਂ ਨੇ ਦੋਰਾ ਬੀਤੇ ਦਿਨੀਂ ਕੀਤਾ ਸੀ ਅਤੇ ਇਸ ਕਾਲਜ ਦੇ ਪ੍ਰਬੰਧ ਨੂੰ ਹੋਰ ਚੁਸਤ ਦਰੁਸਤ ਕਰਨ ਦੀ ਲੋੜ ਮਹਿਸੂਸ ਹੋਈ ਸੀ ਜਿਸ ਕਾਰਨ ਇਹ ਬਦਲਾਅ ਕੀਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

by Jaspreet Kaur
July 5, 2026
0

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ - PCB ਨੇ ਸ਼ਾਨ ਮਸੂਦ ਨੂੰ ਹਟਾਇਆ; ਜਾਣੋ ਕਾਰਨ ਨਵੀ ਦਿੱਲੀ,...

Most Popular

ਸੋਨਾ ਹੋਇਆ ਸਸਤਾ; ਗਹਿਣੇ ਖਰੀਦਣ ਵਾਲਿਆਂ ਦੇ ਖਿੜੇ ਚਿਹਰੇ!

ਸੋਨਾ ਹੋਇਆ ਸਸਤਾ; ਗਹਿਣੇ ਖਰੀਦਣ ਵਾਲਿਆਂ ਦੇ ਖਿੜੇ ਚਿਹਰੇ!

by Jaspreet Kaur
3 weeks ago
0

ਸੋਨਾ ਹੋਇਆ ਸਸਤਾ; ਗਹਿਣੇ ਖਰੀਦਣ ਵਾਲਿਆਂ ਦੇ ਖਿੜੇ ਚਿਹਰੇ! - ਜਾਣੋ ਅੱਜ ਦੇ ਤਾਜ਼ਾ ਰੇਟ ਚੰਡੀਗੜ੍ਹ, 11 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 