• Latest
  • Trending
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਦੀ ਪ੍ਰਗਤੀ ਦਾ ਮੁਲਾਂਕਣ

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਦੀ ਪ੍ਰਗਤੀ ਦਾ ਮੁਲਾਂਕਣ

6 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

2 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

3 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

3 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

3 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

3 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

3 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

4 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

5 hours ago
Hindi News
English News
Tuesday, November 17, 2026
No Result
View All Result
15 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਦੀ ਪ੍ਰਗਤੀ ਦਾ ਮੁਲਾਂਕਣ

June 29, 2020
in ਪੰਜਾਬ
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਦੀ ਪ੍ਰਗਤੀ ਦਾ ਮੁਲਾਂਕਣ

ਨਵਾਂਸ਼ਹਿਰ, 29 ਜੂਨ(ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਦੀ ਪ੍ਰਗਤੀ ਦਾ ਮੁਲਾਂਕਣ                                                         ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਸ਼ਹੀਦ ਭਗਤ ਸਿੰਘ ਨਗਰ ਵਲੋਂ ਆਨਲਾਈਨ ਰਜਿਸਟ੍ਰੇਸ਼ਨ, ਆਨਲਾਈਨ ਕੌਂਸਲਿੰਗ ਦੀ ਸੁਵਿਧਾ ਜ਼ਿਲ੍ਹੇ ਦੇ ਪ੍ਰਾਰਥੀਆਂ ਲਈ ਸ਼ੁਰੂ ਕੀਤੀ ਗਈ ਹੈ।

ਇਸ ਸਬੰਧੀ ਡਾ. ਸ਼ੇਨਾ ਅਗਰਵਾਲ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡੀ.ਬੀ.ਈ.ਈ ਦਾ ਮੁਲਾਂਕਣ ਕੀਤਾ ਗਿਆ ਅਤੇੇ ਵਿਚਾਰ ਵਟਾਂਦਰਾ ਕਰਦੇ ਹੋਏ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦਿਵਾਉਣ ਦੇ ਭਰਪੂਰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨੂੰ ਬੇ-ਰੋਜ਼ਗਾਰ ਪ੍ਰਾਰਥੀਆਂ/ਪ੍ਰਵਾਸੀ ਮਜ਼ਦੂਰਾਂ ਨੂੰੁ ਰੋਜ਼ਗਾਰ ਦਿਵਾਉਣ ਵਿੱਚ ਰੋਜ਼ਗਾਰ ਬਿੳੂਰੋ ਦਾ ਸਹਿਯੋਗ ਦੇਣ ਦੇ ਜੋ ਆਦੇਸ਼ ਦਿੱਤੇ ਗਏ ਸੀ, ਉਨ੍ਹਾਂ ਵਲੋਂ ਪ੍ਰਾਪਤ ਸਹਿਯੋਗ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤੱਆ ਉਪਲ ਵਲੋਂ ਦੱਸਿਆ ਗਿਆ ਕਿ ਸੂਬਾ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬੇ ਵਿੱਚ ਲਗਾਏ ਗਏ ਲਾਕਡਾਉਨ ਦੇ ਮੱਦੇਨਜ਼ਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵਲੋਂ ਨੌਜਵਾਨਾਂ ਲਈ ਆਨ-ਲਾਈਨ ਕੌਂਸਲਿੰਗ ਸੈਸ਼ਨ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਕਾਊਂਸਲਰ ਅਤੇ ਵੱਖ-ਵੱਖ ਵਿਭਾਗਾਂ ਦੇ ਕਿੱਤਾ ਮਾਹਰਾਂ ਵਲੋਂ ਵੱਖ-ਵੱਖ ਕਿੱਤਿਆਂ/ਕੋਰਸਾਂ ਟ੍ਰੇਨਿੰਗ ਸਹੁਲਤਾਵਾਂ/ ਅਗਲੇਰੀ ਪੜ੍ਹਾਈ ਅਤੇ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨ ਤੋਂ ਇਲਾਵਾ ਰੋਜ਼ਗਾਰ ਪ੍ਰਾਪਤੀ ਦੇ ਵੱਖ- ਵੱਖ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਮੁੱਹਈਆਂ ਕਰਵਾਈ ਜਾ ਰਹੀ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਵਲੋਂ ਦੱਸਿਆ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਊਸਲਿੰਗ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ) ਦਾ ਹੈ। ਕਾਊਂਸਲਿੰਗ ਦਾ ਲਾਭ ਪ੍ਰਾਰਥੀ ਘਰ ਵਿੱਚ ਬੈਠ ਕੇ ਹੀ ਟੈਲੀਫੋਨ/ਵੀਡੀਓ ਕਾਂਨਫਰਸਿੰਗ ਰਾਹੀਂ ਲੈ ਰਹੇ ਹਨ। ਆਨਲਾਈਨ ਕਾਊਂਸਲਿੰਗ ਦੇ ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੇ  ਕੈਰੀਅਰ ਕਾਊਂਸਲਰ ਸ੍ਰੀ ਹਰਮਨਦੀਪ ਸਿੰਘ ਨਾਲ ਸੰਪਰਕ ਕਰ ਸਕਦੇ ਹਨ। ਇਸ ਸਬੰਧੀ ਵੇਧੇਰੇ ਜਾਣਕਾਰੀ ਲੈਣ ਲਈ ਮੋਬਾਇਲ ਨੰਬਰ 98146-00087 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਦੇ ਨਾਲ ਹੀ ਜ਼ਿਲ੍ਹਾ ਰੋਜਗਾਰ ਅਫਸਰ ਸ੍ਰੀਮਤੀ ਰੁਪਿਦੰਰ ਕੌਰ ਵਲੋਂ ਦੱਸਿਆ ਗਿਆ ਕਿ 1 ਜੂਨ 2020 ਤੋਂ ਹੁਣ ਤੱਕ ਡੀ.ਬੀ.ਈ.ਈ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅਲੱਗ-ਅਲੱਗ ਵਿਸ਼ਿਆਂ ’ਤੇ 15 ਆਨਲਾਈਨ ਗਰੁੱਪ ਕਾਊਂਸਲਿੰਗ (ਵੈਬੀਨਾਰ) ਕੀਤੇ ਜਾ ਚੁੱਕੇ ਹਨ,ਜਿਨ੍ਹਾਂ ਵਿੱਚ 879 ਦੇ ਲਗਭਗ ਪ੍ਰਾਰਥੀ ਭਾਗ ਲੈ ਚੁੱਕੇ ਹਨ। ਇਸ ਤੋਂ ਇਲਾਵਾ 328 ਪ੍ਰਾਰਥੀਆਂ ਦੀ ਆਨਲਾਈਨ ਵਿਅਕਤੀਗਤ ਕਾਊਂਸਲਿੰਗ ਵੀ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇhttp://www.pgrkam.com  ਪੋਰਟਲ ’ਤੇ ਆਨਲਾਈਨ ਰਜਿਸਟ੍ਰੇਸ਼ਨ ਘਰ ਬੈਠੇ ਹੀ ਕਰ ਸਕਦੇ ਹਨ। ਜ਼ਿਲ੍ਹਾ ਰੋਜਗਾਰ ਜੈਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹੇ ਦੇ ਪੜ੍ਹੇ-ਲਿਖੇ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਰੋਜ਼ਗਾਰ ਸਹਾਇਤਾ ਅਤੇ ਅਗਲੇਰੀ ਪੜ੍ਹਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਨ-ਲਾਈਨ ਕਾਊਂਸਲਿੰਗ ਦਾ ਵੱਧ ਤੋਂ ਵੱਧ ਲਾਭ ਲੈਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

by Navjot
4 weeks ago
0

  ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (24 ਅਕਤੂਬਰ) ਤੋਂ ਮੌਸਮ ਬਦਲਣ ਵਾਲਾ ਹੈ। ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 